ਪੈਰਾਲੰਪਿਕ ਖਿਡਾਰੀਆਂ ਦਾ ਫੁੱਟਿਆ ਗੁੱਸਾ,ਘੇਰੀ ਮੁੱਖ ਮੰਤਰੀ ਮਾਨ ਦੀ ਕੋਠੀ
ਖਿਡਾਰੀਆਂ ਨੇ ਮੰਗ ਕੀਤੀ ਹੈ ਕਿ ਹਰਿਆਣਾ-ਰਾਜਸਥਾਨ ਦੀ ਖੇਡ ਵਾਂਗ ਇਥੇ ਵੀ ਖਿਡਾਰੀਆਂ ਨੂੰ ਸਾਮਾਨ ਉਪਲਬੱਧ ਕਰਵਾਇਆ ਜਾਵੇ ਤੇ ਨੌਕਰੀਆਂ ਦਿਤੀਆਂ ਜਾਣ।
ਖਿਡਾਰੀਆਂ ਨੇ ਮੰਗ ਕੀਤੀ ਹੈ ਕਿ ਹਰਿਆਣਾ-ਰਾਜਸਥਾਨ ਦੀ ਖੇਡ ਵਾਂਗ ਇਥੇ ਵੀ ਖਿਡਾਰੀਆਂ ਨੂੰ ਸਾਮਾਨ ਉਪਲਬੱਧ ਕਰਵਾਇਆ ਜਾਵੇ ਤੇ ਨੌਕਰੀਆਂ ਦਿਤੀਆਂ ਜਾਣ।
ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਤੰਜ ਕਸਦਿਆ ਉਨ੍ਹਾਂ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਹਥਿਆਰ ਫੜਿਆ ਹੋਇਆ ਹੈ।
ਉਸਨੇ ਪਰਾਲੀ ਦੀ ਸਮੱਸਿਆ ਦਾ ਹੱਲ ਖੋਜਿਆ ਹੈ। ਵੱਡੀ ਗੱਲ ਇਹ ਹ ਕਿ ਉਸ ਦੀ ਖੋਜ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਤੀਜਾ ਸਥਾਨ ਮਿਲਿਆ ਹੈ।
ਬੱਚੇ ਦੀ ਮਾਂ ਦੀ ਸ਼ਿਕਾਇਤ ਦੇ ਬਾਵਜੂਦ ਡੇਰਾਬੱਸੀ ਪੁਲੀਸ ਇੱਕ ਹਫ਼ਤੇ ਤੋਂ ਬੱਚੇ ਦਾ ਸੁਰਾਗ ਲਾਉਣ ਵਿੱਚ ਨਾਕਾਮ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਹੁਕਮ ਦਿੱਤਾ ਹੈ ਕਿ ਜਦੋਂ ਵੀ ਫ਼ੀਲਡ ਵਿੱਚ ਜਾਣ ਤਾਂ ਉਹ ਸਰਕਟ ਹਾਊਸਾਂ ਜਾਂ ਸਰਕਾਰੀ ਗੈਸਟ ਹਾਊਸਾਂ ’ਚ ਠਹਿਰਨ।
ਫਰੀਦਕੋਟ ਰਿਆਸਤ ਦੇ ਮਰਹੂਮ ਰਾਜਾ ਹਰਿੰਦਰ ਸਿੰਘ ਬਰਾੜ ਦੀ ਅਰਬਾਂ ਰੁਪਏ ਦੀ ਜਾਇਦਾਦ ਅਤੇ ਫਰੀਦਕੋਟ ਰਿਆਸਤ ਦੀ ਹਜ਼ਾਰਾਂ ਏਕੜ ਵਾਹੀਯੋਗ ਜ਼ਮੀਨ ਪੰਜਾਬ ਸਰਕਾਰ ਆਪਣੇ ਅਧਿਕਾਰ ਖੇਤਰ ਵਿੱਚ ਲੈ ਸਕਦੀ ਹੈ।
ਪੰਜਾਬ ਪੁਲਿਸ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ( Anti Drug Special Task Force)ਨੇ ਅੰਮ੍ਰਿਤਸਰ 'ਚ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਾਇਦਾਦ ਦੀ ਵਜ੍ਹਾ ਕਰਕੇ ਵੱਡੇ ਭਰਾ ਨੇ ਛੋਟੇ ਭਰਾ ਦਾ ਕਤਲ ਕਰ ਦਿੱਤਾ
ਪਰਾਲੀ ਦੇ ਪ੍ਰਬੰਧਨ ਲਈ ਬਦਲਵੇਂ ਢੰਗ ਅਪਣਾਉਣ ਦੀ ਲੋੜ ‘ਤੇ ਦਿੱਤਾ ਜ਼ੋਰ- ਧਾਲੀਵਾਲ
ਕੀਰਤਪੁਰ ਸਾਹਿਬ : ਐਤਵਾਰ ਨੂੰ ਛੁੱਟੀ ਦਾ ਦਿਨ ਪੰਜਾਬ ਦੇ ਕੀਰਤਪੁਰ ਸਾਹਿਬ ਇਲਾਕੇ ਵਿੱਚ ਰਹਿੰਦੇ ਕੁੱਝ ਪ੍ਰਵਾਸੀਆਂ ਤੇ ਕਹਿਰ ਬਣ ਕੇ ਟੁੱਟਿਆ ਹੈ ਜਦੋਂ ਇਹਨਾਂ ਪਰਿਵਾਰਾਂ ਦੇ ਤਿੰਨ ਮਾਸੂਮ ਬੱਚੇ ਰੇਲਗੱਡੀ ਦੀ ਲਪੇਟ ਵਿੱਚ ਆ ਜਾਣ ਕਾਰਨ ਮਾਰੇ ਗਏ। ਪੰਜਾਬ ‘ਚ ਕੀਰਤਪੁਰ ਸਾਹਿਬ ਦੇ ਨੇੜੇ ਲੋਹਟ ਪੁਲ ਤੇ ਵੱਡਾ ਰੇਲ ਹਾਦਸਾ ਵਾਪਰਿਆ ਹੈ,ਜਿਸ ਵਿੱਚ ਤਿੰਨ