ਭ੍ਰਿਸ਼ਟਚਾਰ ਕਰਨ ਵਾਲੇ ਕਿਸੇ ਵੀ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ ਮਾਨ
ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਾ ਭਾਵੇਂ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਾ ਭਾਵੇਂ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਇਕੱਤਰਤਾ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ।
ਸਿੰਘ ਸਾਹਿਬਾਨ ਵੱਲੋਂ ਪਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿੱਚੋਂ ਛੇਕਣ ਦਾ ਹੁਕਮਨਾਮਾ ਜਾਰੀ ਕੀਤਾ ਗਿਆ ਹੈ ਜਦਕਿ ਸਾਬਕਾ ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਧਾਰਮਿਕ ਸਜ਼ਾ ਲਾਈ ਗਈ ਹੈ।
Gujrat election 2022-ਸੁਖਬੀਰ ਬਾਦਲ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋਅ ਦਾ ਵੀਡੀਓ ਸਾਂਝਾ ਕਰਕੇ ਆਮ ਆਦਮੀ ਪਾਰਟੀ (ਆਪ) 'ਤੇ ਨਿਸ਼ਾਨਾ ਸਾਧਿਆ।
ਮੁਹਾਲੀ : ਸੰਯੁਕਤ ਕਿਸਾਨ ਮੋਰਚਾ (Samyukta Kisan Morcha, ) ਵਲੋਂ ਦਿੱਲੀ ਕਿਸਾਨੀ ਮੋਰਚਾ ਦੇ 2 ਸਾਲ ਪੂਰੇ ਹੋਣ ‘ਤੇ ਰਹਿੰਦੀਆਂ ਮੰਗਾਂ ਨੂੰ ਲੈ ਕੇ ਅੱਜ 26 ਨਵੰਬਰ ਨੂੰ ਹੱਲਾ ਬੋਲ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਪੂਰੇ ਭਾਰਤ ਦੀਆਂ ਸੂਬਾਈ ਰਾਜਧਾਨੀਆਂ ਵਿੱਚ ਕੇਂਦਰ ਸਰਕਾਰ ਵਿਰੁੱਧ ਵਿਸ਼ਾਲ ਰੋਸ ਮਾਰਚ ਕਰਕੇ ਕਿਸਾਨਾਂ
ਇਕ ਪਤਨੀ ਨੇ ਆਪਣੇ ਹੀ ਪਤੀ ਨੂੰ ਦਰਦਨਾਕ ਮੌਤ ਦਿੱਤੀ ਹੈ। ਜਿਸ ਬਾਰੇ ਸੁਣ ਕੇ ਲੋਕਾਂ ਦੇ ਪੈਰਾਂ ਹੇਠੋਂ ਜ਼ਮੀਨ ਖ਼ਿਸਕ ਗਈ। ਇਕ ਔਰਤ ਨੇ ਪਤੀ ਨੂੰ ਮਾਰ ਕੇ ਲਾਸ਼ ਨੂੰ ਘਰ ਦੇ ਕੱਚੇ ਫਲੱਸ਼ ਟੈਂਕ ‘ਚ ਦਬਾ ਦਿੱਤਾ।
ਡੀਜੀਪੀ ਗੌਰਵ ਯਾਦਵ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲਾਂ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈਇੱਛਾ ਨਾਲ ਹਟਾਉਣ।
ਸੰਯੁਕਤ ਕਿਸਾਨ ਮੋਰਚਾ ( Sanyukt kisan morcha ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਦੇ ਭਵਨ ਵੱਲ ਮਾਰਚ ਕੀਤਾ ਜਾਏਗਾ। ਇਸ ਤੋਂ ਪਹਿਲਾਂ ਮੋਹਾਲੀ ਦੇ ਗੁਰੁਦਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣਗੇ ਅਤੇ ਇਥੋਂ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਏਗਾ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ 4 ਦਸੰਬਰ ਨੂੰ ਸੀਸ ਸਸਕਾਰ ਦਿਵਸ ਮਨਾਇਆ ਜਾਵੇਗਾ।
ਸਰੀ ਦੇ ਨਿਊਟਨ ਇਲਾਕੇ ’ਚ ਟਮਨਾਵਿਸ ਸੈਕੰਡਰੀ ਸਕੂਲ ’ਚ ਕਤਲ ਕੀਤੇ ਗਏ 18 ਸਾਲ ਦੇ ਲੜਕੇ ਮਹਿਕਪ੍ਰੀਤ ਸੇਠੀ ਦੇ ਪਿਤਾ ਹਰਸ਼ਪ੍ਰੀਤ ਸੇਠੀ ਨੂੰ ਕੈਨੇਡਾ ਆ ਕੇ ਵਸਣ ਦਾ ਅਫ਼ਸੋਸ ਹੈ।