India International Punjab

ਡੂੰਘੇ ਦੁੱਖ ਵਿੱਚ ਡੁੱਬੇ ਵਿਸ਼ਵ ਭਰ ਵਿੱਚ ਵੱਸਦੇ ਸਿੱਖ

‘ਦ ਖ਼ਾਲਸ ਬਿਊਰੋ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਅੱਜ ਸਵੇਰ ਹੋਏ ਹ ਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਨਿੰ ਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ

Read More
Punjab

ਪੰਜਾਬ ਪੁ ਲਿਸ ‘ਤੇ ਆਪਣਾ ਅਸਲੀ ਰੂਪ ਦਿਖਾਉਣ ਦਾ ਇਲ ਜ਼ਾਮ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮੁਲ ਜ਼ਮ ਗੈਂ ਗ ਸਟਰ ਲਾਰੇਂਸ ਬਿਸ਼ਨੋਈ ਦੇ ਵਕੀਲ ਨੇ ਥਰਡ ਡਿਗਰੀ ਟਾਰਚ ਕਰਨ ਦੇ ਦੋ ਸ਼ ਲਾਏ ਹਨ। ਮੁਲਜ਼ਮ ਦੇ ਵਕੀਲ ਵਿਸ਼ਾਲ ਚੋਪੜਾ ਨੇ ਕਿਹਾ ਹੈ ਕਿ ਪੰਜਾਬ ਪੁਲਿ ਸ ਵੱਲੋਂ ਉਸ ਉੱਤੇ ਹਿਰਾਸਤ ਵਿੱਚ ਤੱਸ਼ ਦਦ ਢਾਇਆ ਜਾ ਰਿਹਾ ਹੈ। ਮੁਲ ਜ਼ਮ ਤੋਂ

Read More
Punjab

ਅਗਨੀਪੱਥ ਦਾ ਸੇਕ ਪੁੱਜਾ ਲੁਧਿਆਣਾ, ਰੇਲਵੇ ਸਟੇਸ਼ਨ ਦੀ ਭੰ ਨ ਤੋ ੜ, ਕਈ ਗ੍ਰਿਫ ਤਾਰ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਵਿ ਰੋਧ ਦਾ ਸੇਕ ਪੰਜਾਬ ਵਿੱਚ ਵੀ ਪਹੁੰਚ ਗਿਆ ਹੈ। ਅੱਜ ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਨੌਜਵਾਨਾਂ ਨੇ ਭੰ ਨਤੋ ੜ ਕੀਤੀ। ਉਨ੍ਹਾਂ ਨੇ ਪਹਿਲਾਂ ਸਟੇਸ਼ਨ ਦੇ ਬਾਹਰ ਖੜ੍ਹੇ ਵਾਹਨਾਂ ਦੀ ਭੰ ਨਤੋ ੜ ਕੀਤੀ ਅਤੇ ਫਿਰ ਅੰਦਰ ਆ ਕੇ ਸਟਾਲਾਂ ਅਤੇ ਸਰਕਾਰੀ ਦਫ਼ਤਰਾਂ ਦੀ

Read More
Punjab

ਅੰਮ੍ਰਿਤਸਰ ‘ਚ ਮੁੜ ਚੱਲੀਆਂ ਗੋ ਲੀਆਂ, ਇੱਕ ਨੌਜਵਾਨ ਦੀ ਮੌ ਤ , ਦੋ ਫੱ ਟੜ

‘ਦ ਖ਼ਾਲਸ ਬਿਊਰੋ : ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਫਿਰ ਤੋਂ ਗੋ ਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੀ ਡਰੀਮ ਸਿਟੀ ਵਿੱਚ ਬੀਤੀ ਰਾਤ ਹੋਈ ਗੋ ਲੀ ਬਾਰੀ ਵਿੱਚ ਇਕ ਨੌਜਵਾਨ ਦੀ ਮੌ ਤ ਹੋ ਗਈ ਹੈ ਜਦੋਂਕਿ 2 ਲੋਕਾਂ ਗੰਭੀ ਰ ਜ਼ਖ ਮੀ ਹੋ ਗਏ ਹਨ। ਮ੍ਰਿ ਤਕ ਦੀ ਪਛਾਣ

Read More
India Punjab

ਮੁੱਖ ਮੰਤਰੀ ਮਾਨ ਅਤੇ ਮਨੀਸ਼ ਸਿਸੋਦੀਆ ਅੱਜ ਸੰਗਰੂਰ ‘ਚ ਵਪਾਰੀਆਂ ਨਾਲ ਕਰਨਗੇ ਮੀਟਿੰਗ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸੰਗਰੂਰ ਦੇ ਵਪਾਰੀਆਂ ਨਾਲ ਮੀਟਿੰਗਾਂ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਕਿ ਅੱਜ ਮੈਂ ਅਤੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਮਨੀਸ਼

Read More
Punjab

ਅਗਨੀਪੱਥ ਸਕੀਮ ‘ਤੇ ਵਿਰੋਧੀਆਂ ਦਾ ਨਿਸ਼ਾਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਗਨੀਪੱਥ ਯੋਜਨਾ ਉੱਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ 2 ਸਾਲ ਫੌਜ ‘ਚ ਭਰਤੀ ‘ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ ‘ਚ ਰਹੋ। ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ। ਇਹ ਫੌਜ ਦਾ ਵੀ ਅਪਮਾਨ ਹੈ, ਦੇਸ਼

Read More
India Punjab

ਸਿੱਧੂ ਮੂਸੇ ਵਾਲਾ ਮਾਮਲਾ:ਪੰਜਾਬ ਪੁਲਿਸ ਪਹੁੰਚੀ ਬਿਹਾਰ

‘ਦ ਖਾਲਸ ਬਿਊਰੋ:ਪੰਜਾਬ ਪੁਲਿਸ ਨੇ ਰੇਡ ਕਰ ਕੇ ਬਿਹਾਰ ਤੋਂ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਲੁਧਿਆਣਾ ਪੁਲਿਸ ਬਿਹਾਰ ਦੇ ਗੋਪਾਲਗੰਜ ਇਲਾਕੇ ਤੋਂ ਗੈਂਗਸਟਰ ਰਾਜਾ ਨੂੰ ਗ੍ਰਿਫਤਾਰ ਕਰ ਕੇ ਪੰਜਾਬ ਲਿਆ ਰਹੀ ਹੈ। ਇਸ ਸੰਬੰਧ ਵਿੱਚ ਗੋਪਾਲਗੰਜ ਪੁਲਿਸ ਦੇ ਅਧਿਕਾਰੀ ਨੇ ਦਸਿਆ ਹੈ ਕਿ ਮੁਹੰਮਦ ਰਾਜਾ ਨਾਂ ਦੇ

Read More
Punjab

ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੀਤੇ ਪੰਜਾਬ ਸਰਕਾਰ ਅੱਗੇ ਸੁਆਲ ਖੜੇ

‘ਦ ਖਾਲਸ ਬਿਊਰੋ:ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਉਸ ਬਿਆਨ ਨਾਲ ਸਹਿਮਤੀ ਜਤਾਈ ਹੈ ਕਿ ਪੰਜਾਬ ਨੂੰ ਭ੍ਰਿਸ਼ਟ ਲੀਡਰਾਂ ਨੇ ਲੁਟਿਆ ਹੈ ਪਰ ਨਾਲ ਹੀ ਉਹਨਾਂ ਇਹ ਸਵਾਲ ਵੀ ਕੀਤਾ ਹੈ ਕਿ ਕੀ ਅਫਸਰਸ਼ਾਹੀ ਬਿਲਕੁਲ ਬੇਕਸੂਰ ਹੈ?ਆਪਣੇ ਟਵੀਟ ਵਿੱਚ ਖਹਿਰਾ ਲਿਖਦੇ ਹਨ ਕਿ ਮੈਂ ਪੂਰੀ ਤਰ੍ਹਾਂ ਸਹਿਮਤ ਹਾਂ ਕਿ ਭ੍ਰਿਸ਼ਟ

Read More
Punjab

ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ‘ਚ ਹੋਏ ਕਈ ਖੁਲਾਸੇ

‘ਦ ਖਾਲਸ ਬਿਊਰੋ:ਪੰਜਾਬ ਦੇ ਪ੍ਰਸਿਧ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਨੇ ਆਪਣੀ ਗ੍ਰਿਫਤ ਵਿੱਚ ਲਿਆ ਹੋਇਆ ਹੈ ਤੇ ਖਰੜ ਦੇ ਸੀਆਈਏ ਸਟਾਫ ਖਰੜ ਵਿੱਚ ਲਗਾਤਾਰ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਗਈ ਹੈ।ਕੁੱਝ ਨਿੱਜੀ ਚੈਨਲ ਆਪਣੇ ਭਰੋਸੇ ਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਇਹ

Read More
Punjab

‘ਇੱਕ ਰੁਪਏ ਦਾ ਰਵਾਦਾਰ ਹੋਇਆ ਤਾਂ ਪੰਜਾਬੀਆਂ ਦੀਆਂ ਜੁੱਤੀਆਂ, ਭਗਵੰਤ ਦਾ ਸਿਰ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਰ੍ਹਦੇ ਮੀਂਹ ਦੀ ਪਰਵਾਹ ਨਾ ਕਰਦਿਆਂ ਲੋਕ ਸਭਾ ਹਲਕਾ ਸੰਗਰੂਰ ਦੇ ਉਮੀਦਵਾਰਾਂ ਨੇ ਖੁੱਲ੍ਹ ਕੇ ਪ੍ਰਚਾਰ ਕੀਤਾ। ਵੱਖ ਵੱਖ ਪਾਰਟੀ ਦੇ ਉਮੀਦਵਾਰਾਂ ਨੇ ਲੋਕਾਂ ਤੋਂ ਵੋਟਾਂ ਮੰਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੋ ਦਿਨਾਂ ਸੰਗਰੂਰ ਫੇਰੀ ਤੋਂ ਬਾਅਦ ਚੋਣ ਮੁਹਿੰਮ ਹੋਰ ਭਖ ਗਈ ਹੈ। ਅੱਜ ਮੀਂਹ ਦੇ ਬਾਵਜੂਦ

Read More