Punjab

ਕਿਹੜੇ ਢਾਡੀ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਭਰ ਸਕਦੇ ਹਨ ਹਾਜ਼ਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਸਬ ਕਮੇਟੀ ਨੇ ਢਾਡੀ ਸਭਾ ਦੇ ਨੁਮਾਇੰਦਿਆਂ ਨੂੰ ਤੱਥਾਂ ਦੇ ਆਧਾਰ ‘ਤੇ ਜਵਾਬ ਦਿੱਤਾ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਪਿਛਲੇ ਦਿਨਾਂ ਵਿੱਚ ਢਾਡੀਆਂ ਦੇ ਕਈ ਅਖੌਤੀ ਮੁਖੀ ਬਣੇ ਹੋਏ ਹਨ, ਜਿਨ੍ਹਾਂ ਨੇ ਲੋਕਾਂ

Read More
India Punjab

ਰਾਮ ਰਹੀਮ ਦੀਆਂ ਉਮੀਦਾਂ ‘ਤੇ ਪੁਲਿਸ ਦੇ ‘ਇਤਰਾਜ਼’ ਨੇ ਫੇਰਿਆ ਪਾਣੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਗੁਰੂਗ੍ਰਾਮ ਦੇ ਮੇਦਾਂਤਾ ਵਿੱਚ ਆਪਣਾ ਇਲਾਜ਼ ਕਰਵਾ ਰਹੇ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਦੇਖਰੇਖ ਹੁਣ ਹਨੀਪ੍ਰੀਤ ਨਹੀਂ ਕਰ ਸਕੇਗੀ। ਪੁਲਿਸ ਦੇ ਇਤਰਾਜ਼ ਤੋਂ ਬਾਅਦ ਹਨੀਪ੍ਰੀਤ ਦਾ ਅਟੈਂਡੈਂਟ ਕਾਰਡ ਰੱਦ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪੁਲਿਸ ਨੇ ਕਈ ਪੱਖ ਰੱਖ ਕੇ ਇਤਰਾਜ਼ ਜਾਹਿਰ ਕੀਤਾ

Read More
Punjab

ਕੈਪਟਨ ਨੂੰ ਆਪਣੇ ਤੇ ਬੇਗਾਨਿਆਂ ਦਾ ਲੱਗਾ ਪਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਿੰਨ ਸੰਸਦ ਮੈਂਬਰ ਮਿਲੇ ਹਨ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਸਬੀਰ ਡਿੰਪਾ ਅਤੇ ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਕੀਤੀ ਹੈ। ਮੀਟਿੰਗ ਵਿੱਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਮੌਜੂਦ ਰਹੇ। ਆਪਣੇ ਹੀ ਵਿਧਾਇਕਾਂ ਵੱਲੋਂ ਖੜ੍ਹੀ ਕੀਤੀ ਜਾ ਰਹੀ ਬਗਾਵਤ ਦੌਰਾਨ

Read More
India Punjab

ਕੀਰਤਨ ਦਾ ਮਜ਼ਾਕ ਉਡਾਉਣ ਵਾਲੇ ਅਖੌਤੀ ਕੀਰਤਨੀਏ ਨੂੰ ਰਾਗੀ ਸਿੰਘ ਦਾ ਚੈਲੇਂਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੋਸ਼ਲ ਮੀਡੀਆ ‘ਤੇ ਕੀਰਤਨ ਤੇ ਸਾਜਾਂ ਨੂੰ ਲੈ ਕੇ ਇੱਕ ਅਖੌਤੀ ਕੀਰਤਨੀਏ ਦੀ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਨੇ ਇਸ ਵਿਅਕਤੀ ਨੂੰ ਚੈਲੇਂਜ ਕੀਤਾ ਹੈ। ਦਰਅਸਲ, ਵੀਡੀਓ ਵਿੱਚ ਇਸ ਵਿਅਕਤੀ ਵੱਲੋਂ ਸੰਗਤ ਵਿੱਚ ਬੈਠ ਕੇ ਜਿੱਥੇ ਕੀਰਤਨ ਮਰਿਆਦਾ ਦਾ ਮਜ਼ਾਕ ਉਡਾਇਆ

Read More
Punjab

ਕੈਪਟਨ ਨੇ ਦੋ ਸਿਆਸੀ ਪਾਰਟੀਆਂ ‘ਤੇ ਕੱਸਿਆ ਸ਼ਿਕੰਜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਖਿਲਾਫ ਮੁਹਾਲੀ ਦੇ ਮਟੌਰ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਖਿਲਾਫ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਦੋਵਾਂ

Read More
Punjab

ਪੰਜਾਬ ਨੂੰ ਮਿਲੇ 16 ਨਵੇਂ ਡਾਕਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਸਿਹਤ ਵਿਭਾਗ ਵਿੱਚ 16 ਡਾਕਟਰਾਂ ਦੀ ਨਿਯੁਕਤੀ ਕੀਤੀ ਹੈ। ਬਲਬੀਰ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਪੰਜਾਬ ਦੇ ਸਿਹਤ ਵਿਭਾਗ ਨੇ ਸਾਲ 2017 ਤੋਂ 2021 ਵਿੱਚ 11

Read More
Punjab

PM ਦੇ ਫੈਸਲੇ ਦਾ CM ਨੇ ਲਿਆ ਸਿਹਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੂਬਿਆਂ ਨੂੰ ਮੁਫਤ ਵੈਕਸੀਨੇਸ਼ਨ ਮੁਹੱਈਆ ਕਰਵਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ‘ਚੰਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਪੂਰੇ ਦੇਸ਼ ਅਤੇ ਸਾਰੇ ਉਮਰ ਵਰਗ ਲਈ ਵੈਕਸੀਨ ਦੀ ਖਰੀਦ ਅਤੇ ਵੰਡ ਦਾ ਫੈਸਲਾ ਲਿਆ ਹੈ। ਮੈਂ

Read More
India Punjab

ਬੰਗਾਲ ਦੀ ਜਿੱਤ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਕਰੇਗੀ ਇਕ ਹੋਰ ਵੱਡਾ ਧਮਾਕਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਤ੍ਰਿਣਮੂਲ ਕਾਂਗਰਸ ਯਾਨੀ ਕਿ ਪੱਛਮੀ ਬੰਗਾਲ ਦੀ ਟੀਐੱਮਸੀ ਨੇ ਹੁਣ ਮੁਲਕ ਦੇ ਦੂਜੇ ਹਿੱਸਿਆਂ ਵਿੱਚ ਵੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਪੱਛਮੀ ਬੰਗਾਲ ਵਿਚ ਸ਼ਾਨਦਾਰ ਜਿੱਤ ਮਗਰੋਂ ਲਏ ਗਏ ਇਸ ਫੈਸਲੇ ਅਨੁਸਾਰ ਪਾਰਟੀ ਦੇਸ਼ ਦੇ ਹੋਰ ਕੋਨਿਆਂ ਵਿੱਚ ਵੀ ਆਪਣੇ ਪੈਰ ਪਸਾਰੇਗੀ ਤੇ ਇੱਕ ਖਾਸ ਯੋਜਨਾ ਤਹਿਤ ਵਿਸਥਾਰ

Read More
India Punjab

ਚੜੂਨੀ ਨੇ ਅੱਜ ਤੱਕ ਕਿਉਂ ਨਹੀਂ ਕੀਤੀ ਮੁਕੱਦਮੇ ਵਾਪਸ ਲੈਣ ਦੀ ਗੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਅੱਜ ਕਿਸਾਨਾਂ ਨੂੰ ਸੰਬਧੋਨ ਕਰਦਿਆਂ ਕਿਹਾ ਕਿ ‘ਅੱਜ ਹਰਿਆਣਾ ਵਾਲਿਆਂ ਨੇ ਬੀਜੇਪੀ ਦੇ ਨੱਕ ਵਿੱਚ ਦਮ ਕਰ ਦਿੱਤਾ ਹੈ ਅਤੇ ਇਹ ਨੱਕ ਵਿੱਚ ਦਮ ਪੂਰੇ ਦੇਸ਼ ਵਿੱਚ ਕਰਨਾ ਚਾਹੀਦਾ ਹੈ। ਅੱਜ ਹਰ ਆਦਮੀ ਦੇ ਦਿਲ ਵਿੱਚ ਰੋਸ ਹੈ। ਸਾਡੀ ਮਜ਼ਬੂਰੀ ਹੈ,

Read More
Punjab

ਅਕਾਲ ਤਖਤ ਤੋਂ ਕਿਸਾਨਾਂ ਨੂੰ ਹੋਕਾ, ‘ ਝੋਨਾ ਘਟਾਓ, ਪੰਜਾਬ ਬਚਾਓ’

ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਮਨੁੱਖਤਾ ਦੇ ਭਲੇ ਵਾਲੀ ਇੱਕ ਅਨੋਖੀ ਅਰਦਾਸ ਹੋਈ ਹੈ। ਖੇਤੀਬਾੜੀ ਅਤੇ ਵਾਤਾਵਰਨ ਕੇਂਦਰ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਕੇ ਪੰਜਾਬ ਦੇ ਪਾਣੀ ਨੂੰ ਬਚਾਉਣ ਦਾ ਹੋਕਾ ਦਿੰਦੀ ਮੁਹਿੰਮ ਝੋਨਾ ਘਟਾਓ, ਪੰਜਾਬ ਬਚਾਓ ਤਹਿਤ ਜਲ ਚੇਤਨਾ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਯਾਤਰਾ ਤਹਿਤ ਪੰਜਾਬ ਵਿੱਚ ਵਾਤਾਵਰਨ ਪ੍ਰੇਮੀਆਂ,

Read More