ਕਿਸਾਨ ਬੀਬੀ ਦੀ ਚਮਕੀ ਕਿਸਮਤ! ਡੇਢ ਕਰੋੜ ਦੀ ਨਿਕਲੀ ਲਾਟਰੀ
ਬਿਉਰੋ ਰਿਪੋਰਟ: ਜ਼ਿਲ੍ਹਾ ਮਾਨਸਾ ਵਿੱਚ ਇੱਕ ਕਿਸਾਨ ਬੀਬੀ ਦੀ ਕਿਸਮਤ ਉਦੋਂ ਚਮਕ ਗਈ ਜਦੋਂ ਉਸ ਨੇ ਆਪਣੀ ਧੀ ਦੇ ਕਹਿਣ ਉੱਤੇ 200 ਰੁਪਏ ਵਿੱਚ ਇੱਕ ਲਾਟਰੀ ਦੀ ਟਿਕਟ ਖਰੀਦੀ। ਕਿਸਾਨ ਬੀਬੀ ਵੀਰਪਾਲ ਕੌਰ ਦੀ 1.5 ਕਰੋੜ ਰੁਪਏ ਦੀ ਪੰਜਾਬ ਸਟੇਟ ਲਾਟਰੀ ਨਿਕਲੀ ਹੈ। ਬੀਬੀ ਵੀਰਪਾਲ ਕੌਰ ਨੇ ਚੰਡੀਗੜ੍ਹ ਸਟੇਟ ਲਾਟਰੀ ਦਫ਼ਤਰ ਪਹੁੰਚ ਕੇ ਆਪਣੀ ਖ਼ੁਸ਼ੀ