ਸੇਵਾ ਮੁਕਤੀ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ
- by Gurpreet Singh
- March 8, 2025
- 0 Comments
ਅੰਮ੍ਰਿਤਸਰ : ਲੰਘੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨਾਲ ਹੋਏ ਵਿਵਾਦ ਤੋਂ ਬਾਅਦ ਹੁਣ SGPC ਦੀ ਅੰਤਿੰਮ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਗਿਆ ਸੀ। ਸੇਵਾਮੁਕਤੀ ਤੋਂ ਬਾਅਦ ਅੱਜ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ
ਜ਼ਮਾਨਤ ਦੇ ਬਾਵਜੂਦ, 24 ਹਜ਼ਾਰ ਤੋਂ ਵੱਧ ਕੈਦੀ ਜੇਲ੍ਹਾਂ ਵਿੱਚ, ਰਿਪੋਰਟ ‘ਚ ਹੋਇਆ ਖੁਲਾਸਾ
- by Gurpreet Singh
- March 8, 2025
- 0 Comments
ਇੰਡੀਆ ਜਸਟਿਸ ਰਿਪੋਰਟ ਅਤੇ NALSA ਸੁਪਰੀਮ ਕੋਰਟ ਦੀ ਰਿਪੋਰਟ ( India Justice Report and NALSA Supreme Court Report) ਦੇ ਅਨੁਸਾਰ, ਦੇਸ਼ ਦੇ ਜ਼ਿਲ੍ਹਿਆਂ ਵਿੱਚ 24 ਹਜ਼ਾਰ ( 24 thousand prisoners in jails ) ਤੋਂ ਵੱਧ ਅਜਿਹੇ ਕੈਦੀ ਹਨ, ਜੋ ਜ਼ਮਾਨਤ ਮਿਲਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਹਨ। ਰਿਪੋਰਟ ਦੇ ਅਨੁਸਾਰ, ਕੈਦੀਆਂ ਦੇ ਜੇਲ੍ਹ ਵਿੱਚ ਹੋਣ
ਪਟਿਆਲਾ ’ਚ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਕਾਬਲਾ, ਨਸ਼ਾ ਤਸਕਰ ਹੋਇਆ ਜ਼ਖ਼ਮੀ
- by Gurpreet Singh
- March 8, 2025
- 0 Comments
ਪਟਿਆਲਾ : ਕੱਲ੍ਹ ਦੇਰ ਰਾਤ ਪਟਿਆਲਾ ਦੇ 23 ਨੰਬਰ ਫਾਟਕ ਦੇ ਨੇੜੇ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ’ਚ ਨਸ਼ਾ ਤਸਕਰ ਜ਼ਖ਼ਮੀ ਹੋ ਗਿਆ ਹੈ। ਪੁਲਿਸ ਮੁਲਜ਼ਮ ਸੰਦੀਪ ਕੁਮਾਰ ਨੂੰ ਹਥਿਆਰ ਬਰਾਮਦ ਕਰਨ ਲਈ ਨਾਲ ਲਿਆਈ ਸੀ। ਇਸ ਦੌਰਾਨ ਮੁਲਜ਼ਮ ਸੰਦੀਪ ਕੁਮਾਰ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ। ਦੱਸ ਦੇਈਏ ਕਿ ਨਸ਼ਾ ਤਸਕਰ ਸੰਦੀਪ ਕੁਮਾਰ ਜਿਸ ਉੱਪਰ 25 ਤੋਂ
ਲੁਧਿਆਣਾ ਵਿੱਚ ਫਾਈਨਾਂਸਰ ‘ਤੇ ਹਮਲਾ, ਸਿਰ ‘ਤੇ ਲੱਗੇ 8 ਟਾਂਕੇ
- by Gurpreet Singh
- March 8, 2025
- 0 Comments
ਲੁਧਿਆਣਾ ਵਿੱਚ ਬੀਤੀ ਰਾਤ, ਕੁਝ ਲੋਕਾਂ ਨੇ ਇੱਕ ਫਾਈਨੈਂਸਰ ਨੂੰ ਬੇਰਹਿਮੀ ਨਾਲ ਕੁੱਟਿਆ। ਬਦਮਾਸ਼ਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਖੂਨ ਨਾਲ ਲੱਥਪੱਥ ਜ਼ਖਮੀ ਫਾਈਨੈਂਸਰ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਉਸਦੇ ਸਿਰ ‘ਤੇ ਲਗਭਗ 8 ਟਾਂਕੇ ਲਗਾਏ ਗਏ। ਉਸ ‘ਤੇ ਨਕਾਬਪੋਸ਼ ਬਦਮਾਸ਼ਾਂ ਨੇ ਹਮਲਾ ਕੀਤਾ। ਫਾਈਨਾਂਸਰ 50 ਹਜ਼ਾਰ ਰੁਪਏ ਉਧਾਰ ਦੇਣ
ਪੰਜਾਬ ਵਿੱਚ 2 ਦਿਨ ਮੀਂਹ ਦੀ ਸੰਭਾਵਨਾ, ਕੱਲ੍ਹ ਤੋਂ ਮੌਸਮ ਬਦਲੇਗਾ
- by Gurpreet Singh
- March 8, 2025
- 0 Comments
ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਨੂੰ ਪਾਰ ਕਰ ਜਾਵੇਗਾ। ਜਦੋਂ ਕਿ 9 ਮਾਰਚ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 3 ਦਿਨਾਂ ਵਿੱਚ ਤਾਪਮਾਨ 4 ਡਿਗਰੀ ਵਧਣ ਦੀ
ਪੰਚਕੂਲਾ ਵਿੱਚ ਫੌਜੀ ਜਹਾਜ਼ ਕਰੈਸ਼ !
- by Preet Kaur
- March 7, 2025
- 0 Comments
ਬਿਉਰੋ ਰਿਪੋਰਟ – ਏਅਰਫੋਰਸ ਦਾ ਫਾਈਟਰ ਜੈਟ ਜਗੁਆਰ ਸ਼ੁੱਕਰਵਾਰ ਨੂੰ ਤਕਨੀਕੀ ਖਰਾਬੀ ਦੀ ਵਜ੍ਹਾ ਕਰਕੇ ਦੁਪਹਿਰ 3.45 ‘ਤੇ ਹਰਿਆਣਾ ਦੇ ਪੰਚਕੁਲਾ ਵਿੱਚ ਕਰੈਸ਼ ਹੋ ਗਿਆ । ਫਾਈਟਰ ਜੈਟ ਨੇ ਅੰਬਾਲਾ ਏਅਰਬੇਸ ਤੋਂ ਟੈਸਟਿੰਗ ਲਈ ਉਡਾਨ ਭਰੀ ਸੀ । ਹਾਦਸੇ ਦੇ ਦੌਰਾਨ ਪਾਇਲਟ ਜਹਾਜ਼ ਤੋਂ ਸੁਰੱਖਿਅਤ ਬਾਹਰ ਨਿਕਲ ਆਇਆ । ਹਾਦਸਾ ਪੰਚਕੁਲਾ ਦੇ ਮੋਰਨੀ ਵਿੱਚ ਬਾਲਦਵਾਲਾ
ਸਰੀਰਕ ਸ਼ੋਸ਼ਨ ਨੂੰ ਲੈ ਕੇ ਘਿਰੇ ਪਾਸਟਰ ਬਜਿੰਦਰ ਨੂੰ ਲੈ ਕੇ ਵੱਡੀ ਖ਼ਬਰ ! ਹੁਣ ਨੇਪਾਲ ਨਾਲ ਵੀ ਜੁੜ ਗਿਆ ਕੁਨੈਕਸ਼ਨ
- by Preet Kaur
- March 7, 2025
- 0 Comments
ਬਿਉਰੋ ਰਿਪੋਰਟ – ਜਲੰਧਰ ਦੀ ਤਾਰਪੁਰ ਚਰਚ ਦੇ ਪਾਸਟਰ ਬਜਿੰਦਰ ‘ਤੇ ਇੱਕ ਮਹਿਲਾ ਦੇ ਸਰੀਰਕ ਸ਼ੋਸ਼ਲ ਦੇ ਗੰਭੀਰ ਇਲਜ਼ਾਮ ਲੱਗੇ ਹਨ। ਪੀੜਤ ਨੇ ਸਾਰੇ ਸਬੂਤ ਡੀਜੀਪੀ ਨੂੰ ਸੌਂਪ ਦਿੱਤੇ ਹਨ । ਉਧਰ ਪੀੜਤ ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਪਾਸਟਰ ਬਜਿੰਦਰ ਜਾਂਚ ਤੋਂ ਬਚਣ ਦੇ ਲਈ ਨੇਪਾਲ ਭੱਜ ਗਿਆ ਹੈ । ਉਧਰ ਕੌਮੀ ਮਹਿਲਾ ਕਮਿਸ਼ਨ
ਅਕਾਲੀ ਦਲ ਦੇ ਵਿਧਾਇਕ ਨੇ ਖੋਲ੍ਹਿਆਂ ਸੁਖਬੀਰ ਬਾਦਲ ਖਿਲਾਫ ਮੋਰਚਾ ! ਕੌਮ ਨੂੰ ਇੱਕਜੁੱਟ ਹੋਣ ਦੀ ਲੋੜ
- by Preet Kaur
- March 7, 2025
- 0 Comments
ਬਿਉਰੋ ਰਿਪੋਰਟ – ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਤਖਤਾਂ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਅਕਾਲੀ ਦੇ ਵਿਧਾਇਕ ਮਨਪ੍ਰੀਤ ਇਆਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਲਏ ਗਏ ਫੈਸਲਿਆਂ ਨਾਲ ਵਿਸ਼ਵ ਭਰ ਦੇ ਸਿੱਖਾਂ ਨੂੰ ਚੰਗਾ ਸੁਨੇਹਾ