International Punjab

ਪਾਕਿਸਤਾਨ ਸਰਕਾਰ ਨੇ ਕਰੋਨਾ ਕਰਕੇ ਸਿੱਖ ਜਥੇ ਨੂੰ ਨਹੀਂ ਦਿੱਤੇ ਵੀਜ਼ੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਜਥੇ ਦੇ ਪਾਕਿਸਤਾਨ ਜਾਣ ‘ਤੇ ਫਿਰ ਤੋਂ ਰੋਕ ਲੱਗ ਗਈ ਹੈ। ਪਾਕਿਸਤਾਨ ਸਰਕਾਰ ਨੇ ਕਰੋਨਾ ਮਹਾਂਮਾਰੀ ਦਾ ਹਵਾਲਾ ਦੇ ਕੇ ਸਿੱਖ ਜਥੇ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਸਿੱਖ ਜਥੇ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ

Read More
India Punjab

ਕਿਸਾਨ ਮੋਰਚਿਆਂ ‘ਤੇ ਕਿਸਾਨ ਕਰਨਗੇ ਘੱਲੂਘਾਰਾ ਦਿਵਸ ਦੀ ਅਰਦਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ 5 ਜੂਨ ਨੂੰ “ਸੰਪੂਰਨ ਕ੍ਰਾਂਤੀ ਦਿਹਾੜਾ” ਮਨਾਉਣ ਦਾ ਐਲਾਨ ਕੀਤਾ ਹੈ। ਇਸ ਦਿਨ ਭਾਜਪਾ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੇ ਲੀਡਰਾਂ ਦੇ ਦਫਤਰਾਂ ਅਤੇ ਘਰਾਂ ਦੇ ਬਾਹਰ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਲੀਡਰਾਂ ਨੇ ਕਿਹਾ ਕਿ ਇਹ ਵਿਰੋਧ ਪ੍ਰਦਰਸ਼ਨ ਪੂਰੀ

Read More
India Punjab

ਦਿੱਲੀ ਮੋਰਚਾ ਹਰਿਆਣਾ ਨਹੀਂ ਕਰਾਂਗੇ ਸ਼ਿਫਟ – ਟਿਕੈਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਸਾਨ ਅੰਦੋਲਨ ‘ਤੇ ਬਿਆਨ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਹਰਿਆਣਾ ਵਿੱਚ ਅੰਦੋਲਨ ਨੂੰ ਕੇਂਦਰ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸੇ ਵੀ ਸੂਰਤ ਵਿੱਚ ਦਿੱਲੀ ਨੂੰ ਨਹੀਂ ਛੱਡਾਂਗੇ। ਅਸੀਂ ਸਰਕਾਰ ਦੀ ਚਾਲ ਨੂੰ ਕਿਸੇ ਵੀ ਸੂਰਤ ਵਿੱਚ ਕਾਮਯਾਬ

Read More
Punjab

ਪੰਜਾਬ ਦੀ ਸਾਬਕਾ CM ਨੇ ਕਾਂਗਰਸ ਦੇ ਮੁੱਦੇ ਜਲਦ ਸੁਲਝਣ ਦਾ ਦਿੱਤਾ ਭਰੋਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਤਿੰਨ ਮੈਂਬਰੀ ਕਮੇਟੀ ਦੇ ਨਾਲ ਮੀਟਿੰਗ ਕਰਕੇ ਕਿਹਾ ਕਿ ‘ਜਦੋਂ ਵਾਅਦੇ ਕੀਤੇ ਗਏ ਸੀ, ਉਦੋਂ ਸਾਡੇ ਸਾਹਮਣੇ ਇਹ ਸਥਿਤੀਆਂ ਨਹੀਂ ਸਨ, ਜੋ ਹੁਣ ਸਾਹਮਣੇ ਆ ਰਹੀਆਂ ਹਨ। ਹਰ ਚੀਜ਼ ਸਮਾਂ ਮੰਗਦੀ ਹੈ। ਮੈਂ ਇਸ ਚੀਜ਼ ਨਾਲ ਸਹਿਮਤ ਹਾਂ ਕਿ

Read More
Punjab

ਖਹਿਰਾ ਨੇ ਦੱਸਿਆ ਕਾਂਗਰਸ ਵਿੱਚ ਸ਼ਾਮਿਲ ਹੋਣ ਲਈ ਆਪਣੇ ਦਿਲ ਦਾ ਭੇਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਵਿੱਚ ਵਾਪਸੀ ਕਰਨ ਤੋਂ ਬਾਅਦ ਕਿਹਾ ਕਿ ‘ਮੈਂ ਬਹੁਤ ਸੰਜੀਦਗੀ ਨਾਲ ਸੋਚਣ ਵਿਚਾਰਨ ਉਪਰੰਤ ਕਾਂਗਰਸ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਹੈ ਕਿਉਂਕਿ ਅਸੀਂ ਪੰਜਾਬ ਕੇਂਦਰਿਤ ਖੇਤਰੀ ਸ਼ਕਤੀ ਬਣਾਉਣ ਵਿੱਚ ਕਾਮਯਾਬ ਨਹੀਂ ਹੋ ਸਕੇ। ਸਿਆਸਤ ਉੱਤੇ ਤਿੱਖੀ ਨਜ਼ਰ ਰੱਖਣ ਵਾਲੇ ਸਾਰੇ ਇਸ ਗੱਲ

Read More
Punjab

ਕੈਪਟਨ ਸਰਕਾਰ ਸਸਤੀ ਵੈਕਸੀਨ ਖਰੀਦ ਕੇ ਵੇਚ ਰਹੀ ਹੈ ਮਹਿੰਗੀ – ਸੁਖਬੀਰ ਬਾਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿੱਚ ਕਰੋਨਾ ਮਹਾਂਮਾਰੀ ‘ਚ ਸੂਬੇ ਦੇ ਮਾੜੇ ਹਾਲਾਤਾਂ, ਸੂਬਾ ਸਰਕਾਰ ਵੱਲੋਂ ਸਿਹਤ ਸੁਰੱਖਿਆ ਦੇ ਮਾੜੇ ਪ੍ਰਬੰਧਨ, ਵੈਕਸੀਨ ਦੀ ਘਾਟ ਅਤੇ ਹੋਰਨਾਂ ਅਹਿਮ ਮਸਲਿਆਂ ਸਬੰਧੀ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਚਾਰ ਸਾਲ ਪੰਜਾਬ ਨੂੰ ਲੁੱਟਦਿਆਂ ਹੋ ਗਏ ਪਰ ਹਾਲੇ

Read More
Punjab

ਕੈਪਟਨ ਦੀ ਰਿਹਾਇਸ਼ ਦਾ ਘਿਰਾਉ ਕਰਨ ਜਾ ਰਹੇ ‘ਆਪ’ ਲੀਡਰ ਪੁਲਿਸ ਨੇ ਚੁੱਕੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਵੱਲੋਂ ਅੱਜ ਕਾਂਗਰਸੀ ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀ ਦੇਣ ਅਤੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਕੈਪਟਨ ਸਰਕਾਰ ਵੱਲੋਂ ਅੱਖੋਂ-ਪਰੋਖੇ ਕਰਨ ਦੇ ਵਿਰੋਧ ਵਿੱਚ ਚੰਡੀਗੜ੍ਹ ਵਿਖੇ ਕੈਪਟਨ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਘਿਰਓ ਕਰਨ ਜਾ ਰਹੀ ‘ਆਪ’ ਲੀਡਰਸ਼ਿੱਪ ਨੂੰ ਪੁਲਿਸ ਨੇ ਗ੍ਰਿਫਤਾਰ ਕਰ

Read More
Punjab

ਖਹਿਰਾ ਝੂਠ ਬੋਲਣ ਲਈ ਵਰਤਦੇ ਹਨ ਅੰਗਰੇਜ਼ੀ ਭਾਸ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਨੇ ਅੱਜ ਚੰਡੀਗੜ੍ਹ ਦੇ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਫਿਰ ਕਾਂਗਰਸ ਪਾਰਟੀ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀਆਂ ਦਿੱਲੀ ਵਿੱਚ ਚੱਲ ਰਹੀਆਂ ਮੀਟਿੰਗਾਂ ‘ਤੇ ਨਿਸ਼ਾਨਾ ਕੱਸਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਕੱਲ੍ਹ ਕੈਬਨਿਟ

Read More
Punjab

ਮਰੀਜ਼ਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਹਸਪਤਾਲਾਂ ਖਿਲਾਫ ਵੱਡੀ ਕਾਰਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਆਪਣੇ ਪ੍ਰਵੇਸ਼ ਦੁਆਰ ‘ਤੇ ਇਲਾਜ ਲਈ ਖਰਚਿਆਂ ਦਾ ਬੋਰਡ ਲਗਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲਾਂ ਨੂੰ ਜਾਣਕਾਰੀ ਦੇਣੀ ਹੋਵੇਗੀ ਕਿ ਕਿਸ-ਕਿਸ ਚੀਜ਼ ਦਾ ਕਿੰਨਾ-ਕਿੰਨਾ ਖਰਚਾ ਆਇਆ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਇਲਾਜ ਲਈ ਮਰੀਜ਼ਾਂ

Read More
Punjab

ਕਰੋਨਾ ਚਲਾਨ ਦਾ ਟਾਰਗੇਟ ਪੂਰਾ ਕਰਨ ਲਈ ਲੋਕਾਂ ਦੀ ਜੇਬ ਹੋ ਰਹੀ ਹੈ ਢਿੱਲ੍ਹੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਪੂਰਥਲਾ ਵਿੱਚ ਪੁਲਿਸ ਦਾ ਇੱਕ ਬਹੁਤ ਹੀ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਚਲਾਨ ਦਾ ਟਾਰਗੇਟ ਪੂਰਾ ਕਰਨ ਲਈ ਦੋ ਨੌਜਵਾਨਾਂ ਦਾ ਬਿਨਾਂ ਵਜ੍ਹਾ ਹੀ 500 ਰੁਪਏ ਦਾ ਚਲਾਨ ਕੱਟਿਆ ਗਿਆ। ਜਦੋਂ ਪੁਲਿਸ ਨੂੰ ਇਸਦਾ ਕਾਰਨ ਪੁੱਛਿਆ ਤਾਂ ਪੁਲਿਸ ਅਫਸਰ ਨੇ ਹੈਰਾਨ ਕਰਨ ਵਾਲਾ ਜਵਾਬ ਦਿੰਦਿਆਂ ਕਿਹਾ ਕਿ

Read More