Punjab

“ਸਿੱਧੂ ਮੂਸੇਵਾਲਾ ਦੇ ਕਤ ਲ ਲਈ ਰਚਿਆ ਗਿਆ ਸੀ ਸਾਰਾ ਡਰਾਮਾ”

‘ਦ ਖ਼ਾਲਸ ਬਿਊਰੋ : ਅੱਜ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਹੈ। ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਲੱਖਾਂ ਦੀ ਗਿਣਤੀ ਵਿੱਚ ਲੋਕ ਮਾਨਸਾ ਜ਼ਿਲ੍ਹੇ ਦੀ ਬਾਹਰਲੀ ਅਨਾਜ ਮੰਡੀ ਸਿਰਸਾ ਰੋਡ ਵਿਖੇ ਪਹੁੰਚ ਰਹੇ ਹਨ। ਆਮ ਲੋਕਾਂ ਸਮੇਤ ਵੱਖ-ਵੱਖ ਸਿਆਸੀ ਲੀਡਰਾਂ ਵੱਲੋਂ ਸਿੱਧੂ ਮੂਸੇਵਾਲਾ ਨੂੰ ਨਮ ਅੱਖਾਂ ਦੇ ਨਾਲ ਯਾਦ ਕੀਤਾ ਜਾ

Read More
Punjab

ਪੂਰੀ ਦੁਨੀਆ ਨੂੰ ਜਿੱਤਣ ਵਾਲੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ, ਵੇਖੋ ਤਸਵੀਰਾਂ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੱਜ ਅੰਤਿਮ ਅਰਦਾਸ ਮਾਨਸਾ ਜ਼ਿਲ੍ਹੇ ਦੀ ਬਾਹਰਲੀ ਅਨਾਜ ਮੰਡੀ ਸਿਰਸਾ ਰੋਡ ਉੱਤੇ ਕੀਤੀ ਜਾ ਰਹੀ ਹੈ। ਲੱਖਾਂ ਦੀ ਗਿਣਤੀ ਵਿੱਚ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ, ਪ੍ਰਸ਼ੰਸਕ ਅੰਤਿਮ ਅਰਦਾਸ ਸਮਾਗਮ ਵਿੱਚ ਪਹੁੰਚ ਰਹੇ ਹਨ। ਰਾਜਸਥਾਨ, ਹਰਿਆਣਾ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਹੋਰ ਸੂਬਿਆਂ ਤੋਂ ਇਲਾਵਾ

Read More
India Punjab

ਰਾਹੁਲ ਗਾਂਧੀ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲਿਆ ਨਿਸ਼ਾਨੇ ਤੇ

‘ਦ ਖ਼ਾਲਸ ਬਿਊਰੋ : ਆਲ ਇੰਡੀਆ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਪਿੰਡ ਮੂਸਾ ਪਹੁੰਚੇ ਸਨ ਅਤੇ ਉੱਥੇ ਉਨ੍ਹਾਂ ਨੇ ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ

Read More
Punjab

ਕਿ ਕਿਹਾ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਟਵੀਟਾਂ ਵਿੱਚ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੀਆਂ ਐਲਾਨੀਆਂ ਤਰੀਕਾਂ ਬਾਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਕੀਤਾ ਹੈ ਕਿ 24 ਤੋਂ 30 ਜੂਨ ਤੱਕ ਬਜਟ ਸੈਸ਼ਨ ਰੱਖਿਆ ਗਿਆ ਹੈ,ਜਿਸ ਵਿੱਚ 2 ਛੁੱਟੀਆਂ ਵੀ ਆ ਰਹੀਆਂ ਹਨ। ਪਹਿਲਾਂ ਆਪ ਵਿਰੋਧੀ ਧਿਰ ਵੱਜੋਂ ਲੰਮੇ ਸੈਸ਼ਨ ਦੀ ਮੰਗ ਕਰਦੀ ਸੀ ਪਰ ਹੁਣ ਇਹ

Read More
Punjab

ਸੰਗਰੂਰ ਤੋਂ ਕੇਵਲ ਸਿੰਘ ਢਿੱਲੋਂ ਸਭ ਤੋਂ ਵੱਧ ਧਨੀ ਉਮੀਦਵਾਰ

ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ : ਸੰਗਰੂਰ ਲੋਕ ਸਭਾ ਚੋਣ ਹਲਕੇ ਦੇ ਚੋਣ ਮੈਦਾਨ ਵਿੱਚ ਨਿੱਤਰੇ ਉਮੀਦਵਾਰਾਂ ਵਿੱਚੋਂ ਭਾਰਤੀ ਜਨਤਾ ਪਾਰਟੀ ਦੇ ਕੇਵਲ ਸਿੰਘ ਢਿੱਲੋਂ ਸਭ ਤੋਂ ਅਮੀਰ ਹਨ। ਪਰ ਦੋ ਕਰੋੜ ਤੋਂ ਉੱਪਰ ਦੀ ਜਾਇਦਾਦ ਦੇ ਮਾਲਿਕ ਕੇਵਲ ਸਿੰਘ ਢਿੱਲੋਂ ਕੋਲ ਕੋਈ ਆਪਣੀ ਕਾਰ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ

Read More
Punjab

“ਨਾਮ ਸਾਧੂਆਂ ਵਾਲੇ ਅਤੇ ਕੰਮ ਡਾ ਕੂਆਂ ਵਾਲੇ”

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਤਾਰੀਫ਼ ਕੀਤੀ ਹੈ ਤੇ ਕਿਹਾ ਕਿ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਪੰਜਾਬ ਦੇ ਲੋਕਾਂ ਨੇ ਵਿਸ਼ਵਾਸ ਜਤਾਇਆ ਸੀ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਮਾਨ ਤੋਂ ਇਹ ਉਮੀਦ

Read More
India International Punjab

ਸ਼੍ਰੀ ਗੁਰੂ ਅਰਜਨ ਦੇਵ ਦੇ ਸ਼ ਹੀਦੀ ਦਿਹਾੜੇ ਲਈ ਪਾਕਿਸਤਾਨ ਨੇ 163 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ

‘ਦ ਖ਼ਾਲਸ ਬਿਊਰੋ : ਗੁਰੂ ਅਰਜਨ ਦੇਵ ਜੀ ਦੇ ਸ਼ ਹੀਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਪਾਕਿਸਤਾਨ ਹਾਈ ਕਮਿਸ਼ਨ ਨੇ 8-17 ਜੂਨ 2022 ਤੱਕ ਪਾਕਿਸਤਾਨ ਵਿੱਚ ਹੋਣ ਵਾਲੇ ਸਾਲਾਨਾ ਤਿਉਹਾਰ ਵਿੱਚ ਹਿੱਸਾ ਲੈਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਨੂੰ 163 ਵੀਜ਼ੇ ਜਾਰੀ ਕੀਤੇ ਹਨ। ਵੀਜ਼ਾ ਜਾਰੀ ਕਰਨਾ 1974 ਦੇ ਧਾਰਮਿਕ ਅਸਥਾਨਾਂ ਦੀ ਯਾਤਰਾ ‘ਤੇ ਪਾਕਿਸਤਾਨ-ਭਾਰਤ

Read More
Punjab

ਮਾਨਸਾ ਬਾਰ ਐਸੋਸੀਏਸ਼ਨ ਦਾ ਵੱਡਾ ਫੈਸਲਾ,ਮੂਸੇਵਾਲਾ ਦੇ ਕਾਤ ਲਾਂ ਦਾ ਕੇਸ ਨਹੀਂ ਲੜ ਨਗੇ ਕੋਈ ਵੀ ਵਕੀਲ

‘ਦ ਖ਼ਾਲਸ ਬਿਊਰੋ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤ ਲ ਮਗਰੋਂ ਬਹੁਤ ਸਾਰੇ ਲੋਕਾਂ ਵੱਲੋਂ ਸੋਗ ਪ੍ਰਗਟਾਇਆ ਜਾ ਰਿਹਾ ਹੈ। ਗਾਇਕ ਦੀ ਮੌਤ ਮਗਰੋਂ ਹਰ ਕਿਸੇ ਵੱਲੋਂ ਉਨ੍ਹਾਂ ਦੀ ਹਵੇਲੀ ਪਹੁੰਚ ਕੇ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਇਸ ਮਾਮਲੇ ਮਾਨਸਾ ਬਾਰ ਐਸੋਸੀਏਸ਼ਨ ਨੇ ਵੱਡਾ ਫੈਸਲਾ ਲਿਆ ਹੈ। ਬਾਰ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ

Read More
Punjab

ਰਵਨੀਤ ਬਿੱਟੂ ਨੂੰ ਮਿਲੀ ਧਮ ਕੀ

‘ਦ ਖ਼ਾਲਸ ਬਿਊਰੋ : ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੂੰ ਵਟਸਐਪ ਕਾਲ ਰਾਹੀਂ ਮਿਲੀ ਜਾਨੋਂ ਮਾ ਰਨ ਦੀ ਧ ਮਕੀ ਦਿੱਤੀ ਗਈ ਹੈ। ਰਵਨੀਤ ਸਿੰਘ ਬਿੱਟੂ ਦੇ ਪੀ ਏ ਨੇ ਧਮ ਕੀ ਮਿਲਣ ਦੀ ਪੁਸ਼ਟੀ ਕੀਤੀ। ਰਵਨੀਤ ਸਿੰਘ ਬਿੱਟੂ ਦੇ ਨਿੱਜੀ ਨੰਬਰ ’ਤੇ ਇਹ ਧ ਮਕੀ ਦਿੱਤੀ ਗਈ ਹੈ ਕਿ ਉਸ ਦਾ ਵੀ ਸਿੱਧੂ

Read More
Punjab

ਸੰਗਰੂਰ ਜ਼ਿਮਨੀ ਚੋਣ ਲਈ ਕੁੱਲ 21 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

‘ਦ ਖ਼ਾਲਸ ਬਿਊਰੋ : ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਅੱਜ ਮਿਤੀ 6 ਜੂਨ 2022, ਜੋ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਅੰਤਿਮ ਮਿਤੀ ਸੀ, ਤੱਕ ਕੁੱਲ 21 ਉਮੀਦਵਾਰਾਂ ਵੱਲੋਂ ਆਪਣੇ ਕਾਗ਼ਜ਼ ਦਾਖ਼ਲ ਕਰਵਾਏ ਗਏ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ

Read More