Khetibadi Punjab

ਬੇਰੁਜ਼ਗਾਰ ਨੌਜਵਾਨਾਂ ਲਈ ਇਸ ਦਿਨ ਤੋਂ ਸ਼ੁਰੂ ਹੋ ਰਹੇ ਸਿਖਲਾਈ ਕੋਰਸ, ਕੰਮ ਸ਼ੁਰੂ ਕਰਨ ਲਈ ਸਬਸਿਡੀ ਤੇ ਕਰਜ਼ਾ ਮਿਲੇਗਾ

Dairy farming courses-ਇਹ ਕੋਰਸ ਕਰਨ ਉਪਰੰਤ ਕਿਸਾਨਾਂ ਨੂੰ ਬਹੁਤ ਸਾਰੇ ਫ਼ਾਇਦੇ ਹੋਣਗੇ। ਆਓ ਜਾਣਦੇ ਹਾਂ ਸਾਰੀ ਜਾਣਕਾਰੀ।

Read More
Punjab

ਕਿਸਾਨ ਆਗੂ ਡੱਲੇਵਾਲ ਦੀ ਅਪੀਲ , 9 ਜਨਵਰੀ ਨੂੰ ਪਹੁੰਚੋ ਜ਼ੀਰਾ ਧਰਨੇ ‘ਚ

ਜ਼ੀਰਾ : “ਜ਼ੀਰਾ ਵਿਖੇ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਹੋ ਰਿਹਾ ਧੱਕੇ ਦੇ ਖਿਲਾਫ਼ ਸਾਰੇ ਲੋਕਾਂ ਨੂੰ ਬੋਲਣਾ ਚਾਹੀਦਾ ਹੈ ਤੇ ਆਵਾਜ਼ ਚੁੱਕਣੀ ਚਾਹੀਦੀ ਹੈ ਕਿਉਂਕਿ ਇਸ ਸਾਰਿਆਂ ਨਾਲ ਜੁੜਿਆ ਹੋਇਆ ਮਾਮਲਾ ਹੈ।” ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (  Farmer leader Dallewal )  ਨੇ ਇਹ ਵਿਚਾਰ ਪ੍ਰਗਟਾਉਂਦੇ ਹੋਏ ਸਾਰਿਆਂ ਨੂੰ ਮੋਰਚੇ ਨੂੰ ਸਹਿਯੋਗ ਕਰਨ ਦੀ ਅਪੀਲ

Read More
Punjab

ਵਿਜੀਲੈਂਸ ਵੱਲੋਂ PCS ਅਫ਼ਸਰ ਗ੍ਰਿਫ਼ਤਾਰ , ਟਰਾਂਸਪੋਰਟਰਾਂ ਤੋਂ ਲੈਂਦਾ ਸੀ ਰਿਸ਼ਵਤ

ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਸੂਬੇ ਵਿੱਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ (ਪੀ.ਸੀ.ਐਸ.) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਸੰਗਠਿਤ ਅਪਰਾਧ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ ਜੋ ਨਿੱਜੀ ਵਿਅਕਤੀਆਂ ਰਾਹੀਂ ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਂਦਾ ਸੀ। ਇਸ ਸਬੰਧੀ

Read More
Punjab

ਪੰਜਾਬ ਸਰਕਾਰ ਨੇ ਲਿਆ ਫੈਸਲਾ,ਇਸ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਵਧਾਈਆਂ ਛੁੱਟੀਆਂ ਪਰ ਅਧਿਆਪਕ ਆਉਣਗੇ ਸਕੂਲ

ਚੰਡੀਗੜ੍ਹ : ਪੰਜਾਬ ‘ਚ ਚੱਲ ਰਹੀ ਸੀਤ ਲਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ ਤੇ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਸੂਬੇ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ 14 ਜਨਵਰੀ ਤੱਕ ਵੱਧਾ ਦਿਤੀਆਂ ਹਨ।ਜਦੋਂ ਕਿ 8ਵੀਂ ਤੋਂ

Read More
Punjab

ਲੁਧਿਆਣਾ ਦੇ ASI ਨੇ ਮਹਿਲਾ ਨੂੰ ਬੁਲਾ ਕੇ ਵੀਡੀਓ ਬਣਾਈ ! ਫਿਰ ਪੂਰੀ ਜ਼ਿੰਦਗੀ ਤਬਾਅ ਕਰ ਦਿੱਤੀ

ਮਹਿਲਾ ਨੇ ਇਲਜ਼ਾਮ ਲਗਾਇਆ ਕਿ ASI ਨੇ ਉਸ ਦੇ ਨਾਲ ਜਬਰ ਜਨਾਹ ਕੀਤਾ ਸੀ

Read More
Punjab

ਜ਼ੀਰਾ ਮੋਰਚੇ ਦੀ ਸਟੇਜ ਤੋਂ ਸਰਕਾਰ ਨੂੰ ਦੇ ਦਿੱਤੀ ਆਹ ਚਿਤਾਵਨੀ,ਨਹੀਂ ਮੰਨੀਆਂ ਮੰਗਾਂ ਤਾਂ ਹੋਵੇਗਾ ਵੱਡਾ ਐਕਸ਼ਨ

ਫਿਰੋਜ਼ਪੁਰ :  ਜ਼ੀਰਾ ਮੋਰਚਾ ਕਮੇਟੀ ਵੱਲੋਂ ਦਿੱਤੇ ਗਏ ਸੱਦੇ ਦੇ ਆਧਾਰ ‘ਤੇ ਮੋਰਚੇ ਵਾਲੀ ਥਾਂ ‘ਤੇ ਭਾਰੀ ਇੱਕਠ ਹੋਇਆ ਤੇ ਕਈ ਕਿਸਾਨ-ਮਜ਼ਦੂਰ ਤੇ ਹੋਰ ਜਥੇਬੰਦੀਆਂ ਨੇ ਸ਼ਿਰਕਤ ਕੀਤੀ। ਅੱਜ ਦੀ ਸਟੇਜ ਤੋਂ ਸੰਬੋਧਨ ਕਰਦੇ ਹੋਏ ਸਰਪੰਚ ਗੁਰਮੇਲ ਸਿੰਘ ਨੇ ਹੇਠ ਲਿਖੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਹਨ । • ਮਾਲਬਰੋਜ਼ ਫੈਕਟਰੀ ਦੀ ਐਨਓਸੀ ਰੱਦ ਕੀਤੀ ਜਾਵੇ

Read More
Punjab

ਜਨਮ ਦਿਨ ਪਾਰਟੀ ਦਾ ਜਸ਼ਨ ਭਾਰੀ ਪਿਆ 4 ਪੰਜਾਬੀ ਨੌਜਵਾਨਾਂ ਦੀ ਜਾਨ ‘ਤੇ !

ਚਾਰ ਵਿੱਚੋਂ 2 ਦੋਸਤਾਂ ਦੀ ਜਾਨ ਬੱਚ ਗਈ ਜਦਕਿ 2 ਹੁਣ ਵੀ ਲਾਪਤਾ ਹਨ

Read More
Punjab

ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਖਿਲਾਫ ਕੇਸ ਦਰਜ

ਬਰਨਾਲਾ  ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਿਰਨਜੀਤ ਸਿੰਘ (499/ਬਰਨਾਲਾ) ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ

Read More
Punjab

ਬਹਿਬਲ ਕਲਾਂ ਮੋਰਚੇ ਦੇ ਆਗੂ ਕੱਲ੍ਹ ਆਉਣਗੇ ਚੰਡੀਗੜ੍ਹ , ਹੋਵੇਗਾ ਵੱਡਾ ਐਲਾਨ…

ਫਰੀਦਕੋਟ : ਅੱਜ ਬਹਿਬਲ ਕਲਾਂ ਵਿਖੇ ਪਿਛਲੇ ਇੱਕ ਸਾਲ ਤੋਂ ਲੱਗੇ ਧਰਨੇ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ‘ਦ ਖ਼ਾਲਸ ਟੀਵੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਦੱਸਿਆ ਕਿ ਅੱਜ ਕੋਈ ਵੀ ਫੈਸਲਾ

Read More