ਕਰਨੈਲ ਸਿੰਘ ਪੰਜੋਲੀ ਨੇ ਕੀਤਾ ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ
‘ਦ ਖ਼ਾਲਸ ਬਿਊਰੋ : ਐਸਜੀਪੀਸੀ ਦੇ ਸਕੱਤਰ ਜਨਰਲ ਕਰਨੈਲ ਸਿੰਘ ਪੰਜੋਲੀ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਅਫ਼ਸੋਸ ਕਰਨ ਉਨ੍ਹਾਂ ਦੇ ਪਿੰਡ ਮੂਸਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸਾਵਾਲਾ ਦੇ ਪਰਿਵਾਰ ਨਾਵ ਦੁੱਖ ਸਾਂਝਾ ਕੀਤਾ। ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਏ ਉਨ੍ਹਾਂ ਨੇ ਕਿਹਾ ਕਿ ਐਸਜੀਪੀਸੀ ਨੇ ਸਿੱਧੂ