‘ਡੁਬਲੀਕੇਟ ਸੰਤ ਭਿੰਡਰਾਵਾਲਾ ਨਹੀਂ ਚਾਹੀਦਾ ਹੈ !ਬਿੱਟੂ ਸਰਕਾਰੀ ਟਾਊਟ, ਮੇਰੇ ‘ਤੇ ਸਵੇਰੇ ਰੇਡ ਹੋ ਸਕਦੀ ਹੈ’
ਖਾਲਿਸਤਾਨ ਤਾਂ ਹੀ ਬਣੇਗਾ ਜਦੋਂ ਸਾਰੇ ਪੰਜਾਬੀ ਸਹਿਮਤ ਹੋਣਗੇ - ਮਜੀਠੀਆ
ਖਾਲਿਸਤਾਨ ਤਾਂ ਹੀ ਬਣੇਗਾ ਜਦੋਂ ਸਾਰੇ ਪੰਜਾਬੀ ਸਹਿਮਤ ਹੋਣਗੇ - ਮਜੀਠੀਆ
ਪੰਜਾਬ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਨੇ ਵੱਡੀ ਰਾਹਤ ਦਿੰਦੇ ਹੋਏ ਉਸ ਨੂੰ ਮਿਲੀ ਪੈਰੋਲ ਨੂੰ ਰੱਦ ਕਰਨ ਵਿਰੁੱਧ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਪੰਜਾਬ ਸਮੇਤ ਦੇਸ਼ ਭਰ ਵਿੱਚ ਨੌਜਵਾਨਾਂ ਵਿੱਚ ਦਿਲ ਦੇ ਦੌਰੇ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪੰਜਾਬ ਵਿੱਚ ਇਸ ਦਾ ਇੱਕ ਕਾਰਨ ਜਿੰਮ ਅਤੇ ਹੈਲਥ ਕਲੱਬਾਂ ਵਿੱਚ ਬਾਡੀ ਬਿਲਡਿੰਗ ਲਈ ਵਰਤੇ ਜਾਂਦੇ ਪਾਬੰਦੀਸ਼ੁਦਾ ਦਵਾਈਆਂ/ਸਪਲੀਮੈਂਟਾਂ ਨੂੰ ਮੰਨਿਆ ਗਿਆ ਹੈ।
‘ਦ ਖ਼ਾਲਸ ਬਿਊਰੋ : ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਕੇਸ ਵਿਚ ਪੁਲਿਸ ਨੇ ਬਠਿੰਡਾ ਵਿਖੇ ਤਾਇਨਾਤ ਪੰਜਾਬ ਪੁਲਿਸ ਦੇ ਇਕ ਸਬ ਇੰਸਪੈਕਟਰ ਦੇ ਪੁੱਤਰ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਸੂਤਰਾਂ ਮੁਤਾਬਿਕ ਉਸ ’ਤੇ ਦੋਸ਼ ਹੈ ਕਿ ਕਤਲ ਤੋਂ ਬਾਅਦ ਇਸਨੇ ਸ਼ੂਟਰਾਂ ਦੇ ਠਹਿਰਣ ਦਾ ਇੰਤਜ਼ਾਮ ਕੀਤਾ ਸੀ। ਹੁਣ ਇਹ ਜਾਂਚ ਕੀਤੀ ਜਾ ਰਹੀ
ਮੋਗਾ ਦੇ ਲਾਲਾ ਲਾਜਪਤ ਰਾਏ ਕਾਲਜ ਦੇ ਵਿਦਿਆਰਥੀ ਮੈਚ ਨੂੰ ਲੈ ਕੇ ਇੱਕ ਦੂਜੇ ਨਾਲ ਭਿੜ ਗਏ। ਦੋ ਗੁੱਟਾਂ ਵਿਚਾਲੇ ਝਗੜਾ ਵਧਦੇ ਹੀ ਜੰਮੂ-ਕਸ਼ਮੀਰ ਅਤੇ ਬਿਹਾਰ ਦੇ ਵਿਦਿਆਰਥੀਆਂ ਵਿਚਾਲੇ ਇੱਟਾਂ-ਪੱਥਰ ਵੀ ਚੱਲਣੇ ਸ਼ੁਰੂ ਹੋ ਗਏ, ਜਿਸ ‘ਚ ਕਈ ਵਿਦਿਆਰਥੀ ਜ਼ਖਮੀ ਹੋ ਗਏ।
ਸੋਹਾਣਾ ਵਿੱਚ ਆਪਣੀ ਸਹੇਲੀ ਨਾਲ ਪੀਜੀ ਵਿੱਚ ਰਹਿੰਦੀ ਸਟਾਫ਼ ਨਰਸ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਸੀਬ ਕੌਰ (23) ਵਾਸੀ ਅਬੋਹਰ ਵਜੋਂ ਹੋਈ ਹੈ।
Earthquake In Punjab -ਪੰਜਾਬ ਦੇ ਅੰਮ੍ਰਿਤਸਰ ਵਿੱਚ 145 ਕਿਲੋਮੀਟਰ ਪੱਛਮ-ਉੱਤਰ ਪੱਛਮ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.1 ਦਰਜ ਕੀਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ( Sukhbir Singh badal, ) ਨੇ ਕਿਹਾ ਕਿ ਸੂਬੇ ਵਿੱਚ ਇਸ ਵੇਲੇ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਥਾਂ ਦਹਿਸ਼ਤ ਦਾ ਮਾਹੌਲ ਹੈ।
ਪੰਜਾਬ ਸਰਕਾਰ ਨੇ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਮੌਜੂਦਾ ਚੱਲ ਰਹੇ ਗੀਤਾਂ ਨੂੰ ਸਰਕਾਰ ਸੋਸ਼ਲ ਮੀਡੀਆ ਪਲੈਟਫ਼ਾਰਮ ਤੋਂ ਕਿਵੇਂ ਹਟਾਏਗੀ, ਇਹ ਵੀ ਦੇਖਣ ਵਾਲੀ ਗੱਲ ਹੋਵੇਗੀ।
ਚੰਡੀਗੜ੍ਹ : ਪੰਜਾਬ ਵਿੱਚ ਵਿਗੜਦੀ ਜਾ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ,ਜਿਸ ਦੇ ਤਹਿਤ ਪੰਜਾਬ ਵਿੱਚ 3 ਮਹੀਨਿਆਂ ਦੇ ਅੰਦਰ ਹਥਿਆਰਾਂ ਦੇ ਸਾਰੇ ਲਾਇਸੈਂਸ ਰੀਵਿਊ ਹੋਣਗੇ,ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ ‘ਤੇ ਵੀ ਹੁਣ ਪਾਬੰਦੀ ਹੋਵੇਗੀ ਤੇ ਇਸ ਤੋਂ ਇਲਾਵਾ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ