India Punjab

ਕੇਸ ਦਰਜ ਹੋਣ ਤੋਂ ਬਾਅਦ ਵੀ ਨਹੀਂ ਰੁਕੇ ਦੀਪ ਸਿੱਧੂ, ਪਹੁੰਚੇ ਕੁਰੂਕਸ਼ੇਤਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਅੱਜ ਕੁਰੂਕਸ਼ੇਤਰ ਪਹੁੰਚੇ ਸਨ। ਉਨ੍ਹਾਂ ਨੇ ਨਿਹੰਗ ਸਿੰਘ ਜਥੇਬੰਦੀਆਂ ਦੇ ਨਾਲ ਗੱਲਬਾਤ ਕੀਤੀ। ਦੀਪ ਸਿੱਧੂ ਨੇ ਉਹਨਾਂ ਦੇ ਖਿਲਾਫ ਦਰਜ ਹੋਏ ਕੇਸ ਬਾਰੇ ਬੋਲਦਿਆਂ ਕਿਹਾ ਕਿ ਰਾਜਨੀਤੀ ਦੇ ਤਹਿਤ ਮੇਰੇ ‘ਤੇ ਪਰਚਾ ਦਰਜ ਹੋਇਆ ਹੈ। ਅਸੀਂ ਤਾਂ ਲੋਕਾਂ ਨੂੰ ਆਕਸੀਜਨ ਵੰਡ ਰਹੇ ਹਾਂ, ਕਰੋਨਾ ਮਹਾਂਮਾਰੀ ਤੋਂ

Read More
Punjab

ਹਸਪਤਾਲਾਂ ਤੋਂ ਡਿਸਚਾਰਜ ਮਰੀਜ਼ਾਂ ਨੂੰ ਮਿਲਣਗੇ ਆਕਸੀਜਨ ਕੰਸਨਟ੍ਰੇਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕੋਵਿਡ ਮਰੀਜ਼ਾਂ ਨੂੰ ਆਕਸੀਜਨ ਕੰਸਨਟ੍ਰੇਟਰ ਦੇਣ ਦਾ ਐਲਾਨ ਕੀਤਾ ਹੈ। ਮਰੀਜ਼ ਦੇ ਹਸਪਤਾਲ ਤੋਂ ਡਿਸਚਾਰਜ ਹੋਣ ‘ਤੇ ਉਸਨੂੰ ਆਕਸੀਜਨ ਕੰਸਨਟ੍ਰੇਟਰ ਜਾਰੀ ਕੀਤੇ ਜਾਣਗੇ। ਡਾਕਟਰਾਂ ਦੀ ਸਲਾਹ ਦੇ ਨਾਲ ਇਨ੍ਹਾਂ ਨੂੰ ਘਰਾਂ ਵਿੱਚ ਵਰਤੋਂ ਵਾਸਤੇ ਆਕਸੀਜਨ ਕੰਸਨਟ੍ਰੇਟਰ ਜਾਰੀ ਕੀਤਾ ਜਾਵੇਗਾ। ਸਿਰਫ ਹਸਪਤਾਲਾਂ ਵਿੱਚ ਦਾਖਲ ਹੋਏ ਮਰੀਜ਼ਾਂ ਨੂੰ

Read More
India Punjab

ਸਰਕਾਰ ਨਾਲ 11 ਵਾਰ ਮੀਟਿੰਗਾਂ ਤੋਂ ਬਾਅਦ ਵੀ ਜਿਆਣੀ ਖੇਤੀ ਕਾਨੂੰਨਾਂ ਤੋਂ ਅਣਜਾਣ – ਕਿਸਾਨ ਲੀਡਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬੂਟਾ ਸਿੰਘ ਸ਼ਾਦੀਪੁਰ ਨੇ ਹਰਿਆਣਾ ਸਰਕਾਰ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਬਾਰੇ ਬੋਲਦਿਆਂ ਕਿਹਾ ਕਿ ‘ਸਰਕਾਰ ਦੇ ਤਾਂ ਇਹ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੇ ਬਹਾਨੇ ਹਨ। ਜੇ ਸਰਕਾਰ ਨੂੰ ਕਿਸਾਨਾਂ ਦੀ ਫਿਕਰ ਹੈ ਤਾਂ ਖੇਤੀ ਕਾਨੂੰਨ ਰੱਦ ਕਿਉਂ ਨਹੀਂ ਕਰ ਦਿੰਦੀ। ਸਰਕਾਰ ਜਾਣ-ਬੁੱਝ ਕੇ ਅੰਦੋਲਨ ਨੂੰ

Read More
India Punjab

ਜਿਆਣੀ ਦਾ ਕਿਸਾਨਾਂ ਦੀ ਸਰਕਾਰ ਨਾਲ ਜਲਦ ਗੱਲਬਾਤ ਕਰਵਾਉਣ ਦਾ ਦਾਅਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਸੁਰਜੀਤ ਜਿਆਣੀ ਨੇ ਹਰਿਆਣਾ ਸਰਕਾਰ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਬਾਰੇ ਬੋਲਦਿਆਂ ਕਿਹਾ ਕਿ ‘ਸਿਰਫ ਕਿਸਾਨੀ ਅੰਦੋਲਨ ਨੂੰ ਕਰੋਨਾ ਦੇ ਫੈਲਾਅ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ, ਸਿਆਸੀ ਲੀਡਰ ਵੀ ਕਈ ਰੈਲੀਆਂ ਕਰਦੇ ਹਨ, ਉਨ੍ਹਾਂ ਕਰਕੇ ਵੀ ਕਰੋਨਾ ਫੈਲਦਾ ਹੈ। ਪਰ ਪਿੰਡਾਂ ਵਿੱਚ ਆਵਾਜਾਈ ਕਿਸਾਨਾਂ ਦੀ ਹੀ

Read More
India Punjab

ਚੜੂਨੀ ਦੀ ਯੂ.ਪੀ. ਦੇ ਲੋਕਾਂ ਨੂੰ ਖ਼ਾਸ ਅਪੀਲ, ਪਾਈ ਮਿੱਠੀ ਝਾੜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਚੜੂਨੀ ਨੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਖ਼ਾਸ ਤੌਰ ‘ਤੇ ਅਪੀਲ ਇਸ ਲਈ ਅਪੀਲ ਕੀਤੀ ਹੈ ਕਿਉਂਕਿ ਉੱਤਰ ਪ੍ਰਦੇਸ਼ ਵਿੱਚ ਯੂਪੀ ਦੇ ਮੁੱਖ ਮੰਤਰੀ ਵੱਲੋਂ ਕੀਤੇ ਗਏ ਉਦਘਾਟਨ ਦਾ ਲੋਕਾਂ

Read More
India Punjab

ਚੜੂਨੀ ਦੀ ਲੋਕਾਂ ਨੂੰ ਅਨੋਖੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕੱਲ੍ਹ ਕਿਸਾਨ ਮੋਰਚੇ ਨੂੰ 6 ਮਹੀਨੇ ਪੂਰੇ ਹੋਣ ‘ਤੇ ਅਤੇ ਮੋਦੀ ਸਰਕਾਰ ਦੇ ਖਿਲਾਫ ਸਾਰੇ ਦੇਸ਼ ਵਾਸੀਆਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਾਰੇ ਲੋਕਾਂ ਨੂੰ ਆਪਣੇ-ਆਪਣੇ ਘਰਾਂ, ਵਹੀਕਲਾਂ ‘ਤੇ ਕਾਲੇ ਝੰਡੇ ਲਾ ਕੇ ਮੋਦੀ ਸਰਕਾਰ ਦਾ

Read More
India Punjab

ਹਰਿਆਣਾ ਸਰਕਾਰ ਨੇ ਕਿਸਾਨੀ ਮੋਰਚੇ ਲਈ ਜਾਰੀ ਕੀਤੀ ਰਿਪੋਰਟ, ਇੱਥੇ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਸਰਕਾਰ ਨੇ ਮੁੜ ਕਿਸਾਨੀ ਅੰਦੋਲਨ ‘ਤੇ ਕਰੋਨਾ ਮਹਾਂਮਾਰੀ ਫੈਲਾਉਣ ਦਾ ਦੋਸ਼ ਲਾਇਆ ਹੈ। ਹਰਿਆਣਾ ਸਰਕਾਰ ਨੇ ਪਿੰਡਾਂ ਵਿੱਚ ਵੱਧਦੇ ਕਰੋਨਾ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਰਿਆਣਾ ਸਰਕਾਰ ਨੇ ਇੱਕ ਰਿਪੋਰਟ ਵੀ ਜਾਰੀ ਕੀਤੀ ਹੈ, ਜਿਸ ਵਿੱਚ ਮੌਤਾਂ ਦੇ ਅੰਕੜੇ ਜਾਰੀ ਕੀਤੇ ਹਨ। ਰਿਪੋਰਟ ਵਿੱਚ ਵੱਖ-ਵੱਖ ਪਿੰਡਾਂ ਦਾ

Read More
India International Punjab

ਲੱਖਾਂ ਡਾਲਰ ਦੇਖ ਕੇ ਵੀ ਨਹੀਂ ਡੋਲਿਆ ਈਮਾਨ, ਭਾਰਤੀ ਪਰਿਵਾਰ ਦੀਆਂ ਅਮਰੀਕਾ ਕਰ ਰਿਹਾ ਸਿਫਤਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੈਸਾ ਦੇਖ ਕੇ ਮਨ ਕਿਸਦਾ ਮਨ ਨਹੀਂ ਡੋਲਦਾ। ਪਰ ਕਈ ਵਾਰ ਬੰਦਾ ਆਪਣੇ ਅਸੂਲਾਂ ਨਾਲ ਬੱਝਾ ਬਹੁਤ ਕੁੱਝ ਠੁਕਰਾ ਦਿੰਦਾ ਹੈ। ਇਕ ਇਹੋ ਜਿਹੀ ਮਿਸਾਲ ਪੇਸ਼ ਕੀਤੀ ਹੈ ਅਮਰੀਕਾ ਵਸਦੇ ਭਾਰਤੀ ਪਰਿਵਾਰ ਨੇ। ਘਟਨਾ ਅਮਰੀਕਾ ਦੇ ਮੈਸਾਚਿਊਸੇਟਸ ਦੀ ਦੱਸੀ ਜਾ ਰਹੀ ਹੈ ਜਿੱਥੇ ਇੱਕ ਅਮਰੀਕੀ ਔਰਤ ਵੱਲੋਂ ਲੱਕੀ ਡ੍ਰਾਅ

Read More
International Punjab

ਬੀਬੀ ਜਗੀਰ ਕੌਰ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਹੁਣ ਕਿਸ ਮੁਲਕ ਨੂੰ ਪਾਈ ਫਿਟਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂ.ਕੇ. ਦੇ ਇੱਕ ਸਕੂਲ ਵਿੱਚ ਇੱਕ ਸਿੱਖ ਬੱਚੇ ਦੇ ਜ਼ਬਰੀ ਕੇਸ ਕੱਟਣ ਦਾ ਸਖਤ ਨੋਟਿਸ ਲਿਆ ਹੈ। ਉਨ੍ਹਾਂ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧੱਕੇਸ਼ਾਹੀ ਹੈ ਅਤੇ ਧਾਰਮਿਕ ਅਧਿਕਾਰਾਂ ਦੀ ਘੋਰ

Read More
India International Punjab

ਕੱਲ੍ਹ ਵੇਖੋ ਕਿਸਾਨ ਮੋਰਚੇ ‘ਤੇ ਪਹਿਲੀ ਫਿਲਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ 5 ਦਿਨਾਂ ਸੀਰੀਜ਼ (series) ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਸੀਰੀਜ਼ ਵਿੱਚ ਅਮਰੀਕੀ ਫਿਲਮ ਨਿਰਮਾਤਾਵਾਂ ਅਤੇ ਅਮਰੀਕੀ ਕਿਸਾਨਾਂ ਦੇ ਨਾਲ ਲਾਈਵ ਸਟ੍ਰੀਮ ਕਹਾਣੀਆਂ ( livestream stories ) ਅਤੇ ਸਵਾਲ-ਜਵਾਬ ਕੀਤੇ ਜਾਣਗੇ। ਇਹ ਸਾਰੇ ਸਵਾਲ-ਜਵਾਬ, ਕਹਾਣੀਆਂ ਭਾਰਤੀ

Read More