Khetibadi Punjab

ਕਿਸਾਨਾਂ ਦੀਆਂ ਮਹਾਪੰਚਾਇਤਾਂ ਅੱਜ ਤੋਂ ਹੋਣਗੀਆਂ ਸ਼ੁਰੂ, ਡੱਲੇਵਾਲ ਦੀ ਮੈਡੀਕਲ ਸਹੂਲਤ 7 ਦਿਨਾਂ ਬਾਅਦ ਸ਼ੁਰੂ,

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ ਸਾਲ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਅਜਿਹੀ ਸਥਿਤੀ ਵਿੱਚ, ਕਿਸਾਨ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਦੇ ਮੱਦੇਨਜ਼ਰ, ਕਿਸਾਨ

Read More
Punjab

ਅੰਮ੍ਰਿਤਸਰ ਮੇਅਰ ਚੋਣ ‘ਤੇ ਹਾਈ ਕੋਰਟ ਦਾ ਫੈਸਲਾ ਅੱਜ : ਕਾਂਗਰਸ ਨੇ ਬਹੁਮਤ ਦਾ ਕੀਤਾ ਦਾਅਵਾ

 ਅੰਮ੍ਰਿਤਸਰ : ਪੰਜਾਬ ਵਿੱਚ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸਬੰਧੀ ਅੱਜ ਮੰਗਲਵਾਰ ਨੂੰ ਫੈਸਲਾ ਲਿਆ ਜਾ ਸਕਦਾ ਹੈ। ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਫੈਸਲਾ ਅੱਜ ਹੀ ਅਪਲੋਡ ਕੀਤਾ ਜਾਵੇਗਾ। ਅੰਮ੍ਰਿਤਸਰ ਵਿੱਚ 27 ਜਨਵਰੀ ਨੂੰ ਚੋਣਾਂ

Read More
Punjab

ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4 ਡਿਗਰੀ ਵੱਧ: ਮੌਸਮ ਵਿੱਚ ਕੋਈ ਬਦਲਾਅ ਜਾਂ ਮੀਂਹ ਦੀ ਸੰਭਾਵਨਾ ਨਹੀਂ

ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਰਾਜ ਵਿੱਚ ਤਾਪਮਾਨ ਅਜੇ ਵੀ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 27.1 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨੀ ਇਸਨੂੰ ‘ਕਾਫ਼ੀ ਉੱਚਾ’ ਮੰਨ ਰਹੇ ਹਨ। ਇਸ ਦੇ ਨਾਲ ਹੀ, ਘੱਟੋ-ਘੱਟ ਤਾਪਮਾਨ ਆਮ ਰਹਿੰਦਾ

Read More
Punjab

ਸੇਵਾਵਾਂ ਖ਼ਤਮ ਹੋਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਅਹਿਮ ਬਿਆਨ

ਬਿਉਰੋ ਰਿਪੋਰਟ – ਗਿਆਨੀ ਹਰਪ੍ਰੀਤ ਸਿੰਘ ਦੀਆਂ ਅੱਜ ਅੰਤ੍ਰਿਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਉਨ੍ਹਾਂ ਬਿਆਨ ਦਿੰਦਿਆਂ ਕਿਹਾ ਕਿ ਅਕਾਲੀ ਦਲ ਦੇ 80 ਫੀਸਦੀ ਲੋਕ ਮੇਰੇ ਸੰਪਰਕ ਵਿਚ ਹਨ। ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਭਲਾ ਹੋਇਆ ਮੇਰਾ ਚਰਖਾ ਟੁੱਟਿਆ ਜਿੰਦ ਜਾਨ ਤੋਂ ਛੁੱਟੇ। ਉਨ੍ਹਾਂ ਨੇ

Read More
India Punjab

ਕੀ ਹੁਣ ਕੇਜਰੀਵਾਲ ਬਣਨਗੇ ਪੰਜਾਬ ਦੇ ਮੁੱਖ ਮੰਤਰੀ! 

ਬਿਉਰੋ ਰਿਪੋਰਟ  – ਭਾਜਪਾ ਦੇ ਸੀਨੀਅਰ ਲੀਡਰ ਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਕੇ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਸਿਰਸਾ ਨੇ ਕਿਹਾ ਕਿ ਕੇਜਰੀਵਾਲ ਭਗਵੰਤ ਮਾਨ ਨੂੰ ਨਿਲਾਇਕ ਦੱਸ ਕੇ ਤੇ ਵਾਅਦੇ ਪੂਰੇ ਨਾ ਕਰਨ

Read More
Punjab

ਨਡਾਲਾ ਨਗਰ ਪੰਚਾਇਤ ਤੇ ਸੱਤਾਧਾਰੀ ਪਾਰਟੀ ਦੀ ਹੋਈ ਹਾਰ

ਬਿਉਰੋ ਰਿਪੋਰਟ – ਨਡਾਲਾ ਨਗਰ ਪੰਚਾਇਤ ਦੀ 2 ਵਾਰ ਚੋਣ ਮੁਲਤਵੀ ਹੋਣ ਤੋਂ ਬਾਅਦ ਅੱਜ ਹੋਈ ਚੋਣ ਵਿਚ ਕਾਂਗਰਸ ਨੇ ਬਾਜ਼ੀ ਮਾਰ ਲਈ ਹੈ। ਕਾਂਗਰਸ ਨੇ ਨਡਾਲਾ ਨਗਰ ਪੰਚਾਇਤ ਉਤੇ ਕਬਜ਼ਾ ਕਰਦੇ ਹੋਏ ਬਲਜੀਤ ਕੌਰ ਵਾਲੀਆ ਨੂੰ ਪ੍ਰਧਾਨ ਤੇ ਸੰਦੀਪ ਪਸ਼ਰੀਚਾ ਨੂੰ ਮੀਤ ਪ੍ਰਧਾਨ ਬਣਾਇਆ ਹੈ। ਇਸ ਤੋਂ ਪਹਿਲਾਂ 2 ਵਾਰ ਨਡਾਲਾ ਨਗਰ ਪੰਚਾਇਤ ਦੀ

Read More
Punjab Religion

SGPC ਦੀ ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ

ਅੰਤ੍ਰਿੰਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿਤੀਆਂ ਗਈਆਂ। ਇਹ ਮੀਟਿੰਗ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਦੁਪਹਿਰ 2 ਵਜੇ ਤੋਂ ਚੱਲ ਰਹੀ ਸੀ। ਮੀਟਿੰਗ ਉਪਰੰਤ ਵਿਰੋਧੀ ਧਿਰ ਨਾਲ ਸੰਬੰਧਿਤ ਕਾਰਜਕਾਰਨੀ ਮੈਂਬਰਾਂ ਜਸਵੰਤ ਸਿੰਘ ਪੁਡੈਣ, ਪਰਮਜੀਤ ਸਿੰਘ ਰਾਏਪੁਰ

Read More
Khetibadi Punjab

12 ਫਰਵਰੀ ਵਾਲੀ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਨੂੰ ਲੈ ਕੇ ਵੱਡੀ ਅਪਡੇਟ

ਜਗਜੀਤ ਸਿੰਘ ਡੱਲੇਵਾਲ (Farmer leader Jagjit Dallewal) ਦਾ ਮਰਨ ਵਰਤ ਪਿਛਲੇ 77 ਦਿਨਾ ਤੋਂ ਲਗਾਤਾਰ ਜਾਰੀ ਹੈ ਤੇ 14 ਫਰਵਰੀ ਨੂੰ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ 14 ਫਰਵਰੀ ਦੀ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਗੱਲ਼ਬਾਤ ਸਿਰੇ ਨਾ ਚੜ੍ਹੀ

Read More