International Punjab

ਗੋਲਡੀ ਬਰਾੜ ਨੂੰ ਅਮਰੀਕਾ ਪੁਲਿਸ ਵੱਲੋਂ ਹਿਰਾਸਤ ‘ਚ ਲਏ ਜਾਣ ਦੀ ਗੱਲ ‘ਤੇ ਮੁੱਖ ਮੰਤਰੀ ਮਾਨ ਨੇ ਲਾਈ ਮੋਹਰ,ਕਿਹਾ ਜਲਦ ਲਿਆਂਦਾ ਜਾਵੇਗਾ ਪੰਜਾਬ

ਗੁਜਰਾਤ : ਗੈਂਗਸਟਰ ਗੋਲਡੀ ਬਰਾੜ ਅਮਰੀਕਾ ਪੁਲਿਸ ਵਲੋਂ ਹਿਰਾਸਤ ਵਿੱਚ ਲਏ ਜਾਣ ਦੀ ਗੱਲ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਮੋਹਰ ਲਗਾ ਦਿੱਤੀ ਹੈ। ਇਸ ਸਬੰਧ ਵਿੱਚ ਗੁਜਰਾਤ ਵਿੱਚ ਹੋਈ ਇੱਕ ਪ੍ਰੈਸ ਕਾਨਫਰੰਸ ਵਿੱਚ ਉਹਨਾਂ ਸਪੱਸ਼ਟ ਕੀਤਾ ਹੈ ਕਿ ਸਵੇਰ ਤੋਂ ਖ਼ਬਰਾਂ ਵਿੱਚ ਇਹ ਦਿਖਾਇਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਕਤਲ

Read More
Punjab

ਅੱਜ ਬੰਦ ਹੋ ਜਾਵੇਗਾ ਪ੍ਰਚਾਰ, ਪ੍ਰਚਾਰ ‘ਚ ਝੋਕ ਦਿੱਤੀ ਪੂਰੀ ਤਾਕਤ

ਦਿੱਲੀ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਅੱਜ ਸ਼ਾਮ ਨੂੰ ਬੰਦ ਹੋ ਜਾਵੇਗਾ।

Read More
India Punjab

ਲੁਧਿਆਣਾ ਕੋਰਟ ਬਲਾਸਟ ਦਾ ਮੁੱਖ ਮੁਲਜ਼ਮ ਗ੍ਰਿਫਤਾਰ, ਸਿਰ ‘ਤੇ ਸੀ ਦਸ ਲੱਖ ਦਾ ਇਨਾਮ

ਲੁਧਿਆਣਾ ਕੋਰਟ ਬੰਬ ਧਮਾਕੇ(Ludhiana court bomb blast case) ਦੇ ਭਗੌੜੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

Read More
Punjab

ਹੋਰ ਕਿੰਨਾ ਚਿਰ ਸੜਕਾਂ ‘ਤੇ ਦੌੜਨਗੇ ਡੀਜ਼ਲ ਅਤੇ ਪੈਟਰੋਲ ਵਾਲੇ ਵਾਹਨ, ਆਈ ਇਹ ਵੱਡੀ ਖ਼ਬਰ

ਹਰਿਆਣਾ ਵਿੱਚ ਹੁਣ ਦਸ ਸਾਲ ਡੀਜ਼ਲ ਵਾਲੇ ਵਾਹਨ ਸੜਕਾਂ ਉੱਤੇ ਦੌੜ ਸਕਣਗੇ।

Read More
India International Punjab

ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਲੀਫੋਰਨੀਆ ‘ਚੋਂ ਕਾਬੂ…

Goldy brar detained-ਭਾਰਤ ਦੀਆਂ ਖੁਫੀਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ 'ਚ ਹਿਰਾਸਤ 'ਚ ਲਿਆ ਗਿਆ ਹੈ।

Read More
Punjab

ਬੀਕੇਯੂ-ਡਕੌਂਦਾ ਨੇ ਸੂਬਾ ਕਮੇਟੀ ਦੀ ਮੀਟਿੰਗ ਸੱਦੀ, ਬਣੀ ਇਹ ਵਜ੍ਹਾ

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਨੇ ਜਥੇਬੰਦੀ ਦੀ ਸੂਬਾ-ਕਮੇਟੀ ਦੀ ਅਹਿਮ ਮੀਟਿੰਗ 5 ਦਸੰਬਰ ਨੂੰ ਤਰਕਸ਼ੀਲ ਭਵਨ, ਬਰਨਾਲਾ ‘ਚ ਸੱਦੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਕਿਸਾਨ-ਆਗੂਆਂ ਨੇ ਬੀਤੇ ਦਿਨੀਂ ਜਥੇਬੰਦੀ ਦੀ ਬਠਿੰਡਾ ਜਿਲ੍ਹੇ ਦੀ ਗੁਰਦੀਪ ਸਿੰਘ ਰਾਮਪੁਰਾ ਦੀ ਨਿਗਰਾਨੀ ਹੇਠ ਨਵੀਂ ਬਣੀ ਕਾਰਜਕਾਰੀ ਕਮੇਟੀ ਨੂੰ

Read More
Punjab

15 ਦਸੰਬਰ ਨੂੰ ਪੂਰਾ ਹੋਵੇਗਾ ਇੱਕ ਸਾਲ, ਇਨਸਾਫ਼ ਮੋਰਚੇ ‘ਤੇ ਪਹੁੰਚਣ ਦਾ ਸੱਦਾ

‘ਦ ਖ਼ਾਲਸ ਬਿਊਰੋ : ਬੇਅਦਬੀ ਇਨਸਾਫ਼ ਮੋਰਚੇ ਵੱਲੋਂ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦਾ ਅਸਤੀਫ਼ਾ ਮੰਗਿਆ ਗਿਆ ਹੈ। ਦਰਅਸਲ, ਸਰਕਾਰ ਨੇ ਡੇਢ ਮਹੀਨੇ ਦਾ ਸਮਾਂ ਲਿਆ ਸੀ ਜਿਸਦੀ ਮਿਆਦ ਕੱਲ ਯਾਨਿ 30 ਨਵੰਬਰ ਨੂੰ ਖ਼ਤਮ ਹੋ ਗਈ ਸੀ। ਬੇਅਦਬੀ ਇਨਸਾਫ਼ ਮੋਰਚਾ ਨੂੰ 15 ਦਸੰਬਰ

Read More
Punjab Religion

ਵਿਵਾਦਿਤ ਫਿਲਮ ਦਾਸਤਾਨ-ਏ-ਸਰਹਿੰਦ ਦੀ ਰਿਲੀਜ਼ ਰੁਕੀ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਉੱਤੇ ਬਣੀ ਐਨੀਮੇਟਿਡ ਫਿਲਮ ਦਾਸਤਾਨ-ਏ-ਸਰਹਿੰਦ ਕੱਲ੍ਹ ਨੂੰ ਰਿਲੀਜ਼ ਨਹੀਂ ਹੋਵੇਗੀ। ਇਸ ਫਿਲਮ ਦੇ ਨਿਰਦੇਸ਼ਕਾਂ ਨੇ ਇਸ ਫਿਲਮ ਨੂੰ ਹਾਲ ਦੀ ਘੜੀ ਰਿਲੀਜ਼ ਨੂੰ ਟਾਲ ਦਿੱਤਾ ਹੈ।

Read More
India Punjab

ਦੁਪਹਿਰ ਤਿੰਨ ਵਜੇ ਤੱਕ ਦੀਆਂ 7 ਵੱਡੀਆਂ ਖ਼ਬਰਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ‘ਚ ਅੱਜ ਤੋਂ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਲੜੀ ਤਹਿਤ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਇਹ ਮੁਹਿੰਮ ਸ਼ੁਰੂ ਹੋਈ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ

Read More
Punjab

“ ਪੰਜਾਬ ਸਰਕਾਰ ਗੈਂਗਸਟਰ ਗੋਲਡੀ ਬਰਾੜ ‘ਤੇ ਰੱਖੇ 2 ਕਰੋੜ ਦਾ ਇਨਾਮ” ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਮੰਗ

ਬਲਕੌਰ ਸਿੰਘ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਫੜਨ ਦੇ ਲਈ ਸਰਕਾਰ ਨੂੰ ਦੋ ਕਰੋੜ ਦਾ ਇਨਾਮ ਰੱਖਣ ਦੀ ਮੰਗ ਕੀਤੀ ਹੈ । ਉਨ੍ਹਾਂ ਨੇ ਕਿਹਾ ਕਿ ਦੋ ਕਰੋੜ ਦੀ ਰਕਮ ਮੈਂ ਆਪਣੀ ਜੇਬ ਵਿੱਚੋਂ ਦੇਵਾਂਗਾ।

Read More