Punjab

ਹਾਲ ਦੀ ਘੜੀ ਚੱਟੋਪਧਿਆਏ ਬਣੇ ਰਹਿਣਗੇ ਪੰਜਾਬ ਦੇ ਡੀਜੀਪੀ

‘ਦ ਖ਼ਾਲਸ ਬਿਊਰੋ : ਸਿਧਾਰਤ ਚੱਟੋਪਧਿਆਏ ਹਾਲ ਦੀ ਘੜੀ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਤਾਇਨਾਤ ਰਹਿਣਗੇ। ਦਰਅਸਲ, ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਹੋਈ UPSC ਮੀਟਿੰਗ ਤੋਂ ਦੂਰੀ ਬਣਾ ਲਈ ਸੀ। ਇਸ ਮੀਟਿੰਗ ਵਿੱਚ ਮੁੱਖ ਸਕੱਤਰ ਅਤੇ ਵਧੀਕ ਮੁੱਖ ਸਕੱਤਰ (ਗ੍ਰਹਿ ਵਿਭਾਗ) ਨੇ ਸ਼ਿਰਕਤ ਕਰਨੀ ਸੀ, ਪਰ ਉਹ ਨਹੀਂ ਗਏ। ਜਿਸ ਕਾਰਨ ਮੀਟਿੰਗ ਮੁਲਤਵੀ ਕਰਨੀ ਪਈ।

Read More
Punjab

ਗੜ੍ਹਸ਼ੰਕਰ ਤੋਂ ਆਪ ਦੇ ਵਿਧਾਇਕ ਦੀ ਗੱਡੀ ‘ਤੇ ਹਮ ਲਾ

‘ਦ ਖ਼ਾਲਸ ਬਿਊਰੋ : ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਦੀ ਕਾਰ ‘ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਹਾਲਾਂਕਿ, ਇਸ ਹਮਲੇ ਵਿੱਚ ਕੋਈ ਜਾਨੂ ਨੁਕਸਾਨ ਨਹੀਂ ਹੋਇਆ ਹੈ। ਵਿਧਾਇਕ ਰੋੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ 11.40 ਵਜੇ ਦੇ ਕਰੀਬ ਉਹ ਆਪਣੇ

Read More
Punjab

ਵੇਰਕਾ ਨੂੰ ਦੁੱਧ ਦੀ ਪ੍ਰੋਸੈਸਿੰਗ ਲਈ ਮਿਲਿਆ ਸ਼ਾਨਦਾਰ ਲੀਡਰਸ਼ਿਪ ਰੋਲ ਵਾਸਤੇ ਐਵਾਰਡ

‘ ਦ ਖ਼ਾਲਸ ਬਿਊਰੋ : ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਫੈਡਰੇਸ਼ਨ ਲਿਮਟਿਡ (ਮਿਲਕਫੈਡ ਪੰਜਾਬ), ਵੇਰਕਾ ਜੋ ਕਿ ਪੰਜਾਬ ਦੇ ਡੇਅਰੀ ਕਿਸਾਨਾਂ ਦੀ ਖਰੀਦ ਅਤੇ ਮੰਡੀਕਰਨ ਦੀ ਸਿਖਰ ਸੰਸਥਾ ਦਾ ਅਹਿਮ ਬ੍ਰਾਂਡ ਹੈ, ਨੂੰ ਕ੍ਰਿਸ਼ੀ ਉੱਦਮੀ ਕ੍ਰਿਸ਼ਕ ਵਿਕਾਸ ਚੈਂਬਰ ਦੁਆਰਾ ਮਿਲਕ ਪ੍ਰੋਸੈਸਿੰਗ ਵਿੱਚ ਸ਼ਾਨਦਾਰ ਲੀਡਰਸ਼ਿਪ ਰੋਲ ਲਈ ਸਨਮਾਨਿਤ ਕੀਤਾ ਗਿਆ ਹੈ। ਵਾਈਐੱਸ ਪਰਮਾਰ ਯੂਨੀਵਰਸਿਟੀ ਆਫ ਹਾਰਟੀਕਰਲਚਰ

Read More
Punjab

ਮਜੀਠੀਆ ‘ਤੇ ਗਲਤ ਪਰਚਾ ਦਰਜ ਕੀਤਾ ਗਿਐ” – ਕੈਪਟਨ

‘ ਦ ਖ਼ਾਲਸ ਬੁਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਕੇਸ ਨੂੰ ਲੈ ਕੇ ਆਪਣੀ ਪ੍ਰਤਿਕਿਰਿਆ ਦਿੰਦਿਆਂ ਕਿਹਾ ਕਿ ਮੈਂ ਇਸ ਕੇਸ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ, ਗਲਤ ਪਰਚਾ ਦਰਜ ਹੋਇਆ ਹੈ। ਕੇਸ ਹਾਈਕੋਰਟ ਕੋਲ ਲਿਫਾਫੇ ਵਿੱਚ ਪਿਆ ਹੈ, ਅਜੇ ਖੁੱਲ੍ਹਿਆ ਨਹੀਂ

Read More
Punjab

ਰਾਘਵ ਚੱਢਾ ਨੇ ਮਜੀਠੀਆ ਮਾਮਲੇ ‘ਤੇ ਘੇਰੀ ਚੰਨੀ ਸਰਕਾਰ, ਦਿੱਤਾ ਨਵਾਂ ਨਾਂ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਾ ਤਸਕਰੀ ਮਾਮਲੇ ‘ਤੇ ਦਰਜ ਹੋਏ ਕੇਸ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਾਨੂੰ ਪੁਲਿਸ ਦੇ ਇੱਕ ਉੱਚ ਅਧਿਕਾਰੀ ਨੇ ਜਾਣਕਾਰੀ ਦਿੱਤੀ ਸੀ ਕਿ ਚੰਨੀ ਸਰਕਾਰ ਚੋਣਾਂ ਨੇੜੇ ਆਉਂਦੀਆਂ ਵੇਖ ਇੱਕ ਕਮਜ਼ੋਰ ਕੇਸ ਦਰਜ ਕਰਕੇ

Read More
Punjab

ਪੰਜਾਬ ਦੇ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ

‘ਦ ਖ਼ਾਲਸ ਬਿਊਰੋ :ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਸੂਬੇ ਵਿੱਚ ਜ਼ੋਰ ਫੜ ਰਹੀ ਠੰਢ ਨੂੰ ਵੇਖਦਿਆਂ ਲਿਆ ਹੈ। ਪੰਜਾਬ ਸਰਕਾਰ ਵੱਲੋਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ 8 ਦਿਨਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਵਿਭਾਗ

Read More
Punjab

ਨਵੇਂ ਵੋਟਰਾਂ ਦੀ ਪਛਾਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ

‘ ਦ ਖ਼ਾਲਸ ਬਿਊਰੋ: ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਸਵੀਪ ਕੋਆਰਡੀਨੇਟਰ ਡਾ. ਨਵਨੀਤ ਵਾਲੀਆ ਕਰ ਰਹੇ ਹਨ। ਸੁਪਰਡੈਂਟ ਰਾਕੇਸ਼ ਖੰਨਾ ਅਤੇ ਡਾਟਾ ਆਧਾਰਤ ਪ੍ਰਬੰਧਕ ਚਰਨਜੀਤ ਸਿੰਘ ਇਸ ਦੇ ਮੈਂਬਰ ਹਨ। ਵਧੀਕ ਸੀਈਓ ਅਮਨਦੀਪ ਕੌਰ, ਜੋ ਸੂਬੇ ਦੇ ਇਲੈਕਟ੍ਰੋਲ ਰੋਲ ਨੋਡਲ ਅਫ਼ਸਰ ਵੀ ਹਨ, ਕਮੇਟੀ ਦੀ ਨਿਗਰਾਨੀ ਕਰਨਗੇ। ਡਾ. ਰਾਜੂ ਨੇ ਕਿਹਾ ਕਿ ਸਿੱਖਿਆ, ਸਿਹਤ, ਤਕਨੀਕੀ

Read More
Punjab

ਚੰਨੀ ਨੇ ਨਰਸਾਂ ਦੇ ਮਸਲੇ ਹੱਲ ਕਰਨ ਦਾ ਦਿੱਤਾ ਭਰੋਸਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਵਿੱਚ ਹੜਤਾਲ ’ਤੇ ਬੈਠੀਆਂ ਨਰਸਾਂ ਦੇ ਸਾਰੇ ਲੰਬਿਤ ਮਸਲਿਆਂ ਨੂੰ ਹੱਲ ਕਰਨ ਲਈ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਮੁੱਦਿਆਂ ਨੂੰ ਡੂੰਘਾਈ ਨਾਲ ਵਿਚਾਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਇਨ੍ਹਾਂ ਦੇ ਸੰਤੁਸ਼ਟੀਜਨਕ ਸਕਾਰਾਤਮਕ ਹੱਲ ਕੱਢਣ ਲਈ ਨਿਰਦੇਸ਼ ਦੇ

Read More
India Khalas Tv Special Punjab

ਮਜੀਠੀਆ ਖਿਲਾਫ ਕੇਸ ਦਰਜ ਕਰਕੇ ਕੋਈ ਤੋਪ ਨਹੀਂ ਚੱਲ ਜਾਣੀ

– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ ਬਦਲੀਆਂ, ਤੋਹਮਤਾਂ ਲਾਉਣ, ਕੇਸ ਦਰਜ ਕਰਨ, ਜੇਲ੍ਹਾਂ ਵਿੱਚ ਸੁੱਟਣ ਦਾ ਵਰਤਾਰਾ ਸਾਡੀ ਸਿਆਸਤ ਦਾ ਇੱਕ ਹਿੱਸਾ ਬਣ ਗਿਆ ਹੈ। ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਕੀਤਾ ਕੇਸ ਵੀ ਇਸੇ ਸੰਦਰਭ ਵਿੱਚ

Read More
Punjab

ਸ਼੍ਰੋਂਮਣੀ ਅਕਾਲੀ-ਦਲ ਵਲੋਂ ਪ੍ਰੈਸ ਕਾਨਫ੍ਰੰਸ,ਪਾਰਟੀ ਦੇ ਲੀਡਰ ਉਤੇ ਪਾਏ ਕੇਸ ਮੋਜੁਦਾ ਸਰਕਾਰ ਦੀ ਬਦਲਾਖੋਰੀ ਦੀ ਨੀਤੀ ਦੱਸਿਆ,

‘ਦ ਖਾਲਸ ਬਿਉਰੋ:ਸ਼੍ਰੋਂਮਣੀ ਅਕਾਲੀ-ਦਲ ਵਲੋਂ ਪਾਰਟੀ ਲੀਡਰ ਵਿਕਰਮ ਸਿੰਘ ਮਜੀਠਿਆ ਤੇ ਦਰਜ ਹੋਈ ਐਫ ਆਈ ਆਰ ਦੇ ਮਦੇਨਜਰ ਇਕ ਪ੍ਰੈਸ ਕਾਨਫ੍ਰੰਸ ਦਾ ਆਯੋਜਨ ਕੀਤਾ ਗਿਆ,ਜਿਸ ਨੂੰ ਪਾਰਟੀ ਨੇਤਾ ਪ੍ਰੇਮ ਸਿੰਘ ਚੰਦੁਮਾਜਰਾ,ਕਾਨੂੰਨੀ ਸਲਾਹਕਾਰ ਮਹੇਸ਼ਇੰਦਰ ਗਰੇਵਾਲ ਤੇ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਸੰਬੋਧਨ ਕਿਤਾ।ਇਸ ਮੋਕੇ ਬੋਲਦਿਆਂ ਸ.ਚੰਦੁਮਾਜਰਾ ਨੇ ਕਿਹਾ ਕਿਹਾ ਕਿ ਪਾਰਟੀ ਦੇ ਲੀਡਰ ਉਤੇ

Read More