Punjab

‘ਆਪ’ ਨੇ ਪੰਜਾਬ ਸਰਕਾਰ ਲਈ ਸੜਕ ‘ਤੇ ਮੰਗੀ ਭੀਖ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਰੀਦਕੋਟ ਵਿੱਚ ਆਮ ਆਦਮੀ ਪਾਰਟੀ ਨੇ ਦਰੱਖਤਾਂ ਨੂੰ ਬਚਾਉਣ ਲਈ ਇੱਕ ਅਨੋਖਾ ਪ੍ਰਦਰਸ਼ਨ ਕੀਤਾ ਹੈ। ‘ਆਪ’ ਵਰਕਰਾਂ ਨੇ ਦਰੱਖਤਾਂ ਨੂੰ ਬਚਾਉਣ ਲਈ ਕਟੋਰੇ ਫੜ੍ਹ ਕੇ ਭੀਖ ਮੰਗੀ ਹੈ। ‘ਆਪ’ ਨੇ ਕਿਹਾ ਕਿ ਉਹ ਭੀਖ ਨਾਲ 67 ਲੱਖ ਰੁਪਏ ਇਕੱਠਾ ਕਰਨਗੇ। ਇਹ ਪੈਸੇ ਇਕੱਠੇ ਕਰਕੇ ਉਹ ਪੰਜਾਬ ਸਰਕਾਰ ਨੂੰ ਭੇਜਣਗੇ।

Read More
Punjab

ਰਾਮ ਰਹੀਮ ਨੂੰ ਪੈਰੋਲ ਦੇਣਾ ਸਰਕਾਰ ਦੀ ਸਿੱਖਾਂ ਨਾਲ ਦੋਹਰੀ ਨੀਤੀ ਹੈ – ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡੇਰਾ ਸਿਰਸਾ ਦੇ ਬਲਾਤਕਾਰੀ ਅਤੇ ਕਾਤਲ ਮੁਖੀ ਰਾਮ ਰਹੀਮ ਦੀ ਪੈਰੋਲ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ‘ਰਾਮ ਰਹੀਮ ਨੂੰ ਪੈਰੋਲ ਦੇਣਾ ਗਲਤ ਹੈ। ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ

Read More
Punjab

ਵਕੀਲਾਂ ਨੇ ਦੱਸੇ ਰਾਮ ਰਹੀਮ ਨੂੰ ਪੈਰੋਲ ਮਿਲਣ ਦੇ ਮਾਇਨੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡੇਰਾ ਸਿਰਸਾ ਦੇ ਬਲਾਤਕਾਰੀ ਅਤੇ ਕਾਤਲ ਮੁਖੀ ਰਾਮ ਰਹੀਮ ਦੇ ਵਕੀਲ ਐੱਸ.ਕੇ. ਗਰਗ ਨੇ ਕਿਹਾ ਕਿ ‘ਰਾਮ ਰਹੀਮ ਨੂੰ ਤਾਂ ਰੈਗੂਲਰ ਪੈਰੋਲ ਮਿਲਣੀ ਚਾਹੀਦੀ ਸੀ ਕਿਉਂਕਿ ਹਰ ਮੁਲਜ਼ਮ ਨੂੰ ਇੱਕ ਸਾਲ ਬਾਅਦ ਪੈਰੋਲ ਮਿਲ ਜਾਂਦੀ ਹੈ। ਰਾਮ ਰਹੀਮ ਨੂੰ ਪੂਰੇ ਚਾਰ ਸਾਲ ਬਾਅਦ ਪੈਰੋਲ ਮਿਲੀ ਹੈ। ਪਹਿਲਾਂ ਰਾਮ ਰਹੀਮ

Read More
Punjab

ਰਾਮ ਰਹੀਮ ਦੀ ਪੈਰੋਲ ਤੋਂ ਕਿਉਂ ਡਰਿਆ ਉਸਦਾ ਸਾਬਕਾ ਡਰਾਈਵਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਨੇ ਡੇਰਾ ਸਿਰਸਾ ਦੇ ਕਾਤਲ ਅਤੇ ਬਲਾਤਕਾਰੀ ਮੁਖੀ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਵਿੱਚ ਪੈਰੋਲ ਮਿਲਣ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ‘ਜੇਕਰ ਉਹ ਸਿਰਸਾ ਪਹੁੰਚ ਜਾਂਦਾ ਹੈ ਤਾਂ ਇਸਦਾ ਬਹੁਤ ਜ਼ਿਆਦਾ ਨੁਕਸਾਨ ਹੋ ਸਕਦਾ ਹੈ। ਰਾਮ ਰਹੀਮ ਗਵਾਹਾਂ ਨਾਲ ਕੁੱਝ ਗਲਤ

Read More
India Punjab

ਦਾਦੂਵਾਲ ਨੇ ਰਾਮ ਰਹੀਮ ਨੂੰ ਦੱਸਿਆ ਖਤਰਨਾਕ ਅਪਰਾਧੀ, ਪੈਰੋਲ ਮਿਲਣ ‘ਤੇ ਜਤਾਈ ਚਿੰਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਡੇਰਾ ਸਿਰਸਾ ਦੇ ਕਾਤਲ ਅਤੇ ਬਲਾਤਕਾਰੀ ਮੁਖੀ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਵਿੱਚ ਪੈਰੋਲ ਮਿਲਣ ‘ਤੇ ਨਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ‘ਗੁਰਮੀਤ ਰਾਮ ਰਹੀਮ ਇੱਕ ਕਾਤਲ ਅਤੇ ਕੁਕਰਮੀ ਹੈ। ਕਤਲ ਮਾਮਲੇ ਵਿੱਚ ਉਸਨੂੰ ਮਰਨ ਤੱਕ ਉਮਰ ਕੈਦ ਦੀ

Read More
India Punjab

ਭਾਰਤੀ ਹਵਾਈ ਸੈਨਾ ਦਾ ਮਿਗ-21 ਲੜਾਕੂ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਹਵਾਈ ਸੈਨਾ ਦਾ ਮਿਗ-21 ਲੜਾਕੂ ਜਹਾਜ਼ ਮੋਗਾ ਦੇ ਬਾਘਾਪੁਰਾਣਾ ਸਬ ਡਿਵੀਜ਼ਨ ਅਧੀਨ ਪਿੰਡ ਲੰਗੇਆਣਾ ਕਲਾਂ ਨੇੜੇ ਖੇਤਾਂ ਵਿੱਚ ਕਰੈਸ਼ ਹੋ ਗਿਆ ਹੈ। ਹਾਦਸੇ ਵਿੱਚ ਪਾਇਲਟ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਉਨ੍ਹਾਂ ਦੀ ਲਾਸ਼ ਘਟਨਾ ਸਥਾਨ ਤੋਂ ਕਰੀਬ ਅੱਧਾ ਕਿਲੋਮੀਟਰ ਦੂਰ ਮਿਲੀ ਹੈ। ਹਾਦਸੇ ਵਿੱਚ ਮਾਰੇ

Read More
India Punjab

‘ਤਾਊਤੇ’ ਦਾ ਪੰਜਾਬ ‘ਚ ਅਸਰ, ਦਿੱਲੀ ‘ਚ ਪੀਲੀ ਚਿਤਾਵਨੀ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਹਰਿਆਣਾ ਦੇ ਨਾਲ ਲੱਗਦੇ ਖੇਤਰ ਵਿੱਚ ਚੱਕਰਵਾਤੀ ਤੂਫ਼ਾਨ ਤਾਊਤੇ ਕਾਰਨ ਮੌਸਮ ਵਿਗੜਨਾ ਸ਼ੁਰੂ ਹੋ ਗਿਆ ਹੈ ਅਤੇ ਵਿਭਾਗ ਨੇ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਅਗਲੇ ਤਿੰਨ ਦਿਨਾਂ ਲਈ ਨਰਮੇ ਦੀ ਪਛੇਤੀ ਬਿਜਾਈ ਨਾ ਕਰਨ ਦੀ ਸਲਾਹ ਦਿੱਤੀ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਹਰੀਆਂ ਸਬਜ਼ੀਆਂ ਸਮੇਤ

Read More
India Punjab

ਸਾਧ ਆਇਆ ਜੇਲ੍ਹ ‘ਚੋਂ ਬਾਹਰ

‘ਦ ਖ਼ਾਲਸ ਬਿਊਰੋ :- ਡੇਰਾ ਸਿਰਸਾ ਦੇ ਕਾ ਤਲ ਅਤੇ ਬਲਾਤ ਕਾਰੀ ਮੁਖੀ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਵਿੱਚ ਪੈਰੋਲ ਮਿਲ ਗਈ ਹੈ। ਰਾਮ ਰਹੀਮ ਨੂੰ ਸਿਰਫ 48 ਘੰਟਿਆਂ ਦੀ ਪੈਰੋਲ ਮਿਲੀ ਹੈ। ਰਾਮ ਰਹੀਮ ਨੇ 18 ਮਈ ਨੂੰ ਆਪਣੀ ਮਾਂ ਦੀ ਬਿਮਾਰੀ ਦਾ ਹਵਾਲਾ ਦੇ ਕੇ ਤਤਕਾਲੀਨ ਪੈਰੋਲ ਮੰਗੀ ਸੀ, ਜਿਸ ਨੂੰ ਹੁਣ ਮਨਜ਼ੂਰ

Read More
India Punjab

ਕਿਸਾਨਾਂ ਨੇ ਸਰਕਾਰ ਵੱਲੋਂ ਡੀਏਪੀ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ ਨੂੰ ਮੰਨੀ ਆਪਣੀ ਵੱਡੀ ਜਿੱਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਡੀਏਪੀ ਖਾਦ ਦੀਆਂ ਕੀਮਤਾਂ ‘ਚ ਕੀਤੇ ਵਾਧੇ ਨੂੰ ਵਾਪਸ ਲੈਣ ‘ਤੇ ਆਪਣੀ ਵੱਡੀ ਜਿੱਤ ਕਰਾਰ ਦਿੱਤਾ ਹੈ। ਕੱਲ੍ਹ ਕੇਂਦਰ ਸਰਕਾਰ ਡੀਏਪੀ ਖਾਦ ਦੀ ਕੀਮਤ ਨੂੰ ਵਾਪਸ 1200 ਰੁਪਏ ‘ਤੇ  ਲਿਆਉਣ ਦਾ ਫੈਸਲਾ ਕੀਤਾ ਸੀ। ਪਿਛਲੇ ਮਹੀਨੇ ਸਰਕਾਰ ਨੇ ਡੀਏਪੀ ਖਾਦ ਦੀ ਕੀਮਤ ਵਧਾਉਣ ਦਾ

Read More
Punjab

ਸਰਚਾਂਦ ਸਿੰਘ ਨੇ ਧਾਰਮਿਕ ਮਸਲਿਆਂ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਮਦਮੀ ਟਕਸਾਲ ਦੇ ਬੁਲਾਰੇ ਸਰਚਾਂਦ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਡੇਰਾ ਸਿਰਸਾ ਤੋਂ ਸਮਰਥਨ ਮੰਗਣ ਵਾਲਿਆਂ ਵੱਲੋਂ ਕੇਵਲ ਪੰਜ ਪਿਆਰਿਆਂ ਕੋਲ ਪੇਸ਼ ਹੋ ਕੇ ਸੁਰਖਰੂ ਹੋਣ ਸਬੰਧੀ ਚਿੱਠੀ ਲਿਖੀ ਹੈ। ਸਰਚਾਂਦ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਤੋਂ ਸਮਰਥਨ ਮੰਗਣ ਵਾਲਿਆਂ ਪ੍ਰਤੀ ਜੇ ਕੋਈ ਸਖਤੀ ਨਾ ਵਰਤੀ

Read More