Punjab

ਮੂਸੇਵਾਲਾ ਦੇ ਘਰ ਪਹੁੰਚੇ ਰਾਜਾ ਵੜਿੰਗ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਦਰਦ ਵੰਡਾਉਣ ਲਈ ਪਹੁੰਚੇ ਹੋਏ ਹਨ। ਮੂਸੇਵਾਲਾ ਦੇ ਪਿਤਾ ਰਾਜਾ ਵੜਿੰਗ ਦੇ ਗਲ ਲੱਗ ਕੇ ਰੋਏ। ਰਾਜਾ ਵੜਿੰਗ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜਤਾਈ ਗਈ।

Read More
Punjab

ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਨੂੰ ਅੱਜ 12:30 ਵਜੇ ਮਿਲੇਗਾ। ਵਫ਼ਦ ਵੱਲੋਂ ਰਾਜਪਾਲ ਕੋਲ ਪੰਜਾਬ ਦੀ ਕਾਨੂੰਨ ਅਤੇ ਸ਼ਾਂਤੀ ਵਿਵਸਥਾ ਦਾ ਮੁੱਦਾ ਉਠਾਇਆ ਜਾਵੇਗਾ। ਇਸ ਵਫ਼ਦ ਵਿੱਚ ਸੀਨੀਅਰ ਲੀਡਰ ਬੀਐੱਸ ਭੂੰਦੜ, ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ.ਦਲਜੀਤ ਸਿੰਘ ਚੀਮਾ ਸ਼ਾਮਿਲ

Read More
Punjab

ਕੱਲ੍ਹ ਦੁਪਹਿਰ ਤੱਕ ਬੰਦ ਰਹਿਣਗੀਆਂ ਦੁਕਾਨਾਂ

‘ਦ ਖ਼ਾਲਸ ਬਿਊਰੋ : ਮਾਨਸਾ ਦੇ ਵਪਾਰ ਮੰਡਲ ਅਤੇ ਹੋਰ ਯੂਨੀਅਨਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਮੌ ਤ ‘ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਸਮੂਹ ਦੁਕਾਨਦਾਰਾਂ ਵੱਲੋਂ ਮਾਨਸਾ ਦੇ ਬਾਜ਼ਾਰ 30 ਮਈ ਨੂੰ ਦੁਪਹਿਰ 12 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਵਪਾਰ ਮੰਡਲ ਨੇ ਮੂਸੇਵਾਲਾ ਦੇ ਕ ਤਲ ਦੇ ਸਬੰਧੀ ਪ੍ਰਸ਼ਾਸਨ ਅਤੇ ਸਰਕਾਰ

Read More
India International Punjab

ਮੂਸੇਵਾਲਾ ਦੇ ਕ ਤਲ ਨਾਲ ਪਾਕਿਸਤਾਨ ਵੀ ਦਿਹ ਲਿਆ

‘ਦ ਖ਼ਾਲਸ ਬਿਊਰੋ : ਬੀਤੇ ਕੱਲ੍ਹ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਹੋਇਆ ਦਰਦਮਈ ਕ ਤਲ ਸੋਸ਼ਲ ਮੀਡੀਆ ਉੱਤੇ ਟਰੈਂਡ ਕਰ ਰਿਹਾ ਹੈ, ਉੱਥੇ ਹੀ ਪਾਕਿਸਤਾਨ ਪੱਖੀ ਟਵਿਟਰ ਹੈਂਡਲ ਵੀ ਇਸਨੂੰ ਲੈ ਕੇ ਚਰਚਾ ਕਰ ਰਹੇ ਹਨ। ਸੋਸ਼ਲ ਮੀਡੀਆ ਉੱਤੇ ਕਈ ਯੂਜ਼ਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੂੰ ਰੋਕਣ ਦੀ ਘਟਨਾ ਦਾ ਹਵਾਲਾ ਦਿੰਦਿਆਂ

Read More
Punjab

ਮੂਸੇਵਾਲਾ ਦੇ ਪਿਤਾ ਨੇ ਦੱਸਿਆ ਅੱਖੀਂ ਡਿੱਠਾ ਹਾਲ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਕੇਸ ਵਿੱਚ ਐੱਫ਼ਆਈਆਰ ਦਰਜ ਹੋ ਗਈ ਹੈ। ਇਹ ਐੱਫਆਈਆਰ ਮਾਨਸਾ ਦੇ ਥਾਣਾ ਸਦਰ ਵਿੱਚ ਦਰਜ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ‘ਤੇ ਪੁਲਿਸ ਵੱਲੋਂ ਅਣਪਛਾਤਿਆਂ ਖਿ ਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਧਾਰਾ 302, 307,

Read More
Punjab

ਮੂਸੇਵਾਲਾ ਕ ਤਲ ਕਾਂ ਡ : ਖਹਿਰਾ ਦਾ CM ਮਾਨ ਨੂੰ ਨਹੋਰਾ, ਆਪਣੇ ਸਿਰ ਜ਼ਿੰਮੇਵਾਰੀ ਲੈਣ ਦੀ ਚੁ ਣੌਤੀ

‘ਦ ਖ਼ਾਲਸ ਬਿਊਰੋ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਮਾਨਸਾ ਪਹੁੰਚ ਰਹੇ ਹਨ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੂਸੇਵਾਲਾ ਦਾ ਕੱਲ੍ਹ ਦਿਨ ਦਿਨ ਦਿਹਾੜੇ ਹੀ ਬਹੁਤ ਹੀ ਦੁੱਖਦਾਈ, ਵਹਿਸ਼ੀਆਨਾ ਅਤੇ ਕਾਇਰਾਨਾ ਕ ਤਲ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਇਕੱਲੇ

Read More
Punjab

ਸਿੱਧੱ ਮੂਸੇ ਵਾਲੇ ਦੇ ਕਤ ਲ ਕੇਸ ਵਿੱਚ ਐਸਆਈਟੀ ਗਠਤ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਮੂਸੇਵਾਲਾ ਨੂੰ ਕਿਸਨੇ ਮਾ ਰਿਆ? ਕਤ ਲ ਦਾ ਕਾਰਨ ਕੀ ਸੀ? ਇਨ੍ਹਾਂ ਸਵਾਲਾਂ ਦੇ ਜਵਾਬ ਲੱਭਣ ਲਈ ਪੰਜਾਬ ਪੁਲਿਸ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਐਸਆਈਟੀ ਦਾ ਗਠਨ ਕੀਤਾ ਹੈ। ਪੰਜਾਬੀ ਗਾਇਕ

Read More
Punjab

ਕਿਸਾਨਾਂ ਨੇ ਭਗਵੰਤ ਮਾਨ ਖਿਲਾਫ਼ ਚੁੱਕਿਆ ਝੰਡਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਝੋਨੇ ਦੀ ਸਿੱਧੀ ਬਿਜਾਈ ਦੇ ਸੋਹਲੇ ਗਾ ਰਹੇ ਹਨ, ਦੂਜੇ ਪਾਸੇ ਕਿਸਾਨਾਂ ਨੇ ਇਸਨੂੰ ਰੱਦ ਕਰਦਿਆਂ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਲੰਘੇ ਕੱਲ੍ਹ ਹੀ ਪਿੰਡ ਸੀਚੇਵਾਲ ਵਿੱਚ ਇੱਕ ਸਮਾਗਮ ਦੌਰਾਨ ਕਿਹਾ ਸੀ ਕਿ ਪੰਜਾਬ ਦਾ 20 ਲੱਖ

Read More
Punjab

ਡਿਫ਼ਾਲਟਰਾਂ ਨੂੰ ਇੱਕ ਹੋਰ ਮੌਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਸਾਰੇ ਸਕੂਲ ਪ੍ਰਬੰਧਕਾਂ ਨੂੰ 5 ਅਗਸਤ ਤੱਕ ਬੱਸਾਂ ਦੇ ਪੁਰਾਣੇ ਬਕਾਇਆ ਟੈਕਸ ਭਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਹੈ ਕਿ ਨਿਰਧਾਰਤ ਤਰੀਕ ਪਿੱਛੋਂ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ

Read More
Punjab

ਭਗਵੰਤ ਮਾਨ ਸਰਕਾਰ ਲੋਕਾਂ ਦੇ ਦੁਆਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਅੱਜ ਇੱਕ ਹੋਰ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ ਸੇਵਾ ਕੇਂਦਰ ਦੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਹੈ। ਹੁਣ ਸੇਵਾ ਕੇਂਦਰਾਂ ਵਿੱਚ 100 ਤੋਂ ਵੱਧ ਨਵੀਆਂ ਸੇਵਾਵਾਂ ਉਪਲੱਬਧ ਹੋਣਗੀਆਂ। ਹੁਣ ਤੱਕ ਸੇਵਾ ਕੇਂਦਰਾਂ ‘ਤੇ 380 ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਸੇਵਾ ਕੇਂਦਰਾਂ ਉੱਤੇ 280 ਤਰ੍ਹਾਂ

Read More