Punjab

ਬਰਨਾਲਾ ‘ਚ ਮਜ਼ਦੂਰਾਂ ਨੇ ਸਰਕਾਰ ਖ਼ਿਲਾਫ਼ ਖੋਲਿਆ ਮੋਰਚਾ

‘ਦ ਖ਼ਾਲਸ ਬਿਊਰੋ : ਬਰਨਾਲਾ ਵਿੱਚ ਵੱਖ-ਵੱਖ ਟਰੇਡ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼ਹਿਰ ਦੇ ਵਿੱਚ ਇੱਕ ਰੋਸ ਮਾਰਚ ਵੀ ਕੱਢਿਆ ਗਿਆ । ਇਸ ਰੋਸ ਮਾਰਚ ਵਿੱਚ  ਵੱਡੀ ਗਿਣਤੀ ਵਿੱਚ ਮਹਿਲਾਵਾਂ ਵੀ ਸ਼ਾਮਲ ਹੋਈਆਂ। ਇਸੇ ਦੌਰਾਨ ਯੂਨੀਅਨ ਨੇ ਸਰਕਾਰ ਤੋਂ

Read More
Punjab

ਪੰਜਾਬ ਸਰਕਾਰ ਕਰਿਆ ਕਰੂ ਹੋਮ ਡਿਲਿਵਰੀ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਲ ਵਿਭਾਗ ਵਿੱਚ ਸੁਧਾਰ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਮਹਿਕਮੇ ਵਿੱਚ ਰਿਕਾਰਡ ਦੇ ਡਿਜੀਟਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਵੱਲੋਂ ਨੇੜ ਭਵਿੱਖ ਵਿੱਚ ਇੱਕ ਆਨਲਾਈਨ ਪੋਰਟਲ ਜਾਰੀ ਕੀਤਾ ਜਾਵੇਗਾ। ਪੰਜਾਬ ਵਾਸੀ ਫੋਨ ਉੱਤੇ ਆਪਣੀ ਜ਼ਮੀਨ ਦੀਆਂ ਗਿਰਦਾਵਰੀਆਂ ਦੇਖ ਸਕਣਗੇ ਅਤੇ

Read More
India Punjab

ਕਾਂਗਰਸੀ ਆਗੂ ਵੇਰਕਾ ਨੇ ਆਪਣੀ ਹੀ ਪਾਰਟੀ ਨੂੰ ਘੇਰਿਆ

‘ਦ ਖ਼ਾਲਸ ਬਿਊਰੋ : ਸਾਬਕਾ ਕਾਂਗਰਸ ‘ਚ ਕੈਬਨਿਟ ਮੰਤਰੀ ਰਹੇ ਰਾਜ ਕੁਮਾਰ ਵੇਰਕਾ  ਨੇ ਦਿਲ ਦੀ ਭੜਾਸ ਕੱਢਦੇ ਹੋਏ ਕਾਂਗਰਸ ਹਾਈਕਮਾਂਡ  ਨੂੰ ਹੀ ਨਿਸ਼ਾਨੇ ‘ਤੇ ਲੈ ਲਿਆ। ਉਨ੍ਹਾਂ ਨੇ ਕਾਂਗਰਸ ਦੀ ਹਾਲਤ ਲਈ ਸਿੱਧਾ ਕਾਂਗਰਸ ਹਾਈਕਮਾਂਡ ਨੂੰ ਕਟਹਿਰੇ ਵਿੱਚ ਖੜਾ ਕੀਤਾ ਹੈ। ਵੇਰਕਾ ਨੇ ਕਿਹਾ ਕਿ ਕਾਂਗਰਸ ਦੀ ਹੁਣ ਜੋ ਹਾਲਤ ਹੋਈ ਹੈ ਉਹ ਸਭ

Read More
Punjab

ਕੁੱਤੇ ਦਾ ਸ਼ੌਂਕ ਆਈਏਐੱਸ ਜੋੜੇ ਨੂੰ ਪਿਆ ਮਹਿੰਗਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਈ ਕੁੱਤੇ ਏਨੀ ਸ਼ਾਹੀ ਠਾਠ ਜ਼ਿੰਦਗੀ ਬਤੀਤ ਕਰਦੇ ਨੇ ਕਿ ਉਨ੍ਹਾਂ ਨੂੰ ਕੁੱਤਾ ਕਹਿਣਾ ਵੀ ਓਪਰਾ ਲੱਗਦਾ ਹੈ। ਇੱਕ ਪਾਸੇ ਕਰੋੜਾਂ ਲੋਕਾਂ ਕੋਲ ਦੋ ਡੰਗ ਦੀ ਢਿੱਡ ਭਰਵੀਂ ਰੋਟੀ ਨਹੀਂ ਜੁੜਦੀ ਤੇ ਵੱਡੇ ਲੋਕਾਂ ਦੇ ਕੁੱਤਿਆਂ ਨੂੰ ਸੱਤ ਸੱਤ ਤਰਾਂ ਦੇ ਭੋਜਨ ਪਰੋਸੇ ਜਾਂਦੇ ਹਨ। ਲੱਖਾਂ ਲੋਕਾਂ ਦੇ ਸਿਰ

Read More
Punjab

ਡਾ ਦਲਜੀਤ ਚੀਮਾ ਨੇ ਮਾਨ ਸਰਕਾਰ ਨੂੰ ਘੇਰਿਆ

‘ਦ ਖ਼ਾਲਸ ਬਿਊਰੋ : ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਨੈਸ਼ਨਲ ਅਚੀਵਮੈਂਟ ਸਰਵੇ (ਐਨਏਐਸ) 2021 ਦੀ ਰਿਪੋਰਟ ਵਿੱਚ ਪੰਜਾਬ ਬਾਕੀ ਰਾਜਾਂ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਰਾਜ ਬਣਿਆ ਹੈ। NAS ਇੱਕ ਰਾਸ਼ਟਰੀ ਪੱਧਰ ਦਾ ਮੁਲਾਂਕਣ ਸਰਵੇਖਣ ਹੈ ਜੋ ਨਵੀਆਂ ਵਿਦਿਅਕ ਨੀਤੀਆਂ ਨੂੰ ਤਿਆਰ ਕਰਨ ਲਈ ਲਾਭਦਾਇਕ ਹੈ। 2021 ਦੀ ਜਾਰੀ ਰਿਪੋਰਟ ਮੁਤਾਬਕ ਤੀਜੀ,

Read More
Punjab

ਪਟਿਆਲਾ ਜੇ ਲ੍ਹ ‘ਚ ਬੰਦ ਜਗਦੀਸ਼ ਭੋਲਾ ਕੋਲੋਂ ਮੋਬਾਇਲ ਫੜਿਆ

‘ਦ ਖ਼ਾਲਸ ਬਿਊਰੋ : ਨ ਸ਼ਾ ਤਸ ਕਰੀ ਦੇ ਮਾਮਲੇ ਵਿੱਚ ਪਟਿਆਲਾ ਜੇ ਲ੍ਹ ‘ਚ ਬੰਦ ਸਾਬਕਾ ਡੀਐਸਪੀ ਜਗਦੀਸ਼ ਭੋਲਾ ਦੇ ਕੋਲੋਂ ਇੱਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਪੁਲਿਸ ਪ੍ਰਸ਼ਾਸ਼ਨ ਨੇ ਕੇਸ ਦਰਜ ਕਰਕੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਏਡੀਜੀਪੀ ਪੰਜਾਬ ਵੱਲੋਂ ਹਾਲ ਹੀ ਵਿੱਚ ਐਡਵਾਈਜ਼ਰੀ ਜਾਰੀ ਕੀਤੀ ਗਈ ਸੀ। ਐਡਵਾਈਜ਼ਰੀ

Read More
Punjab

ਸਰਕਾਰ ਜੀ , ਜ਼ਰਾ ਜਸਟਿਸ ਮਹਿਤਾਬ ਸਿੰਘ ਦੀ ਰਿਪੋਰਟ ‘ਤੇ ਨਜ਼ਰ ਮਾਰ ਲਵੋ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਜੇ ਸਿੰਗਲਾ ਨੂੰ ਵਜ਼ਾਰਤ ਵਿੱਚੋਂ ਬਰਖਾਸਤ ਕਰਨ ਤੋਂ ਬਾਅਦ ਪਿਛਲੀਆਂ ਸਰਕਾਰਾਂ ਦੇ ਮੰਤਰੀਆਂ ਅਤੇ ਉੱਚ ਅਫ਼ਸਰਾਂ ਦੀ ਦਿਨ ਰਾਤ ਦੀ ਨੀਂਦ ਉੱਡ ਗਈ ਹੈ। ਅਕਾਲੀ ਅਤੇ ਕਾਂਗਰਸੀ ਵਜ਼ਾਰਤ ਦੇ ਸਾਬਕਾ ਮੰਤਰੀ ਭਾਰਤੀ ਜਨਤਾ ਪਾਰਟੀ ਦੇ ਸ਼ਰਨ ਲੈਣ ਲਈ ਰਸਤੇ ਭਾਲਣ ਲੱਗੇ ਹਨ। ਕਈਆਂ

Read More
India Punjab

ਪੰਜਾਬ ਦੇ ਸਿਰ ਸਜਿਆ ਤਾਜ

‘ਦ ਖ਼ਾਲਸ ਬਿਊਰੋ : ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਨੈਸ਼ਨਲ ਅਚੀਵਮੈਂਟ ਸਰਵੇ (NAS) 2021 ਦੀ ਰਿਪੋਰਟ ਵਿੱਚ ਪੰਜਾਬ ਬਾਕੀ ਰਾਜਾਂ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਰਾਜ ਬਣਿਆ ਹੈ। NAS ਇੱਕ ਰਾਸ਼ਟਰੀ ਪੱਧਰ ਦਾ ਮੁਲਾਂਕਣ ਸਰਵੇਖਣ ਹੈ ਜੋ ਨਵੀਆਂ ਵਿਦਿੱਅਕ ਨੀਤੀਆਂ ਨੂੰ ਤਿਆਰ ਕਰਨ ਲਈ ਲਾਭਦਾਇਕ ਹੈ। 2021 ਦੀ ਜਾਰੀ ਰਿਪੋਰਟ ਮੁਤਾਬਕ ਤੀਜੀ,

Read More
Punjab

ਵਿਜੇ ਸਿੰਗਲਾ ਦੀ ਮੁਹਾਲੀ ਕੋਰਟ ‘ਚ ਪੇਸ਼ੀ ਅੱਜ

‘ਦ ਖ਼ਾਲਸ ਬਿਊਰੋ : ਭ੍ਰਿਸ਼ ਟਾਚਾਰ ਦੇ ਮਾਮਲੇ ਦੇ ਮਾਮਲੇ ਵਿੱਚ ਗ੍ਰਿ ਫਤਾਰ ਹੋਏ ਆਮ ਆਦਮੀ ਪਾਰਟੀ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਦਾ ਅੱਜ ਰਿਮਾਂ ਡ ਖਤਮ ਹੋ ਗਿਆ ਹੈ। ਅੱਜ ਵਿਜੇ ਸਿੰਗਲਾ ਨੂੰ ਅਤੇ ਉਨ੍ਹਾਂ ਦੇ ਓਐਸਡੀ ਭਾਣਜੇ ਪ੍ਰਦੀਪ ਕੁਮਾਰ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਹੁਣ ਪੁੱਛਗਿੱਛ ਲਈ ਇਸ

Read More
Punjab

ਮਾਨ ਸਰਕਾਰ ਦੀ ਵੱਡੀ ਕਾਰਵਾਈ, ਬਠਿੰਡਾ ਦੇ ਆਰਟੀਏ ਨੂੰ ਕੀਤਾ ਸਸਪੈਂਡ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ  ਬਠਿੰਡਾ ਦੇ ਆਰਟੀਏ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਇਹ ਕਾਰਵਾਈ ਬੱਸ ਪਰਮਿਟ ਜਾਰੀ ਕਰਨ ਦੇ ਮਾਮਲੇ ਵਿੱਚ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਟਰਾਂਸਪੋਰਟ ਮੰਤਰੀ ਕੁਲਦੀਪ ਸਿੰਘ ਭੁੱਲਰ ਵੱਲੋਂ ਬਠਿੰਡਾ ਆਰਟੀਏ ਦਫ਼ਤਰ

Read More