“ਪੰਜਾਬ ਦੀ ਮਿੱਟੀ ਵੇਚਣ ਵਾਲੇ ਸਾਨੂੰ ਨਹੀਂ ਚਾਹੀਦੇ”
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਚਾਰ ਮੰਤਰੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਉਹ ਆਪ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਤਰੀਆਂ ਉੱਤੇ ਪਿਛਲੇ ਸਮੇਂ ਤੋਂ ਇਨ੍ਹਾਂ