ਚੀਫ਼ ਖ਼ਾਲਸਾ ਦੇ ਅਡੀਸ਼ਨਲ ਆਨਰੇਰੀ ਸਕੱਤਰ ’ਤੇ ਨਾਬਾਲਗ ਦੇ ਜਿਣਸੀ ਸ਼ੋਸ਼ਣ ਦਾ ਇਲਜ਼ਾਮ, ਮਾਮਲਾ ਦਰਜ
ਬਿਊਰੋ ਰਿਪੋਰਟ: ਚੀਫ ਖ਼ਾਲਸਾ ਦੀਵਾਨ (ਅੰਮ੍ਰਿਤਸਰ) ਦੇ ਵਧੀਕ ਆਨਰੇਰੀ ਸਕੱਤਰ ਹਰਿੰਦਰ ਪਾਲ ਸਿੰਘ ਸੇਠੀ ’ਤੇ ਇੱਕ ਨਾਬਾਲਗ ਲੜਕੀ ਦੇ ਜਿਣਸੀ ਸ਼ੋਸ਼ਣ ਕਰਨ ਦਾ ਇਲਜ਼ਾਮ ਲੱਗਾ ਹੈ। ਇਸ ਸਬੰਧੀ ਉਨ੍ਹਾਂ ਖ਼ਿਲਾਫ਼ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਵਧੀਕ ਅਡੀਸ਼ਨਲ ਆਨਰੇਰੀ ਸਕੱਤਰ ਦੇ ਪਿਤਾ ਸੰਤੋਖ ਸਿੰਘ ਸੇਠੀ ਕਰੀਬ ਅੱਧੀ ਸਦੀ ਤੋਂ ਦੀਵਾਨ ਸਮੇਤ ਵੱਖ-ਵੱਖ
