ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇੱਕ ਵਾਰ ਫਿਰ ਵਿਦੇਸ਼ ਲਈ ਰਵਾਨਾ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇਕ ਵਾਰ ਫਿਰ ਤੋਂ ਵਿਦੇਸ਼ ਯਾਤਰਾ ’ਤੇ ਰਵਾਨਾ ਹੋ ਗਏ ਹਨ। ਹਾਲਾਂਕਿ ਉਸਦੇ ਮਾਤਾ ਜੀ ਪਿੰਡ ਮੂਸਾ ਵਿਚ ਹੀ ਮੌਜੂਦ ਹਨ।
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇਕ ਵਾਰ ਫਿਰ ਤੋਂ ਵਿਦੇਸ਼ ਯਾਤਰਾ ’ਤੇ ਰਵਾਨਾ ਹੋ ਗਏ ਹਨ। ਹਾਲਾਂਕਿ ਉਸਦੇ ਮਾਤਾ ਜੀ ਪਿੰਡ ਮੂਸਾ ਵਿਚ ਹੀ ਮੌਜੂਦ ਹਨ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੇ ਪਟਿਆਲਾ ਜੇਲ੍ਹ ਚੋਂ 26 ਜਨਵਰੀ ਨੂੰ ਰਿਹਾਈ ਹੋਣ ਦੇ ਚਰਚੇ ਛਿੜੇ ਹਨ।
ਭੇਤਭਰੀ ਹਾਲਤ ਵਿੱਚ ਲਾਪਤਾ ਹੋਈ ਲੜਕੀ ਦੀ ਕੱਲ੍ਹ ਦੇਰ ਸ਼ਾਮ ਮਿਲੀ ਲਾਸ਼ ਦੈ ਮਾਮਲਾ ਪੁਲਿਸ ਨੇ ਕੁਝ ਘੰਟਿਆਂ ਵਿੱਚ ਹੀ ਸੁਲਝਾ ਲਿਆ ਹੈ। ਸਿਟੀ ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਦੀ ਪਛਾਣ ਕਰਕੇ ਉਸ ਖ਼ਿਲਾਫ਼ ਕਤਲ, ਬਲਾਤਕਾਰ ਅਤੇ ਪੋਸਕੋ ਐਕਟ ਸਮੇਤ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰਦਿਆਂ ਉਸ ਨੂੰ ਕਾਬੂ ਕਰ ਲਿਆ ਹੈ।
ਜਥੇਦਾਰ ਹਰਪ੍ਰੀਤ ਸਿੰਘ ( Jathedar of Shri Akal Takht Sahib ) ਨੇ ਸਿੱਖ ਕੌਮ ਦੇ ਨਾਂ ਆਪਣਾ ਸੰਦੇਸ਼ ਜਾਰੀ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਤੇ ਹੋਰ ਸ਼ਹੀਦਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਨਸ਼ੇ ਤਿਆਗਣ ਅਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਗੈਂਗਸਟਰਾਂ ਵੱਲੋਂ ਰਿੰਕੂ ਪਹਿਲਵਾਨ ਤੋਂ 20 ਲੱਖ ਦੀ ਫਿਰੌਤੀ ਮੰਗੀ ਪਰ ਇਸ ਗੱਲ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ। ਗੈਂਗਸਟਰਾਂ ਨੇ ਆਪਣੇ ਬਚਾਅ ਲਈ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ।
ਚੰਡੀਗੜ੍ਹ ਦੇ ਸੈਕਟਰ 23 D ਵਿੱਚ ਇੱਕ ਕਾਰ ਦੇ ਚਾਰੋ ਟਾਇਰ ਚੋਰੀ ਹੋ ਗਏ
ਤਰਨਤਾਰਨ ਦੇ ਰਹਿਣ ਵਾਲੇ ਨੌਜਵਾਨ ਦਾ ਗੁਆਂਢੀ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ
ਚੰਡੀਗੜ੍ਹ : ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਅੱਜ ਪੰਜਾਬ ਪੁਲਿਸ ਦੀ ਸਪੈਸ਼ਲ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ,ਜਿਸ ਨੂੰ “ਆਪਰੇਸ਼ਨ ਈਗਲ” ਦਾ ਨਾਂ ਦਿੱਤਾ ਗਿਆ । ਇਸ ਅਧੀਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਦੀ ਗਸ਼ਤ ਨੂੰ ਵੱਧਾ ਦਿੱਤਾ ਗਿਆ ਤੇ ਹਰ ਸ਼ੱਕੀ ਵਿਅਕਤੀ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ
ਲੁਟੇਰਿਆਂ ਦੇ ਨੰਗਾ ਘੁਮਾਉਣ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਹਾਲਾਂਕਿ ਪੁਲਿਸ ਨੇ ਇਸ ਘਟਨਾ ਦੀ ਪੁਸ਼ਟੀ ਨਹੀਂ ਕੀਤੀ ਹੈ
ਚੰਡੀਗੜ੍ਹ : “ਪੰਜਾਬ ਸਰਕਾਰ ਸਮਾਰਟ ਸਕੂਲਾਂ ‘ਤੇ ਕੰਮ ਕਰਨ ਜਾ ਰਹੀ ਹੈ। ਕੱਲ 24 ਦਸੰਬਰ ਨੂੰ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਹੋਵੇਗੀ। ਜਿਸ ਦੇ ਲਈ ਸਰਕਾਰੀ ਮੁਲਾਜ਼ਮਾਂ ਨੂੰ ਵੀ 2 ਘੰਟਿਆਂ ਦੀ ਛੁੱਟੀ ਮਿਲੇਗੀ। ਇਸ ਦਾ ਫਾਇਦਾ ਇਹ ਹੋਵੇਗਾ ਕਿ ਮਾਂਬਾਪ,ਬੱਚਿਆਂ ਤੇ ਅਧਿਆਪਕਾਂ ਵਿੱਚ ਤਾਲਮੇਲ ਬਣੇਗਾ,ਜਿਸ ਨਾਲ ਬੱਚਿਆਂ ਦੀ ਪ੍ਰਦਰਸ਼ਨ ‘ਤੇ ਅਸਰ ਹੋਵੇਗਾ।” ਇਹ ਵਿਚਾਰ