Punjab

ਜਥੇਦਾਰ ਦੇ ਬਿਆਨ ‘ਤੇ ਭਖੀ ਪੰਜਾਬ ਦੀ ਸਿਆਸਤ

‘ਦ ਖ਼ਾਲਸ ਬਿਊਰੇ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਬਿਆਨ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਨੇ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਹਰ ਸਿੱਖ ਲਾਇਸੈਂਸੀ ਹਥਿ ਆਰ ਰੱਖੇ। ਉਨ੍ਹਾਂ ਕਿਹਾ ਹਾਲਾਤ ਨੂੰ ਦੇਖਦਿਆਂ ਸਿੱਥ ਹਥਿ ਆਰ ਰੱਖਣ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ

Read More
Punjab

ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਪੰਜਾਬ ਸਰਕਾਰ ਨੂੰ ਪੁੱਛੇ ਸਵਾਲ

‘ਦ ਖ਼ਾਲਸ ਬਿਊਰੋ : ਕੱਲ ਬੋਰਵੈਲ ਵਿੱਚ ਡਿੱਗ ਕੇ ਆਪਣੀ ਜਾ ਨ ਗਵਾਉਣ ਵਾਲੇ ਬੱਚੇ ਰਿਤਿੱਕ ਪ੍ਰਤੀ ਆਪਣੀ ਹਮਦਰਦੀ ਜ਼ਹਿਰ ਕਰਦੇ ਹੋਏ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਕੀਤਾ ਹੈ ਤੇ ਕਿਹਾ ਹੈ ਕਿ ਇਹ ਬਹੁਤ ਹੀ ਸ਼ਰਮ ਅਤੇ ਚਿੰਤਾ ਦੀ ਗੱਲ ਹੈ ਕਿ ਅੱਜ ਦੇ ਹਾਈ ਟੈਕ ਆਧੁਨਿਕ ਸੰਸਾਰ ਵਿੱਚ

Read More
Punjab

ਮੁੱਖ ਮੰਤਰੀ ਪੰਜਾਬ ਦੀ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਮੀਟਿੰਗ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਟਵੀਟ ਕਰ ਕੇ ਦਸਿਆ ਹੈ ਕਿ ਉਹਨਾਂ ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਮੀਟਿੰਗ ਕੀਤੀ ਹੈ ਜਿਸ ਦੌਰਾਨ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇ ਚਰਚਾ ਹੋਈ।ਉਹਨਾਂ ਇਹ ਵੀ ਲਿਖਿਆ ਹੈ

Read More
Punjab

“ਹਰ ਸਿੱਖ ਆਪਣੇ ਕੋਲ ਰੱਖੇ ਲਾਇਸੰਸੀ ਹਥਿ ਆਰ”

‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ‘ਤੇ ਸਮੁੱਚੀ ਸਿੱਖ ਕੌਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਗੁਰੂ ਸਾਹਿਬ ਜੀ ਦੀ ਵਡਿਆਈ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪਣੇ ਜੀਵਨ ਵਿੱਚ ਮਜ਼ਬੂਰ ਅਤੇ

Read More
Punjab

ਨਵਜੋਤ ਸਿੰਘ ਸਿੱਧੂ ਨੇ ਖਾਸ ਖੁਰਾਕ ਲੈਣ ਲਈ  ਅਦਾਲਤ ਵਿੱਚ ਪਾਈ ਪਟੀਸ਼ਨ

‘ਦ ਖਾਲਸ ਬਿਊਰੋ:ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਹੈ। ਪਟਿਆਲਾ ਪੁਲਿਸ ਸਖ਼ਤ ਸੁਰੱਖਿਆ ਵਿਚਕਾਰ ਸਿੱਧੂ ਨੂੰ ਹਸਪਤਾਲ ਲੈ ਕੇ ਆਈ ਹੈ। ਸਿੱਧੂ ਫ਼ਿਲਹਾਲ ਠੀਕ ਹਨ, ਉਨ੍ਹਾਂ ਨੂੰ ਮੈਡੀਕਲ ਚੈੱਕਅਪ ਲਈ ਹਸਪਤਾਲ ਲਿਆਂਦਾ ਗਿਆ ਹੈ। ਸਿੱਧੂ ਪਹਿਲਾਂ ਹੀ ਕੁਝ ਬੀਮਾਰੀਆਂ ਤੋਂ ਪੀੜਤ ਹਨ। ਉਸ ਦੀ ਦਵਾਈ ਚੱਲ ਰਹੀ

Read More
Punjab

ਮੌੜ ਮੰਡੀ ਬੰ ਬ ਕਾਂ ਡ ‘ਚ ਤੱਤਕਾਲੀ ਐਸਐਚਓ ਦੇ ਗ੍ਰਿਫ ਤਾਰੀ ਵਾ ਰੰਟ ਜਾਰੀ

‘ਦ ਖ਼ਾਲਸ ਬਿਊਰੋ : 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਬਠਿੰਡਾ ਦੀ ਮੌੜ ਮੰਡੀ ਵਿੱਚ ਵਾਪਰੇ ਬੰ ਬ ਬਲਾ ਸਟ ਮਾਮਲੇ ਵਿੱਚ ਅਦਾਲਤ ਵੱਲੋਂ ਮੌੜ ਮੰਡੀ ਦੇ ਤੱਤਕਾਲੀ ਐਸ ਐਚ ਓ ਦੇ ਗ੍ਰਿਫ ਤਾਰੀ ਵਾਰੰਟ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਕ ਤਲਵੰਡੀ ਸਾਬੋ ਦੀ ਅਦਾਲਤ ਵੱਲੋਂ ਉਸ ਸਮੇਂ ਦੇ ਮੁੱਖ ਥਾਣਾ ਅਫ਼ਸਰ ਮੌੜ ਸ਼ਿਵ ਚੰਦ

Read More
India Punjab

ਮੀਂਹ ਨਾਲ ਲੋਕਾਂ ਨੂੰ ਸੁੱਖ ਦਾ ਸਾਹ ਆਇਆ

‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਧਰਤੀ ਦਾ ਤਪਦਾ ਸੀਨਾ ਵੀ ਠਰ ਗਿਆ ਹੈ। ਪੰਜਾਬ ਵਿੱਚ ਔਸਤਨ 10 ਮਿਲੀਮੀਟਰ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਨੇ ਅੱਜ ਮੁੜ ਮੀਂਹ ਪੈਣ ਦੀ ਸੰਭਾਵਨਾ ਦੱਸੀ ਹੈ ਭਲਕ ਤੋਂ ਮੌਸਮ ਸਾਫ ਰਹੇਗਾ। ਮੀਂਹ ਪੈਣ ਨਾਲ

Read More
India Punjab

ਮਜੀਠੀਆ ਦੀ ਜ਼ਮਾਨਤ ਅਰਜੀ ‘ਤੇ ਹਾਈ ਕੋਰਟ ‘ਚ ਸੁਣਵਾਈ ਅੱਜ

‘ਦ ਖ਼ਾਲਸ ਬਿਊਰੋ : ਨ ਸ਼ਾ ਤਸ ਕ ਰੀ ਮਾਮਲੇ ਵਿੱਚ ਜੇ ਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜੀ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਮਜੀਠੀਆ ਨੇ ਡਰੱਗ ਜ਼ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

Read More
Punjab

ਮੁੱਖ ਮੰਤਰੀ ਮਾਨ ਰਿਤਿਕ ਦੇ ਪਰਿਵਾਰ ਨਾਲ ਜਤਾਈ ਹਮਦਰਦੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿਚ 6 ਸਾਲਾ ਬੱਚੇ ਰਿਤਿਕ ਦੀ ਬੋਰਵੈੱਲ ਵਿਚ ਡਿੱਗਣ ਨਾਲ ਮੌ ਤ ਹੋਣ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਬੱਚੇ ਦੀ ਮੌ ਤ ਦੀ ਖਬਰ਼ ਸੁਣਨ ਪਿੱਛੋਂ ਤੁਰੰਤ ਪਰਿਵਾਰ ਨਾਲ ਹਮਦਰਦੀ ਜਤਾਈ ਹੈ ਅਤੇ ਪਰਿਵਾਰ ਨਾਲ ਇਸ ਦੁੱ ਖ ਦੀ ਘੜੀ ਵਿੱਚ ਖੜੇ

Read More
Punjab

ਐਸਜੀਪੀਸੀ ਨੇ ਕੀਤੀ ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾਂਜਲੀ ਭੇਂਟ

‘ਦ ਖ਼ਾਲਸ ਬਿਊਰੋ : ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ

Read More