Punjab

ਅਕਾਲੀ ਦਲ ਦੇ ਲੀਡਰ ਨੇ ਹਸਪਤਾਲਾਂ ਦਾ ਪ੍ਰਬੰਧ ਫੌਜ ਹਵਾਲੇ ਕਰਨ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੂਬੇ ਵਿੱਚ ਕਰੋਨਾ ਸਥਿਤੀ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕੈਪਟਨ ਸਰਕਾਰ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਵਿੱਚ ਫੇਲ੍ਹ ਸਾਬਿਤ ਹੋਈ ਹੈ। ਚੰਦੂਮਾਜਰਾ ਨੇ ਹਸਪਤਾਲਾਂ ਦਾ ਪ੍ਰਬੰਧ ਫੌਜ ਦੇ ਹਵਾਲੇ ਕਰਨ ਦੀ ਮੰਗ ਕੀਤੀ

Read More
Punjab

ਪੰਜਾਬ ਨੂੰ ਪਹਿਲੀ ਭਾਰਤੀ ਔਰਤ ਵਿਗਿਆਨੀ ਨੇ ਦਿੱਤੀ ਇੱਕ ਜ਼ਰੂਰੀ ਸਲਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਵੈਕਸੀਨੇਸ਼ਨ ਤੇਜ਼ੀ ਨਾਲ ਹੋ ਰਹੀ ਹੈ ਅਤੇ ਇਸਦੇ ਵਿਚਾਲੇ ਡਾ. ਗਗਨਦੀਪ ਕੰਗ, ਜੋ ਕਿ ਪਹਿਲੀ ਭਾਰਤੀ ਔਰਤ ਵਿਗਿਆਨੀ ਹੈ, ਨੇ ਪੰਜਾਬ ਸਰਕਾਰ ਨੂੰ ਸਲਾਹ ਦਿੰਦਿਆਂ ਕੋਵੀਸ਼ੀਲਡ ਦੀ ਹੋਰ ਵਰਤੋਂ ਕਰਨ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਵੀਸ਼ੀਲਡ ਉਮੀਦ ਤੋਂ ਵਧੀਆ ਨਤੀਜਾ ਦੇ ਰਹੀ ਹੈ। ਉਨ੍ਹਾਂ

Read More
Punjab

ਸਿੱਧੂ ਨੇ ਕੈਪਟਨ ਨੂੰ ਆਪਣੇ ਤਿੰਨ ਸਾਲ ਪੁਰਾਣੇ ਬਿਆਨ ਨਾਲ ਮੁੜ ਘੇਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਅੱਜ ਫਿਰ ਬੇਅਦਬੀ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹੇ ਕਰਦਿਆਂ ਕਿਹਾ ਕਿ 6 ਸਾਲਾਂ ਬਾਅਦ ਵੀ ਅਸੀਂ ਇੱਕ ਹੋਰ SIT ਵੱਲੋਂ ਜਾਂਚ ਦੀ ਉਡੀਕ ਕਿਉਂ ਕਰ ਰਹੇ ਹਾਂ ? ਜਦਕਿ ਗੰਭੀਰ ਪ੍ਰਤੱਖ ਪ੍ਰਮਾਣ ਮੌਜੂਦ ਹਨ ਅਤੇ

Read More
Punjab

ਪੰਜਾਬ ‘ਚ ਇਨ੍ਹਾਂ ਲੋਕਾਂ ਨੂੰ ਲੱਗ ਰਹੇ ਹਨ ਕਰੋਨਾ ਟੀਕੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਵਿੱਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦਾ ਕਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ। 18 ਸਾਲ ਤੋਂ 44 ਸਾਲ ਦੀ ਉਮਰ ਵਾਲੇ ਲੋਕ ਆਪਣੇ ਨਜ਼ਦੀਕੀ ਕੋਵਿਡ ਟੀਕਾਕਰਨ ਕੇਂਦਰ ‘ਤੇ ਜਾ ਕੇ ਕਰੋਨਾ ਟੀਕਾ ਲਗਵਾ ਸਕਦੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ

Read More
Punjab

ਈਦ ਮੌਕੇ ਪੰਜਾਬ ਦੇ ਮੁਸਲਿਮ ਭਾਈਚਾਰੇ ਨੂੰ ਵੱਡਾ ਤੋਹਫਾ, ਪੰਜਾਬ ਨੂੰ ਮਿਲਿਆ 23ਵਾਂ ਜ਼ਿਲ੍ਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਹੁਣ 22 ਨਹੀਂ, 23 ਜ਼ਿਲ੍ਹੇ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਫਿਤਰ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੈਪਟਨ ਨੇ ਅੱਜ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ। ਇਸ ਨਵੇਂ ਜ਼ਿਲ੍ਹੇ ਲਈ ਕੈਪਟਨ ਨੇ ਨਵਾਂ ਡੀ.ਸੀ ਨਿਯੁਕਤ ਕਰਨ ਦਾ

Read More
India Punjab

ਰਾਜਸਥਾਨ ‘ਚ ਸਿੱਖ ‘ਤੇ ਤਸ਼ੱਦਦ, SGPC ਨਰਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜਸਥਾਨ ਵਿੱਚ ਇੱਕ ਸਿੱਖ ਨੌਜਵਾਨ ਨਾਲ ਬੁਰੀ ਤਰੀਕੇ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਾਜਸਥਾਨ ਵਿੱਚ ਇੱਕ ਸਿੱਖ ਨੌਜਵਾਨ ਦੀ ਕੁੱਝ ਲੋਕਾਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਉਨ੍ਹਾਂ ਲੋਕਾਂ ਵੱਲੋਂ ਨੌਜਵਾਨ ਦੇ ਵਾਲਾਂ ਤੋਂ ਫੜ ਕੇ ਉਸਨੂੰ ਬੁਰੇ ਤਰੀਕੇ ਦੇ ਨਾਲ ਧੂਹਿਆ ਗਿਆ ਅਤੇ ਉਸਦੀਆਂ ਲੱਤਾਂ

Read More
India Punjab

ਕੁਦਰਤੀ ਮੁਸੀਬਤਾਂ ਵੀ ਨਹੀਂ ਹਿਲਾ ਸਕੀਆਂ ਕਿਸਾਨਾਂ ਦੇ ਹੌਂਸਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਬਾਰਡਰਾਂ ‘ਤੇ ਪਿਛਲੇ ਕਈ ਦਿਨਾਂ ਤੋਂ ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਲੜ ਰਹੇ ਹਨ। ਜਿੱਥੇ ਕਿਸਾਨਾਂ ਨੂੰ ਸਰਕਾਰ ਵੱਲੋਂ ਪੈਦਾ ਕੀਤੀਆਂ ਜਾ ਰਹੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਕਿਸਾਨਾਂ ਨੂੰ ਕੁਦਰਤੀ ਮੁਸੀਬਤਾਂ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਕੱਲ੍ਹ ਸਿੰਘੂ ਅਤੇ ਟਿਕਰੀ

Read More
Punjab

ਕੋਟਕਪੂਰਾ ਬੇਅਦਬੀ ਮਾਮਲਾ : ਨਵੀਂ ਐੱਸਆਈਟੀ ਦੀ ਜਾਂਚ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਗਠਿਤ ਕੀਤੀ ਗਈ ਨਵੀਂ ਛੇਵੀਂ ਐੱਸਆਈਟ ਨੇ ਅੱਜ ਮਾਮਲੇ ‘ਤੇ ਆਪਣੀ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਂਚ ਟੀਮ ਦੇ ਮੁਖੀ ਏਡੀਜੀਪੀ ਵਿਜੀਲੈਂਸ ਐੱਲਕੇ ਯਾਦਵ ਨੇ ਆਪਣੇ ਸਹਿਯੋਗੀ ਮੈਂਬਰਾਂ ਨਾਲ ਅੱਜ ਮੌਕੇ ਦਾ ਜਾਇਜ਼ਾ ਲਿਆ। ਜਾਂਚ ਟੀਮ ਨੇ ਇਸ ਦੌਰੇ ਦੌਰਾਨ ਕਿਸੇ ਨਾਲ

Read More
Punjab

ਕੈਪਟਨ ਨੇ ਕਿਹੜੇ ਲੋਕਾਂ ਲਈ ਜਾਰੀ ਕੀਤੇ Hunger Helpline ਨੰਬਰ, ਪੜ੍ਹੋ ਹੋਰ ਵੀ ਅਹਿਮ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਕਰੋਨਾ ਸਥਿਤੀ ‘ਤੇ ਸਮੀਖਿਆ ਕਰਨ ਲਈ ਕੈਬਨਿਟ ਮੀਟਿੰਗ ਕੀਤੀ। ਮੀਟਿੰਗ ਵਿੱਚ ਕੈਪਟਨ ਨੇ ਅੱਜ ਕਈ ਅਹਿਮ ਐਲਾਨ ਕੀਤੇ। ਕੈਪਟਨ ਨੇ ਜੋ ਐਲਾਨ ਕੀਤੇ ਹਨ, ਉਹ ਤੁਸੀਂ ਇੱਥੇ ਪੜ੍ਹ ਸਕਦੇ ਹੋ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ

Read More
Punjab

ਸੁਖਬੀਰ ਬਾਦਲ ਨੇ ਕੈਪਟਨ ਨੂੰ ਪੰਜਾਬ ਲਈ ਦਿੱਤੀ ਸਲਾਹ ਤੇ ਜਾਖੜ ਨੂੰ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿੱਜੀ ਲੜਾਈ ਛੱਡ ਕੇ ਕਰੋਨਾ ਸਥਿਤੀ ‘ਤੇ ਧਿਆਨ ਦੇਣ ਦੀ ਸਲਾਹ ਦਿੱਤੀ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਇਸ ਸਮੇਂ ਸੂਬੇ ਵਿੱਚ ਕਰੋਨਾ ਮਹਾਂਮਾਰੀ ਦੀ ਜੋ ਸਥਿਤੀ ਹੈ, ਉਸ ਨਾਲ ਨਜਿੱਠਣ

Read More