ਤੇਜ਼ ਹਨੇਰੀ ਨੇ ਸ੍ਰੀ ਦਰਬਾਰ ਸਾਹਿਬ ‘ਚ ਉਖਾੜੇ ਟੈਂਟ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਕਿਸਾਨਾਂ ਲਈ ਵੀ ਇਹ ਸੁੱਖ ਦਾ ਸੁਨੇਹਾ ਲੈ ਕੇ ਆਇਆ ਹੈ। ਮੀਂਹ ਦੇ ਨਾਲ ਬੀਤੀ ਰਾਤ ਚੱਲੀਆਂ ਤੇਜ਼ ਹਵਾਵਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਲੱਗੇ ਹੋਏ ਟੈਂਟ ਉਖਾੜ ਦਿੱਤੇ ਅਤੇ ਸ਼ਮਿਆਨਿਆਂ