ਕੈਨੇਡਾ ਦੇ ਸਭ ਤੋਂ ਵੱਡੇ ਹਵਾਈ ਅੱਡੇ ’ਤੇ ਅੱਜ ਸ਼ੁਰੂ ਹੋਣਗੇ ਕੋਰੋਨਾ ਟੈਸਟ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਓਮੀਕਰੌਨ ਵੈਰੀਐਂਟ ਦੀ ਦਹਿਸ਼ਤ ਦੇ ਵਿਚਾਲੇ ਕੈਨੇਡਾ ਨੇ ਆਪਣੇ ਹਵਾਈ ਅੱਡਿਆਂ ’ਤੇ ਫਿਰ ਤੋਂ ਚੌਕਸੀ ਵਧਾ ਦਿੱਤੀ ਹੈ। ਕੌਮਾਂਤਰੀ ਹਵਾਈ ਅੱਡਿਆਂ ’ਤੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਕੋਰੋਨਾ ਟੈਸਟ ਕਰਨ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਇਸ ਦੇ ਚਲਦਿਆਂ ਕੈਨੇਡਾ ਦੇ ਸਭ ਤੋਂ ਵੱਡੇ ਹਵਾਈ ਅੱਡੇ, ਟੋਰਾਂਟੋ ਪੀਅਰਸਨ