“ਕੀ ਇਹ ਭੇਡਾਂ-ਬੱਕਰੀਆਂ ਹਨ, ਜੋ ਇਨ੍ਹਾਂ ਨੂੰ ਖਰੀਦਿਆ ਜਾਵੇਗਾ”, ਚੀਮਾ ਨੂੰ ਵਿਰੋਧੀਆਂ ਦਾ ਤਕੜਾ ਜਵਾਬ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬੀਜੇਪੀ ਵੱਲੋਂ ਵਿਧਾਇਕਾਂ ਦੀ ਖਰੀਦੋ ਫਰੋਖਤ ਵਾਲੇ ਇਲਜ਼ਾਮਾਂ ਉੱਤੇ ਪਲਟਵਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੰਮ ਹੀ ਝੂਠ ਬੋਲਣਾ ਹੈ। ਉਨ੍ਹਾਂ ਕਿਹਾ ਕਿ ਜੇ ਇਹ ਸੱਚ ਹੈ ਤਾਂ ਪੰਜਾਬ ਵਿੱਚ ਆਪ ਦੀ ਸਰਕਾਰ
