Punjab

ਸਰਕਾਰ ਨੇ ਤੀਜੀ ਵਾਰ ਮੁਲਾਜ਼ਮਾਂ ਤੋਂ ਪੁੱਛੀ ਆਪਸ਼ਨ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਲਈ ਮੁਲਾਜ਼ਮਾਂ ਤੋਂ 31 ਦਸੰਬਰ ਤੱਕ ਆਪਸ਼ਨ ਮੰਗ ਲਈ ਗਈ ਹੈ। ਇਹ ਤੀਜੀ ਵਾਰ ਹੈ ਜਦੋਂ ਪੰਜਾਬ ਸਰਕਾਰ ਵੱਲੋਂ ਅਜਿਹਾ ਪੱਤਰ ਜਾਰੀ ਕੀਤਾ ਗਿਆ ਹੈ। ਛੇਵਾਂ ਤਨਖਾਹ ਕਮਿਸ਼ਨ 2016 ਤੋਂ ਲਾਗੂ ਹੋਣਾ ਸੀ ਜਿਹੜਾ ਕਿ ਹੁਣ ਤੱਕ ਲਟਕਦਾ ਆ ਰਿਹਾ ਹੈ।

Read More
India Punjab

ਬੇ ਅਦਬੀ ਕੇਸ ‘ਚ ਨਾਮਜ਼ਦ ਡੇਰਾ ਪ੍ਰੇਮੀ ਨੂੰ ਮਾ ਰੀ ਗੋ ਲੀ

‘ਦ ਖ਼ਾਲਸ ਬਿਊਰੋ :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਕੇਸ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਚਰਨਦਾਸ ਨੂੰ ਗੋ ਲੀ ਦਾ ਨਿ ਸ਼ਾਨਾ ਬਣਾਏ ਜਾਣ ਦੀ ਖਬਰ ਹੈ। ਮੁਕਤਸਰ ਦੇ ਪਿੰਡ ਭੂੰਦੜ ‘ਚ ਬੇ ਅਦਬੀ ਦੇ ਕੇਸ ‘ਚ ਮੁਲ ਜ਼ਮ ਦੱਸੇ ਜਾਂਦੇ ਇਸ ਡੇਰਾ ਪ੍ਰੇਮੀ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋ ਲੀ ਮਾਰ

Read More
India Punjab

ਖੱਟਰ ਅਤੇ ਚੜੂਨੀ ਦਰਮਿਆਨ ਮੀਟਿੰਗ ਰਹੀ ਬੇਸਿੱਟਾ

‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਕੱਲ੍ਹ ਦੇਰ ਰਾਤ ਹਰਿਆਣਾ ਵਿੱਚ ਕਿ ਸਾਨੀ ਅੰਦੋ ਲਨ ਦੌਰਾਨ ਕਿ ਸਾਨਾਂ ਦੇ ਖਿਲਾਫ ਦਰਜ ਹੋਏ ਕੇਸ ਰੱਦ ਕਰਨ ਨੂੰ ਲੈ ਕੇ ਮੀਟਿੰਗ ਹੋਈ, ਜੋ ਕਿ ਬੇਸਿੱਟਾ ਰਹੀ। ਇਹ ਮੀਟਿੰਗ ਲਗਭਗ ਤਿੰਨ ਘੰਟੇ ਚੱਲੀ। ਇਸ ਮੀਟਿੰਗ ਵਿੱਚ ਹੋਰ ਵੀ ਕਈ

Read More
India International Punjab

ਕਿਸਾਨ ਲੀਡਰ ਰਾਕੇਸ਼ ਟਿਕੈਤ ਦੁਨੀਆ ‘ਚ ਛਾਏ, 21ਵੀਂ ਸੈਂਚਰੀ ਆਈਕਨ ਪੁਰਸਕਾਰ ਲਈ ਹੋਈ ਚੋਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾ ਨੀ ਅੰਦੋ ਲਨ ਦਾ ਚਿਹਰਾ ਬਣੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਦੁਨੀਆ ਭਰ ਵਿੱਚ ਛਾ ਗਏ ਹਨ। ਉਨ੍ਹਾਂ ਦੇ ਨਾਅਰਿਆਂ ਦੀ ਗੂੰਜ ਲੰਡਨ ਵਿੱਚ ਸੁਣਾਈ ਦੇਣ ਲੱਗੀ ਹੈ। ਟਿਕੈਤ ਦੇ ਨਾਂ ਦੀ 21ਵੀਂ ਸੈਂਚਰੀ ਆਈਕਨ ਪੁਰਸਕਾਰ ਲ਼ਈ ਚੋਣ ਹੋ ਗਈ ਹੈ। ਖੇਤੀ ਕਾਨੂੰਨ ਵਾਪਸ ਲਏ

Read More
India Punjab

ਪਹਿਲਾਂ ਜੋ ਗਲਤੀ ਹੋਈ ਸੋ ਹੋਈ, ਅੱਗੇ ਨੂੰ ਬਖਸ਼ੋ ਕਹਿ ਕੇ ਕੰਗਨਾ ਨੇ ਛੁਡਾਈ ਜਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਿਲਮੀ ਅਦਾਕਾਰਾ ਪਦਮਸ੍ਰੀ ਕੰਗਨਾ ਰਣੌਤ ਨੇ ਕਿਸਾਨਾਂ ਤੋਂ ਮੁਆਫੀ ਮੰਗ ਕੇ ਜਾਨ ਛੁਡਾਈ ਹੈ। ਕੰਗਨਾ ਦੇ ਵਿਵਾਦਤ ਬਿਆਨਾਂ ਤੋਂ ਔਖੇ ਕਿਸਾਨਾਂ ਨੇ ਅੱਜ ਉਸਨੂੰ ਕੀਰਤਪੁਰ ਸਾਹਿਬ ਵਿਖੇ ਘੇਰ ਲਿਆ ਸੀ। ਉਹ ਊਨਾ ਤੋਂ ਚੰਡੀਗੜ੍ਹ ਲਈ ਪੁਲਿਸ ਕਾਫਲੇ ਦੀ ਛਤਰੀ ਹੇਠ ਜਾ ਰਹੇ ਸਨ ਪਰ ਪਹਿਲਾਂ ਬਣਾਈ ਰਣਨੀਤੀ ਤਹਿਤ ਕਿਸਾਨਾਂ

Read More
Punjab

ਸਾਬਕਾ ਡੀਜੀਪੀ ਵਿਰਕ ਸਮੇਤ 24 ਭਾਜਪਾ ਦੇ ਬੇੜੇ ‘ਚ ਹੋਏ ਸਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਦੋ ਦਰਜਨ ਦੇ ਕਰੀਬ ਹੋਰ ਜੱਟ ਸਿੱਖ ਚਿਹਰੇ ਬੀਜੇਪੀ ਦੀ ਬੇੜੀ ਵਿੱਚ ਸਵਾਰ ਹੋ ਗਏ ਹਨ। ਭਾਰਤੀ ਜਨਤਾ ਪਾਰਟੀ ਦਾ ਹੱਥ ਫੜਨ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼

Read More
Punjab

ਕੰਵਰ ਸੰਧੂ ਨੇ ਸਿਆਸਤ ਛੱਡਣ ਦਾ ਕਿਉਂ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ 2022 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਆਉਣ ਵਾਲੀਆਂ ਚੋਣਾਂ ਨਹੀਂ ਲੜਨਗੇ। ਕੰਵਰ ਸੰਧੂ ਨੇ ਆਪਣੇ ਫੇਸਬੁੱਕ ‘ਤੇ ਇੱਕ ਵੀਡੀਓ ਪੋਸਟ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ, “ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਤੇ

Read More
India Punjab

ਸਿਰਸਾ ਨੂੰ ਮਿਲੀ ਪੰਨੂੰ ਦੀ ਚਿ ਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖਸ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂੰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਬੀਜਪੀ ਵਿੱਚ ਸ਼ਾਮਿਲ ਹੋਣ ‘ਤੇ ਧਮ ਕੀ ਭਰੀ ਚਿਤਾਵਨੀ ਦਿੱਤੀ ਹੈ। ਜਾਣਕਾਰੀ ਮੁਤਾਬਕ ਪੰਨੂੰ ਨੇ ਸਿਰਸਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਸਿਰਸਾ ਨੂੰ ਬੀਜੇਪੀ ਵਿੱਚ ਜਾਣ ਦੀ

Read More
Punjab

ਇਨਕਮ ਟੈਕਸ ਵਿਭਾਗ ਸੁਣੇਗਾ ਸਿੱਧੂ ਦੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇਨਕਮ ਟੈਕਸ ਮਾਮਲੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਇਨਕਮ ਟੈਕਸ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਇਨਕਮ ਟੈਕਸ ਵਿਭਾਗ ਹੀ ਸਿੱਧੂ ਦੀ ਅਪੀਲ ਸੁਣੇਗਾ। ਦਰਅਸਲ, ਵਿਭਾਗ ਨੇ ਸਿੱਧੂ ਦੀ ਅਪੀਲ ਨੂੰ ਖਾਰਜ ਕਰ ਦਿੱਤਾ

Read More
India Punjab

ਸਿੱਧੂ ਨੇ ਕੇਜਰੀਵਾਲ ਨੂੰ ਦਿੱਤਾ ਕਰਾਰਾ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਬਿਆਨ ਤੋਂ ਨਾਰਾਜ਼ਗੀ ਪ੍ਰਗਟ ਕੀਤੀ ਹੈ। ਨਵਜੋਤ ਸਿੱਧੂ ਕੱਲ੍ਹ ਕਾਦੀਆਂ ਪਹੁੰਚੇ ਸਨ ਅਤੇ ਇਸ ਮੌਕੇ ਸਿੱਧੂ ਨੇ ਕੇਜਰੀਵਾਲ ਅਤੇ ‘ਆਪ’ ਦਾ ਮਜ਼ਾਕ ਉਡਾਇਆ। ਸਿੱਧੂ ਨੇ ਕਿਹਾ ਕਿ

Read More