ਸੰਗਰੂਰ ਚੋਣਾਂ ਲਈ ਕੇਜਰੀਵਾਲ ਕਰਨਗੇ “ਆਪ”ਦੇ ਉਮੀਦਵਾਰ ਲਈ ਰੋਡ ਸ਼ੋਅ
‘ਦ ਖ਼ਾਲਸ ਬਿਊਰੋ : ਸੰਗਰੂਰ ਜ਼ਿਮਨੀ ਚੋਣਾਂ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਚੋਣ ਪ੍ਰਚਾਰ ਲਈ ਸੰਗਰੂਰ ਵਿੱਚ ਰੋਡ