Khalas Tv Special Punjab

ਖ਼ਾਸ ਰਿਪੋਰਟ-ਔਰਤਾਂ ਦੇ ਅਹੁਦਿਆਂ ਦੀ ਪ੍ਰਧਾਨਗੀ ਕਿਉਂ ਕਰਦੇ ਨੇ ਮਰਦ

ਜਗਜੀਵਨ ਮੀਤ ਪੰਜਾਬ ਵਿੱਚ ਔਰਤਾਂ ਨੂੰ ਕਈ ਪਿੰਡ ਅਜਿਹੇ ਹਨ ਜਿੱਥੇ ਪੰਚਾਇਤੀ ਚੋਣਾਂ ਤੋਂ ਬਾਅਦ ਨੁਮਾਇੰਦਗੀ ਦੀ ਕਮਾਨ ਸਾਂਭਣ ਵਾਲੀਆਂ ਔਰਤਾਂ ਨੇ ਕੁਰਸੀ ਉੱਤੇ ਠੀਕ ਤਰ੍ਹਾਂ ਬੈਠ ਕੇ ਨਹੀਂ ਦੇਖਿਆ ਹੈ। ਇਹ ਬੜੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਪੰਚਾਇਤ ਦੀ ਸਭ ਤੋਂ ਵੱਡੀ ਸਰਪੰਚ ਵਾਲੀ ਕੁਰਸੀ ਉੱਤੇ ਜੇਕਰ ਕੋਈ ਔਰਤ ਜਿੱਤਦੀ ਹੈ ਤਾਂ ਸਾਰਾ

Read More
India Khalas Tv Special Punjab

ਪੰਜਾਬ ਪੁਲਿਸ ਦਾ ਕੌਮੀ ਸਰਵੇ ਵਿੱਚ ਹੋਇਆ ਢਿੱਡ ਨੰਗਾ

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪੰਜਾਬ ਪੁਲਿਸ ਤੇ ਆਮ ਲੋਕਾਂ ਦਾ ਹਿਰਖ ਮੱਠਾ ਨਹੀਂ ਪੈ ਰਿਹਾ। ਪਵੇ ਵੀ ਕਿਵੇਂ ? ਹਾਲੇ ਵੀ ਨਿੱਤ ਦਿਨ ਤਾਂ ਆ ਰਹੀਆਂ ਨੇ ਪੰਜਾਬ ਪੁਲਿਸ ਦੀਆਂ ਜ਼ਿਆਦਤੀ ਦੀਆਂ ਸ਼ਿਕਾਇਤਾਂ। ਪੁਲਿਸ ਦਾ ਡੰਡਾ ਹਾਲੇ ਵੀ ਲੋਕਾਂ ਨੂੰ ਡਰਾ ਰਿਹਾ ਹੈ। ਗਰੀਬੜੇ ਲੋਕ ਤਾਂ ਹਾਲੇ ਵੀ ਖਾਕੀ ਵਰਦੀ ਵਾਲਾ

Read More
Punjab

ਚੰਦੂਮਾਜਰਾ ਡਿਫੈਂਸ ‘ਤੇ ਆਏ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਚੰਦੂਮਾਜਰਾ ਨੇ ਕਿਹਾ ਹੈ ਕਿ ਉਹਨਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੋਈ ਇਰਾਦਾ ਨਹੀਂ ਹੈ। ਦਰਅਸਲ, ਸੋਸ਼ਲ ਮੀਡੀਆ ’ਤੇ ਉਹਨਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਖਬਰ

Read More
India Punjab

ਰਾਸ਼ਟਰਪਤੀ ਨੇ ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਲਾਈ ਅੰਤਿਮ ਮੋਹਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨੇ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ‘ਤੇ ਅੰਤਿਮ ਮੋਹਰ ਲੱਗਾ ਦਿੱਤੀ ਹੈ। ਹੁਣ ਤਿੰਨੇ ਖੇਤੀਬਾੜੀ ਕਾਨੂੰਨ ਰਸਮੀ ਤੌਰ ‘ਤੇ ਰੱਦ ਹੋ ਗਏ ਹਨ। ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਉੱਤੇ ਪੂਰਾ ਇੱਕ ਸਾਲ ਅੰਦੋਲਨ ਕੀਤਾ ਹੈ। ਇਹਨਾਂ ਤਿੰਨਾਂ ਕਾਨੂੰਨਾਂ ਨੂੰ ਰੱਦ

Read More
India Punjab

ਸਿਰਸਾ ਭਾਜਪਾ ‘ਚ ਹੋਏ ਸ਼ਾਮਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅੱਜ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਹਨ। ਸਿਰਸਾ ਦੋ ਕੇਂਦਰੀ ਮੰਤਰੀਆਂ ਤੇ ਭਾਜਪਾ ਦੇ ਪੰਜਾਬ ਇੰਚਾਰਜ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋਏ ਹਨ। ਕੇਂਦਰ ਸਰਕਾਰ ਦੇ ਮੰਤਰੀ ਤੇ ਭਾਜਪਾ ਦੇ ਪੰਜਾਬ ਦੇ ਇੰਚਾਰਜ ਗਰੇਂਜਰ ਸ਼ੇਖਾਵਤ ਤੇ ਧਰਮੇਂਦਰ

Read More
India Punjab

ਕਿ ਸਾਨਾਂ ਵਿਰੁੱਧ ਕੇਸ ਵਾਪਸ ਲਏ ਜਾਣ ਤੱਕ ਜਾਰੀ ਰਹੇਗਾ ਮੋਰ ਚਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਸਿੰਘੂ ਬਾਰਡਰ ‘ਤੇ ਮੀਟਿੰਗ ਕੀਤੀ। ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਨੇ ਬਾਕੀ ਕਿਸਾਨ ਲੀਡਰਾਂ ਨਾਲ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਐੱਮਐੱਸਪੀ ਮੁੱਦੇ ‘ਤੇ ਇੱਕ ਕਮੇਟੀ ਬਣਾਉਣਾ ਚਾਹੁੰਦੀ ਹੈ ਅਤੇ ਕਿਸਾਨਾਂ ਉੱਤੇ ਦਰਜ ਹੋਏ ਕੇਸਾਂ ਦੀ, ਸ਼ਹੀਦ ਹੋਏ ਕਿਸਾਨਾਂ ਦੀ ਜ਼ਿੰਮੇਵਾਰੀ

Read More
Punjab

ਭਗਵੰਤ ਮਾਨ ਨੇ ਸੰਸਦ ‘ਚ ਰੱਖੀ ਨੌਜਵਾਨ ਦੇ ਭਵਿੱਖ ਦੀ ਗੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਸੈਨਾ ਦੇ ਲਿਖਤੀ ਪੇਪਰ ਨੂੰ ਲੈ ਕੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਨੌਜਵਾਨਾਂ ਦੇ ਭਵਿੱਖ ਦੀ ਗੱਲ ਸੰਸਦ ਵਿੱਚ ਰੱਖੀ। ਪੰਜਾਬ ਵਿੱਚ ਭਾਰਤੀ ਫੌਜ ਲਈ ਫਰਵਰੀ 2021 ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਹੋਈ ਸੀ। ਪੰਜਾਬ ਵਿੱਚ ਘੱਟੋ-ਘੱਟ 16-17 ਹਜ਼ਾਰ ਨੌਜਵਾਨਾਂ ਨੇ ਆਪਣੀ ਫਿਜ਼ੀਕਲ ਟੈਸਟ ਪਾਸ ਕੀਤਾ ਸੀ।

Read More
India International Punjab

ਕਿਹੜੇ ਮੁਲਕਾਂ ਨੇ ਹਟਾਈ ਯਾਤਰਾ ਤੋਂ ਪਾਬੰਦੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਊਦੀ ਅਰਬ ਨੇ ਬੁੱਧਵਾਰ ਨੂੰ ਕਈ ਦੇਸ਼ਾਂ ‘ਤੇ ਲੱਗਾ ਟ੍ਰੈਵਲ ਬੈਨ ਹਟਾ ਦਿੱਤਾ ਹੈ। ਸਾਊਦੀ ਅਰਬ ਕਰੋਨਾ ਮਹਾਂਮਾਰੀ ਨਾਲ ਜੁੜੀਆਂ ਪਾਬੰਦੀਆਂ ਵਿੱਚ ਲਗਾਤਾਰ ਢਿੱਲ ਦੇ ਰਿਹਾ ਹੈ। ਭਾਰਤ, ਮਿਸਰ, ਪਾਕਿਸਤਾਨ, ਇੰਡੋਨੇਸ਼ੀਆ, ਬ੍ਰਾਜ਼ਿਲ ਅਤੇ ਵੀਅਤਨਾਮ ‘ਤੇ ਲੱਗੀ ਯਾਤਰਾ ਪਾਬੰਦੀ ਖਤਮ ਕਰ ਦਿੱਤੀ ਗਈ ਹੈ। ਇਨ੍ਹਾਂ ਛੇ ਦੇਸ਼ਾਂ ਦੇ ਲੋਕ ਹੁਣ

Read More
India Punjab

ਕਿਸਾਨ ਭਰੋਸਾ ਨਹੀਂ ਕਰਦੇ ਸਰਕਾਰੀ ਕਮੇਟੀਆਂ ‘ਤੇ

‘ਦ ਖ਼ਾਲਸ ਬਿਊਰੋ :- ਅੱਜ ਹਰਿਆਣਾ ਸੰਯੁਕਤ ਮੋਰਚਾ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ 26 ਤੋਂ ਜ਼ਿਆਦਾ ਕਿਸਾਨ ਸੰਗਠਨਾਂ ਨੇ ਭਾਗ ਲਿਆ। ਹਰਿਆਣਾ ਦੇ ਕਿਸਾਨ ਲੀਡਰਾਂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਐੱਮਐੱਸਪੀ ‘ਤੇ ਜੋ ਕਮੇਟੀ ਬਣ ਰਹੀ ਹੈ, ਉਹ ਕਮੇਟੀ ਕਿਤੇ ਸਿਰਫ ਗੱਲਾਂ ਦੀ ਹੀ ਨਾ ਬਣ ਜਾਵੇ, ਮਤਲਬ ਸਰਕਾਰ ਕਮੇਟੀ ਬਣਾ ਕੇ

Read More
India Punjab

ਵਿਰੋਧੀ ਧਿਰ ਨੇ ਸੰਸਦ ਕੰਪਲੈਕਸ ‘ਚ ਕੀਤਾ ਪ੍ਰਦਰ ਸ਼ਨ

‘ਦ ਖ਼ਾਲਸ ਬਿਊਰੋ :- ਵਿਰੋਧੀ ਧਿਰ ਦੇ ਨੇਤਾਵਾਂ ਨੇ ਰਾਜ ਸਭਾ ਦੇ 12 ਵਿਰੋਧੀ ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕੀਤਾ।

Read More