ਪੰਜਾਬ ਸਰਕਾਰ ਕਿ ਸਾਨਾਂ ਨੂੰ 113 ਫਸਲਾਂ ‘ਤੇ ਦੇਵੇਗੀ MSP !
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਖੇਤੀਬਾੜੀ, ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਫਸਲਾਂ ‘ਤੇ ਐੱਮਐੱਸਪੀ ਨਹੀਂ ਦਿੰਦੀ ਤਾਂ ਪੰਜਾਬ ਸਰਕਾਰ 113 ਫਸਲਾਂ ‘ਤੇ ਐੱਮਐੱਸਪੀ ਦੇਵੇਗੀ। ਕਿਸਾਨਾਂ ਵੱਲੋਂ ਕੇਂਦਰ ਤੋਂ ਐਮ.ਐਸ.ਪੀ. ਦੀ ਮੰਗ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਨਾਭਾ