ਲੁਧਿਆਣਾ ਅਦਾਲਤ ਨੇ ਕਾਂਗਰਸੀ ਆਗੂ ਭਾਰਤ ਭੂਸ਼ਨ ਆਸ਼ੂ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ
Former minister Bharat Bhushan Ashu denied bail -ਲੁਧਿਆਣਾ ਅਦਾਲਤ ਨੇ ਇਸ ਮਾਮਲੇ ‘ਚ ਆਸ਼ੂ ਨੂੰ ਪਹਿਲਾਂ ਹੀ ਜੁਡੀਸ਼ੀਆਲ ਰਿਮਾਂਡ ਤੇ ਭੇਜਿਆ ਹੋਇਆ ਹੈ ਤੇ ਉਹ ਇਹ ਵਕਤ ਪਟਿਆਲਾ ਜੇਲ੍ਹ ‘ਚ ਬੰਦ ਹੈ।
Former minister Bharat Bhushan Ashu denied bail -ਲੁਧਿਆਣਾ ਅਦਾਲਤ ਨੇ ਇਸ ਮਾਮਲੇ ‘ਚ ਆਸ਼ੂ ਨੂੰ ਪਹਿਲਾਂ ਹੀ ਜੁਡੀਸ਼ੀਆਲ ਰਿਮਾਂਡ ਤੇ ਭੇਜਿਆ ਹੋਇਆ ਹੈ ਤੇ ਉਹ ਇਹ ਵਕਤ ਪਟਿਆਲਾ ਜੇਲ੍ਹ ‘ਚ ਬੰਦ ਹੈ।
ਜਥੇਦਾਰ ਰਣਜੀਤ ਸਿੰਘ ਨੇ SGPC ਦੀਆਂ ਚੋਣਾਂ ਨੂੰ ਲੈ ਕੇ 24 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਦੇ ਘਰ ਤੱਕ ਰੋਸ ਮਾਰਚ ਕੱਢਣ ਦੀ ਚਿਤਾਵਨੀ ਦਿੱਤੀ ਹੈ।
ਚੰਡੀਗੜ੍ਹ : ਪੰਜਾਬ ਸਰਕਾਰ ਨਾਜਾਇਜ਼ ਮਾਈਨਿੰਗ(Illegal mining) ਨੂੰ ਰੋਕਣ ਦੇ ਲਗਾਤਾਰ ਦਾਅਵੇ ਕਰ ਰਹੀ ਹੈ ਪਰ ਕੁੱਝ ਇਲਾਕਿਆਂ ਵਿੱਚ ਇਹ ਹਾਲੇ ਵੀ ਧੜੱਲੇ ਨਾਲ ਜਾਰੀ ਹੈ, ਇਸ ਗੱਲ ਦਾ ਦਾਅਵਾ ਕਈ ਵਾਰ ਵੱਖ ਵੱਖ ਚੈਨਲਾਂ ਤੇ ਕੀਤਾ ਜਾਂਦਾ ਹੈ। ਤਾਜ਼ਾ ਮਾਮਲਾ ਮਾਲਵਾ ਖ਼ਿੱਤੇ ਦੇ ਬਠਿੰਡਾ ਇਲਾਕੇ ਨੇੜਲੇ ਪਿੰਡ ਮੋੜ ਚੜ੍ਹਤ ਸਿੰਘ ਦਾ ਹੈ। ਪ੍ਰਾਪਤ ਜਾਣਕਾਰੀ
AAP ਵਿਧਾਇਕ ਗੱਜਣਮਾਜਰਾ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਦਾਅਵਾ ਕੀਤਾ ਹੈ ਕਿ ‘ਈਡੀ ਤਾਂ ਸਗੋਂ ਮੇਰੇ 32 ਲੱਖ ਰੁਪਏ ਵੀ ਨਾਲ ਲੈ ਗਈ ਹੈ।’
ਦੋ ਪੰਚਾਇਤਾਂ ਨੇ 5 ਏਕੜ ਪੰਚਾਇਤੀ ਜ਼ਮੀਨ ਦੇ ਕੇ ਇਸ ਹਸਪਤਾਲ ਨੂੰ ਬਣਵਾਇਆ ਸੀ। ਇਹ ਹਸਪਤਾਲ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਪੈਂਦੇ 55 ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਂਦਾ ਸੀ
ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਸਿਰਫ਼ ਪਟਿਆਲਾ ਤੋਂ ਹੀ ਨਹੀਂ, ਬਲਕਿ ਪੰਜਾਬ ਦੇ ਅਲੱਗ ਅਲੱਗ ਜ਼ਿਲ੍ਹਿਆਂ ਤੋਂ ਮਰੀਜ਼ ਆਉਂਦੇ ਹਨ। ਰਜਿੰਦਰਾ ਹਸਪਤਾਲ ਵਿੱਚ ਰੋਜ਼ਾਨਾ ਕਰੀਬ 1200 ਮਰੀਜ਼ਾਂ ਦੀ ਓਪੀਡੀ ਹੁੰਦੀ ਹੈ।
10 ਸ਼ਹਿਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਵੀ ਨਿਯੁਕਤ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀ ਨਵੀਂ ਡਿਊਟੀ ਸੰਭਾਲਣ ਲਈ ਕਿਹਾ ਗਿਆ ਹੈ।
ਭਾਰਤ ਨੇ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ ‘ਤੇ 20 ਫੀਸਦੀ ਦਾ ਨਿਰਯਾਤ ਟੈਕਸ ਵੀ ਲਗਾ ਦਿੱਤਾ ਹੈ।
ਇਸ ਘਟਨਾ ਸਬੰਧੀ ਇੱਕ ਸੀਸੀਟੀਵੀ ਫੁਟੇਜ ਵੀ ਵਾਇਰਲ ਹੋਈ ਹੈ, ਜਿਸ ਵਿੱਚ ਤਿੰਨ ਵਿਅਕਤੀ ਹਰਮਨਜੀਤ ’ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ।
ਸਾਬਕਾ ਜਥੇਦਾਰ ਕੇਵਲ ਸਿੰਘ ਨੇ ‘ਪੰਜਾਬੀ ਟ੍ਰਿਬਿਊਨ’ ਨੂੰ ਦੱਸਿਆ ਕਿ ਉਹ ਦੁਆਰਕਾ ਦੇ ਸੈਕਟਰ-21 ਤੋਂ ਤਿਲਕ ਨਗਰ ਵੱਲ ਮੈਟਰੋ ਰਾਹੀਂ ਜਾਣ ਲਈ ਜਿਉਂ ਹੀ ਮੈਟਰੋ ਸਟੇਸ਼ਨ ਅੰਦਰ ਜਾਣ ਲੱਗੇ ਤਾਂ ਸੁਰੱਖਿਆ ਅਮਲੇ ਨੇ ਉਨ੍ਹਾਂ ਨੂੰ ਰੋਕਦਿਆਂ ਕਿਹਾ ਕਿ ਉਹ ਛੋਟੇ ਆਕਾਰ ਦੀ 6 ਇੰਚ ਦੀ ਸ੍ਰੀ ਸਾਹਿਬ ਪਾ ਕੇ ਸਫ਼ਰ ਕਰ ਸਕਦੇ ਹਨ।