ਜਲੰਧਰ ‘ਚ ਕਿਸਾਨਾਂ ਅਤੇ ਲੋਕਾਂ ਨੇ ਕੀਤਾ ਹਾਈਵੇ ਜਾਮ ,ਲਤੀਫਪੁਰਾ ਮਾਮਲੇ ‘ਚ ਡੀਸੀ ਨਾਲ ਨਹੀਂ ਹੋਈ ਮੀਟਿੰਗ
ਪੰਜਾਬ ਦੇ ਜਲੰਧਰ ਦੇ ਲਤੀਫਪੁਰਾ 'ਚ ਇੰਪਰੂਵਮੈਂਟ ਟਰੱਸਟ ਵੱਲੋਂ ਮਕਾਨਾਂ ਨੂੰ ਢਾਹੇ ਜਾਣ ਦੇ ਵਿਰੋਧ 'ਚ ਲੋਕ ਅਤੇ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਪੀਏਪੀ ਨੇੜੇ ਹਾਈਵੇਅ ਜਾਮ ਕਰ ਦਿੱਤਾ।
ਪੰਜਾਬ ਦੇ ਜਲੰਧਰ ਦੇ ਲਤੀਫਪੁਰਾ 'ਚ ਇੰਪਰੂਵਮੈਂਟ ਟਰੱਸਟ ਵੱਲੋਂ ਮਕਾਨਾਂ ਨੂੰ ਢਾਹੇ ਜਾਣ ਦੇ ਵਿਰੋਧ 'ਚ ਲੋਕ ਅਤੇ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਪੀਏਪੀ ਨੇੜੇ ਹਾਈਵੇਅ ਜਾਮ ਕਰ ਦਿੱਤਾ।
ਮਾਨਸਾ : ਨਵੇਂ ਸਾਲ ਦੇ ਮੌਕੇ ‘ਤੇ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੀ ਹਵੇਲੀ ਵਿੱਚ ਉਸ ਦੇ ਮਾਤਾ-ਪਿਤਾ ਨੂੰ ਮਿਲਣ ਆਏ ਲੋਕਾਂ ਨੇ ਉਸ ਨੂੰ ਯਾਦ ਕੀਤਾ ਤੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਸਿੱਧੂ ਦੇ ਮਾਤਾ ਚਰਨ ਕੌਰ ਆਪਣੇ ਮੋਏ ਪੁੱਤਰ ਨੂੰ ਯਾਦ ਕਰਕੇ ਭਾਵੁਕ ਹੋ ਗਏ ਤੇ ਇੱਕ ਉਦਾਸੀ ਭਰੇ ਲਹਿਜ਼ੇ ਵਿੱਚ ਉਹਨਾਂ ਆਏ
ਗੁਰੂ ਨਗਰੀ ਵਾਸੀਆਂ ਦੇ ਨਾਲ-ਨਾਲ ਦੇਸ਼-ਵਿਦੇਸ਼ ਤੋਂ ਆਈ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਰਾਤ 9 ਤੋਂ 12 ਵਜੇ ਤੱਕ ਡੇਢ ਲੱਖ ਤੋਂ ਵੱਧ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ।
ਪੰਜਾਬ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ 26 ਜਨਵਰੀ ਤੱਕ 500 ਮੁਹੱਲਾ ਕਲੀਨਿਕ ਸ਼ੁਰੂ ਕਰ ਦਿੱਤੇ ਜਾਣਗੇ ਜਿਸ ਨਾਲ ਲੋਕਾਂ ਨੂੰ ਘਰ ਦੇ ਨੇੜੇ ਹੀ ਦਵਾਈਆਂ ਤੇ ਮੈਡੀਕਲ ਟੈਸਟ ਦੀ ਸਹੂਲਤ ਮਿਲ ਸਕੇਗੀ।
- ਪੁਲਿਸ ਪੂਰੇ ਇਲਾਕੇ ਦੇ ਸੀਸੀਟੀਵੀ ਖੰਗਾਲ ਰਹੀ ਹੈ ।
ਖਰੜ ਦੇ ਸੈਕਟਰ 124 ਵਿੱਚ ਬਿਲਡਿੰਗ ਡਿੱਗੀ
ਪੀੜਤ ਵਿਦਿਆਰਥੀ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਉਹ ਚੰਡੀਗੜ੍ਹ ਕਾਲਜ ਆਫ ਇੰਜੀਨਰਿੰਗ ਐਂਡ ਟੈਕਨਾਲਿਜੀ ਵਿੱਚ ਡਿਪਲੋਮਾ ਵਿੰਗ ਵਿੱਚ ਪੜ੍ਹ ਰਿਹਾ ਹੈ ।
ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸਨੂੰ ਵਧੇਰੇ ਜਵਾਬਦੇਹ ਬਣਾਉਣ ਲਈ ਜਾਣੇ ਜਾਂਦੇ, ਪੰਜਾਬ ਦੇ ਨੌਜਵਾਨ ਸੰਸਦ ਮੈਂਬਰ ਰਾਘਵ ਚੱਢਾ ਦੀ ਸਰਦ ਰੁੱਤ ਸੈਸ਼ਨ ਵਿੱਚ 100 ਪ੍ਰਤੀਸ਼ਤ ਹਾਜ਼ਰੀ ਹੈ।
2022 ਪੰਜਾਬ ਵਿੱਚ ਅਪਰਾਧਿਕ ਸਰਗਮੀਆਂ ਲਈ ਯਾਦ ਰੱਖਿਆ ਜਾਵੇਗਾ। ਵੱਡੇ ਕਬੱਡੀ ਖਿਡਾਰੀਆਂ ਦਾ ਸ਼ਰੇਆਮ ਕਤਲ ਕੀਤਾ ਗਿਆ ਤਾਂ ਦੁਨੀਆ ਭਰ 'ਚ ਮਸ਼ਹੂਰ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ਸੱਤ ਸਮੁੰਦਰ ਪਾਰ ਰੱਚੀ ਗਈ ।
ਪੰਜਾਬ ਦੇ ਮੋਗਾ ਦੀ ਇੱਕ ਨਗਰ ਪੰਚਾਇਤ ਨੇ ਨਸ਼ਿਆਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਨਗਰ ਪੰਚਾਇਤ ਦੀ ਕੋਈ ਵੀ ਮੈਂਬਰ ਕੌਂਸਲ ਹੁਣ ਐਨਡੀਪੀਐਸ ਦੇ ਮੁਲਜ਼ਮਾਂ ਨਾਲ ਨਹੀਂ ਖੜ੍ਹੇਗੀ।