“ਅੱਜ ਸੰਸਦ ‘ਚ ਜਗੇਗਾ ਅੰਨਦਾਤਾ ਦਾ ਸੂਰਜ”
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਟਵੀਟ ਕਰਦਿਆਂ ਕਿਹਾ ਕਿ ਅੱਜ ਸੰਸਦ ਵਿੱਚ ਅੰਨਦਾਤਾ ਦੇ ਨਾਂਅ ਦਾ ਸੂਰਜ ਉਗਾਉਣਾ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਟਵੀਟ ਕਰਦਿਆਂ ਕਿਹਾ ਕਿ ਅੱਜ ਸੰਸਦ ਵਿੱਚ ਅੰਨਦਾਤਾ ਦੇ ਨਾਂਅ ਦਾ ਸੂਰਜ ਉਗਾਉਣਾ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਰਲੀਮੈਂਟ ਦਾ ਸਰਦ ਰੁੱਤ ਸੈਸ਼ਨ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਅੱਜ ਕਾਫੀ ਹੰਗਾਮਾ ਹੋਣ ਦੀ ਸੰਭਾਵਨਾ ਵੀ ਹੈ ਕਿਉਂਕਿ ਵਿਰੋਧੀ ਧਿਰ ਕਿ ਸਾਨੀ ਅੰਦੋ ਲਨ ਦੌਰਾਨ ਮਾ ਰੇ ਗਏ ਕਿਸਾਨਾਂ ਦੇ ਪਰਿਵਾਰਾਂ ਤੋਂ ਮੁਆਫੀ ਮੰਗਣ ਸਮੇਤ ਕਈ ਮੁੱਦਿਆਂ ‘ਤੇ ਕੇਂਦਰ ਸਰਕਾਰ ਨੂੰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਮਲੇਰਕੋਟਲਾ ਤੋਂ ਨੁਸਰਤ ਅਲੀ ਖਾਨ, ਹਰਿਗੋਬਿੰਦਪੁਰ ਤੋਂ ਰਾਜਨਬੀਰ ਸਿੰਘ, ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ ਦੇ ਨਾਂਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤਰ੍ਹਾਂ ਅਕਾਲੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਸਭ ਤੋਂ ਵਧੀਆ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਪਿਛਲੇ ਪੰਜ ਸਾਲਾਂ ਵਿੱਚ ਕਾਇਆਕਲਪ ਕੀਤੀ ਗਈ ਹੈ। ਸਿਸੋਦੀਆ ਨੇ ਪੰਜਾਬ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਵੀ ਆਪਣੀ ਅਜਿਹੀ ਸੂਚੀ ਜਾਰੀ ਕਰੇ। ਪੰਜਾਬ
‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਦੇ ਹੱਕ ਵਿੱਚ ਲੰਡਨ ‘ਚ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਵੱਲੋਂ ਕਿਸਾਨਾਂ ਦੀ ਜਿੱਤ ਦੀ ਕਾਮਨਾ ਕੀਤੀ ਗਈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੜ ਐੱਸਟੀਐੱਫ ਰਿਪੋਰਟ ਸਬੰਧੀ ਟਵੀਟ ਕਰਕੇ ਆਪਣੀ ਪਾਰਟੀ ਨੂੰ ਘੇਰਿਆ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਇਸ ਰਿਪੋਰਟ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਜੇ ਇਸ ਵਿੱਚ ਕੁੱਝ ਨਹੀਂ ਹੈ ਤਾਂ ਕੈਪਟਨ ਜ਼ਿੰਮੇਵਾਰ ਹੈ ਤੇ ਜੇ ਕੁੱਝ ਹੈ ਤਾਂ ਤੁਰੰਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਲੀਡਰ ਅਧੀਰ ਰੰਜਨ ਚੌਧਰੀ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਸੰਸਦ ਦੀ ਪ੍ਰੈੱਸ ਗੈਲਰੀ ਵਿੱਚ ਮੀਡੀਆ ਵਾਲਿਆਂ ਦੇ ਦਾਖਲੇ ‘ਤੇ ਪਾਬੰਦੀਆਂ ਨੂੰ ਘੱਟ ਕਰਨ ਦੀ ਮੰਗ ਕੀਤੀ ਹੈ। ਚੌਧਰੀ ਨੇ ਪੱਤਰ ਵਿੱਚ ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਭ ਦੱਸਦਿਆਂ ਲਿਖਿਆ ਕਿ ਇਹ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿੱਚ ਹੋਏ ਕਥਿਤ ਘਪਲੇ ‘ਚ DSGMC ਅਤੇ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਇਸ ਮਾਮਲੇ ਦੀ ਜਾਂਚ ਕਰੇਗੀ। ਹਰਵਿੰਦਰ ਸਿੰਘ ਸਰਨਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੈਸਿਆਂ ਦੇ ਹੋਏ ਘਪਲੇ ਵਿੱਚ ਦੋ ਆਦਮੀਆਂ
ਜਗਜੀਵਨ ਮੀਤਕਿਸੇ ਵੇਲੇ ਬਾਦਲ ਸਰਕਾਰ ਦਾ ਡ੍ਰੀਮ ਪ੍ਰਾਜੈਕਟ ਰਹੇ ਆਦਰਸ਼ ਸਕੂਲ ਆਪਣੇ ਆਦਰਸ਼ ਬਣਨ ਦੇ ਟੀਚੇ ਤੋਂ ਖੁੰਝਦੇ ਨਜਰ ਆ ਰਹੇ ਹਨ। ਪੰਜਾਬ ਦੀ ਬਹੁਤੀ ਸਕੂਲੀ ਸਿਖਿਆ ਰਵਾਇਤੀ ਸਿਲੇਬਸ ਆਸਰੇ ਹੀ ਚੱਲ ਰਹੀ ਹੈ। ਦਹਾਕਿਆਂ ਬਾਅਦ ਵੀ ਕੋਈ ਵੱਡਾ ਫੇਰਬਦਲ ਨਹੀਂ ਹੋਇਆ ਹੈ ਤੇ ਸਰਕਾਰ ਨੇ ਆਦਰਸ਼ ਸਕੂਲ ਦੀ ਵਿਉਂਤ ਘੜ੍ਹਨ ਤੋਂ ਬਾਅਦ ਇਸਨੂੰ ਹੁਣ
‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਪੁਲਿਸ ਮਹਿਕਮੇ ਨੂੰ ਰਿਟਾਇਰ ਹੋਣ ਤੋਂ ਬਾਅਦ ਦੁਬਾਰਾ ਵਿਭਾਗ ‘ਚ ਰੱਖੇ ਗਏ ਰਿਟਾਇਰੀ ਅਫ਼ਸਰਾਂ ਤੇ ਕਰਮਚਾਰੀਆਂ ਦੀ ਪੰਜਾਬ ਪੁਲਿਸ ‘ਚੋਂ ਤੁਰੰਤ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਇਸ ਸਬੰਧੀ ਜਲਦ ਕਾਰਵਾਈ ਕਰਕੇ 29 ਨਵੰਬਰ ਤੱਕ ਰਿਪੋਰਟ ਭੇਜੀ ਜਾਵੇ।