Punjab

ਹੁਸ਼ਿਆਰਪੁਰ ‘ਚ 50 ਝੁੱਗੀਆਂ ਸੜ ਕੇ ਸੁਆਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਰਿਆਲਾ ‘ਚ ਅੱਗ ਲੱਗਣ ਕਾਰਨ 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ। ਜਾਣਕਾਰੀ ਮੁਤਾਬਕ ਇਹ ਅੱਗ ਬੀੜੀ ਦੀ ਚੰਗਿਆੜੀ ਲੱਗਣ ਨਾਲ ਹੋਈ ਸੀ, ਜਿਸ ਨਾਲ ਝੁੱਗੀਆਂ ਵਿੱਚ ਰੱਖਿਆ ਜ਼ਰੂਰੀ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ‘ਤੇ

Read More
Punjab

ਨ ਸ਼ਿਆਂ ਦੇ ਮਾਮਲੇ ਦੀ ਜਾਂਚ ਲਈ ਕਮੇਟੀ ਗਠਿਤ, ਇਨ੍ਹਾਂ 4 ਪੁਆਇੰਟਾਂ ‘ਤੇ ਕਰੇਗੀ ਪੜਤਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਸ਼ਿਆਂ ਦੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਇਸ ਗੱਲ ਦੀ ਪੜਤਾਲ ਕਰੇਗੀ ਕਿ ਨਸ਼ਿਆਂ ਦੇ ਕੇਸ ਦੀ ਜਾਂਚ ਵਿੱਚ ਦੇਰੀ ਕਿਉਂ ਹੋਈ ਹੈ? ਇਸ ਕਮੇਟੀ ਵਿੱਚ ਚੀਫ ਸੈਕਟਰੀ ਤੋਂ ਇਲਾਵਾ

Read More
India International Punjab

ਕੈਨੇਡੀਅਨ ਪਾਰਲੀਮੈਂਟ ‘ਚ ਗੂੰਜਿਆ “ਕਿ ਸਾਨ ਮਜ਼ਦੂਰ ਏਕਤਾ ” ਦਾ ਨਾਅਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿ ਸਾਨੀ ਅੰਦੋ ਲਨ ਭਾਰਤ ਸਮੇਤ ਪੂਰੀ ਦੁਨੀਆ ‘ਤੇ ਛਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਨਾਲ ਪੂਰੀ ਦੁਨੀਆ ਵਿੱਚ ਵੱਸਦੇ ਕਿਸਾਨ ਹਮਾਇਤੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਕਿਸਾਨਾਂ ਵੱਲੋਂ 26 ਨਵੰਬਰ ਨੂੰ ਦਿੱਲੀ ਮੋਰਚਿਆਂ ‘ਤੇ ਕਿਸਾਨ ਮੋਰਚੇ ਦੇ ਇੱਕ

Read More
India International Punjab

ਕੋਰੋਨਾ ਦਾ ਨਵਾਂ ਰੂਪ-ਭਾਰਤ ਸਣੇ ਅਮਰੀਕਾ, ਪਾਕਿਸਤਾਨ ਤੇ ਬ੍ਰਿਟੇਨ ਨੇ ਚੁੱਕੇ ਸਖਤ ਕਦਮ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੋਰੋਨਾ ਦੇ ਨਵੇਂ ਰੂਪ Omicron ਨੂੰ ਲੈ ਕੇ ਸਾਰਾ ਸੰਸਾਰ ਫਿਰ ਤੋਂ ਚਿੰਤਾ ਦੀਆਂ ਲਕੀਰਾਂ ਵਿੱਚ ਘਿਰ ਰਿਹਾ ਹੈ।ਇਸ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰਾਂ ਨਵੇਂ ਕਦਮ ਚੁੱਕ ਰਹੀਆਂ ਹਨ। ਕਰਨਾਟਕਾ ਸਰਕਾਰ ਨੇ ਏਅਰਪੋਰਟ ਉੱਤੇ ਸਕ੍ਰੀਨਿੰਗ ਹੋਰ ਚੌਕਸ ਕਰ ਦਿੱਤੀ ਹੈ। ਇਸ ਤੋਂ ਇਲਾਵਾ ਜੋ ਯਾਤਰੀ ਮਹਾਂਰਾਸ਼ਟਰ ਤੇ ਕੇਰਲਾ ਤੋਂ

Read More
India Punjab

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ 29 ਨਵੰਬਰ ਨੂੰ ਲੋਕ ਸਭਾ ‘ਚ ਹੋਵੇਗਾ ਪੇਸ਼

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ 29 ਨਵੰਬਰ ਨੂੰ ਲੋਕ ਸਭਾ ਵਿੱਚ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਨਵਾਂ ਬਿੱਲ ਪੇਸ਼ ਕਰੇਗੀ। ਇਹ ਬਿੱਲ ਲੋਕ ਸਭਾ ਵਿੱਚ ਪੇਸ਼ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ। ਇਸ ਨੂੰ ਰੱਦ ਕਰਨ ਦਾ ਕਾਰਨ ਇਹ ਦਿੱਤਾ ਗਿਆ ਹੈ ਕਿ ਕਿਸਾਨਾਂ ਦਾ ਇੱਕ ਛੋਟਾ ਸਮੂਹ ਖੇਤੀ ਕਾਨੂੰਨਾਂ ਦਾ ਵਿਰੋਧ

Read More
India Punjab

ਹਾਲੇ ਕਿਸਾ ਨੀ ਅੰਦੋ ਲਨ ਨਹੀਂ ਹੋਵੇਗਾ ਖਤਮ – ਟਿਕੈਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰਾਕੇਸ਼ ਟਿਕੈਤ ਅੱਜ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਟਿਕੈਤ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ ਦੇਵੇ। ਕਿਸਾਨ ਦੀ ਸਭ ਤੋਂ ਜ਼ਿਆਦਾ ਲੁੱਟ ਐੱਮਐੱਸਪੀ ‘ਤੇ ਹੀ ਹੁੰਦੀ ਹੈ। ਪਰ ਸਰਕਾਰ ਐੱਮਐੱਸਪੀ ਦੇ ਮੁੱਦੇ ਤੋਂ ਬਚਣਾ ਚਾਹੁੰਦੀ ਹੈ। ਇਸ ਤੋਂ ਬਾਅਦ ਕਮੇਟੀ ਬਣਾਈ ਜਾਵੇ,

Read More
India Punjab

ਕੇਜਰੀਵਾਲ ਆਪਣੇ ਨਾਲ ਹੀ ਪੰਜਾਬ ਲੈ ਆਏ ਦਿੱਲੀ ਦੇ 1 ਲੱਖ ਲੋਕਾਂ ਦਾ ਬਿਜਲੀ ਬਿੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਮੁਹਾਲੀ ਆਏ। ਇਸ ਮੌਕੇ ਉਹ ਮੁਹਾਲੀ ਵਿੱਚ ਧਰਨੇ ‘ਤੇ ਬੈਠੇ ਪ੍ਰਦਰਸ਼ਨਕਾਰੀ ਅਧਿਆਪਕਾਂ ਵਿੱਚ ਵੀ ਗਏ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਸੀਐੱਮ ਦਾ ਚਿਹਰਾ ਪੰਜਾਬ ਤੋਂ ਹੋਵੇਗਾ। ਜਦੋਂ ਕੇਜਰੀਵਾਲ ਨੇ ਇਹ ਦਾਅਵਾ ਕੀਤਾ ਤਾਂ ਲੋਕਾਂ ਵੱਲੋਂ

Read More
Punjab

ਸਿੱਧੂ ਨੇ ਸਿਆਸਤ ਛੱਡਣ ਦੀ ਸ਼ਰਤ ਕਿਸ ਕੋਲ ਰੱਖੀ

‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੁਖਬੀਰ ਬਾਦਲ ਸੁਮੇਧ ਸੈਣੀ ਨਾਲ ਮੇਰੇ ਸਬੰਧ ਸਾਬਿਤ ਕਰ ਦੇਣ ਤਾਂ ਮੈਂ ਰਾਜਨੀਤੀ ਤੋਂ ਸੰਨਿਆਸ ਲੈ ਲਵਾਂਗਾ। ਸਿੱਧੂ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਪੰਜਾਬ ਦੇ ਲੋਕਾਂ ਨੂੰ

Read More
India Punjab

ਟਰੈਕਟਰ ਮਾਰਚ ਟਲਿਆ ਪਰ ਅੰਦੋ ਲਨ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਇੱਕ ਅਹਿਮ ਫੈਸਲਾ ਲੈਂਦਿਆਂ 29 ਨਵੰਬਰ ਦਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਹੈ। ਮੋਰਚੇ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਮੋਰਚੇ ਦੇ ਨੇਤਾਵਾਂ ਅਨੁਸਾਰ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਚਾਰ ਦਸੰਬਰ ਨੂੰ ਮੀਟਿੰਗ ਸੱਦ ਲਈ ਗਈ ਹੈ। ਮੋਰਚਾ ਹਾਲ ਦੀ ਘੜੀ

Read More
India Punjab

ਕੇਂਦਰ ਦੀ ਕਿਸਾ ਨਾਂ ਨੂੰ ਇੱਕ ਹੋਰ ਰਾਹਤ, ਪਰਾਲੀ ਸਾੜਨਾ ਅਪ ਰਾਧ ਨਹੀਂ ਰਿਹਾ

‘ਦ ਖ਼ਾਲਸ ਬਿਊਰੋ :- ਕਿਸਾਨ ਅੰਦੋਲਨ ਮੂਹਰੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਤੇ ਤਿੰਨ ਖੇਤੀ ਕਾਨੂੰਨ ਵਾਪਸ ਲੈਣੇ ਪੈ ਗਏ। ਹੁਣ ਕਿਸਾਨਾਂ ਲਈ ਰਾਹਤ ਦੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਐਲਾਨ ਕੀਤਾ ਹੈ ਕਿ ਪਰਾਲੀ ਸਾੜਨਾ ਅਪਰਾਧ ਨਹੀਂ ਹੈ। ਤਿੰਨੇ ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ

Read More