India Punjab

ਕੇਜਰੀਵਾਲ ਨੇ ਸਲਾਹਿਆ ਆਪਣਾ ਭਾਂਡਾ

‘ਦ ਖ਼ਾਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਨਸ਼ਿ ਆਂ ਦੇ ਮਾਮਲੇ ‘ਤੇ ਸੂਬੇ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ।

Read More
Punjab

ਸਾਡਾ ਖੁਆਬ ਹੈ ਨ ਸ਼ਾ ਮੁਕਤ ਪੰਜਾਬ : ਭਗਵੰਤ ਮਾਨ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਨ ਸ਼ਿਆਂ ਦੇ ਮਾਮਲੇ ਵਿੱਚ ਸਖਤੀ ਦੀ ਤਿਆਰੀ ਕਰ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨ ਸ਼ਿਆਂ ਦੇ ਖਾਤਮੇ ਦੇ ਮੁੱਦੇ ਉਤੇ ਅੱਜ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਨ ਸ਼ਾ ਤਸ ਕਰਾਂ ਦੇ ਖ਼ਿਲਾ ਫ਼ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ 

Read More
Punjab

ਸੜਕ ਹਾਦ ਸੇ ਦੌਰਾਨ ਦੋ ਦੀ ਮੌ ਤ

‘ਦ ਖ਼ਾਲਸ ਬਿਊਰੋ : ਕੁਰਾਲੀ ਨੇੜੇ ਦੋ ਬੱਸਾਂ ਦੀ ਆਪਸ ਟੱਕ ਰ ਨਾਲ ਭਿਆ ਨਕ ਸੜਕ ਹਾ ਦਸਾ ਵਾਪਰਿਆ ਹੈ। ਹਰਿਆਣਾ ਰੋਡਵੇਜ਼ ਅਤੇ ਡੇਰਾ ਬਿਆਸ ਦੀ ਬੱਸ ਵਿਚਾਲੇ  ਟੱਕ ਰ ਹੋ ਜਾਣ ਨਾਲ ਦੋ ਲੋਕਾਂ ਦੀ ਮੌ ਤ ਹੋ ਗਈ ਲੱਗਭਗ 30 ਦੇ ਕਰੀਬ ਸਵਾਰੀਆਂ ਜ਼ ਖਮੀ ਹੋ ਗਈਆਂ। ਜਾਣਕਾਰੀ ਮੁਤਾਬਿਕ ਇਹ ਹਾਦ ਸਾ ਬੀਤੀ

Read More
Punjab

ਬੈਂਸ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

‘ਦ ਖ਼ਾਲਸ ਬਿਊਰੋ : ਲੋਕ ਇਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਨਹੀਂ ਮਿਲੀ। ਉਨ੍ਹਾਂ ਦੀ ਪਟੀਸ਼ਨ ਉੱਤੇ ਅੱਜ ਸੁਣਵਾਈ ਕੀਤੇ ਬਿਨਾਂ ਹੀ ਅਦਾਲਤ ਨੇ ਅਗਲੀ ਤਰੀਕ 19 ਮਈ ਮੁਕੱਰਰ ਕਰ ਦਿੱਤੀ ਹੈ। ਲੁਧਿਆਣਾ ਦੀ ਇੱਕ ਅਦਾਲਤ ਵੱਲੋਂ ਬੈਂਸ ਸਮੇਤ ਕਈ ਹੋਰਾਂ ਨੂੰ ਭ ਗੌੜਾ ਕਰਾਰ ਦਿੱਤਾ

Read More
India Punjab

ਸੁਰੱਖਿਆ ਬਲਾਂ ਨੇ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਕਾਬੂ

‘ਦ ਖ਼ਾਲਸ ਬਿਊਰੋ : ਅੰਮ੍ਰਿਤਸਰ ‘ਚ ਸੀਮਾ ਸੁਰੱਖਿਆ ਬਲਾਂ  ਨੇ ਬੀਤੀ ਰਾਤ ਪਾਕਿਸਤਾਨੀ ਤਸ ਕਰਾਂ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਨੇ ਨਾ ਸਿਰਫ਼ ਪਾਕਿਸਤਾਨੀ ਸਮੱ ਗਲ ਰਾਂ ਵੱਲੋਂ ਭਾਰਤੀ ਸਰਹੱਦ ਵੱਲ ਭੇਜੇ ਗਏ ਡਰੋਨ ਨੂੰ ਡੇਗਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਸਗੋਂ 74 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਹੈ।ਬੀਐਸਐਫ

Read More
Punjab

ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਮਾਨ ਨਾਲ ਕਰਨਗੇ ਮੀਟਿੰਗ

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੁਲਾਕਾਤ ਕਰਨਗੇ। ਇਸਦੀ ਜਾਣਕਾਰੀ ਨਵਜੋਤ ਸਿੱਧੂ ਨੇ ਖੁਦ ਟਵਿਟ ਕਰਦਿਆਂ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ , ”ਮੈਂ ਸੋਮਵਾਰ ਨੂੰ ਸ਼ਾਮ 5.15 ਵਜੇ ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਾਂਗਾ। ਉਨ੍ਹਾਂ

Read More
Punjab

ਮੁੱਖ ਮੰਤਰੀ ਅੱਜ ਪੁਲਿਸ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੁਲਿਸ ਅਧਿਕਾਰੀਆਂ ਦੇ ਨਾਲ ਉਚ ਪੱਧਰੀ ਮੀਟਿੰਗ ਕਰਨਗੇ। ਡਰ ਗਜ਼ ਨੂੰ ਰੋਕਣ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ। ਇਹ ਮੀਟਿੰਗ ਪੰਜਾਬ ਭਵਨ ਵਿੱਚ 11 ਵਜੇ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਅਮਨ-ਕਾਨੂੰਨ ਦੀ ਹਾਲਤ ਤੋਂ ਇਲਾਵਾ ਨ

Read More
Punjab

ਪਟਿਆਲਾ ਹਿੰ ਸਾ ਦੇ ਮੁਲ ਜ਼ਮਾਂ ਦੀ ਅਦਾ ਲਤ ‘ਚ ਪੇਸ਼ੀ ਅੱਜ

‘ਦ ਖ਼ਾਲਸ ਬਿਊਰੋ : ਪਟਿ ਆਲਾ ਹਿੰ ਸਾ ਦੇ ਮੁਲ ਜ਼ਮ ਹਰੀਸ਼ ਸਿੰਗਲਾ ਅਤੇ ਬਰਜਿੰਦਰ ਸਿੰਘ ਪਰਵਾਨਾ ਸਣੇ ਪੰਜ ਮੁਲ ਜ਼ਮਾਂ ਨੂੰ ਅੱਜ ਅਦਾ ਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਲਜਿੰਦਰ ਸਿੰਘ ਪਰਵਾਨਾ ਦਾ ਦੂਜੀ ਵਾਰ ਮਿਲਿਆ ਚਾਰ-ਰੋਜ਼ਾ ਪੁ ਲਿਸ ਰਿ ਮਾਂਡ ਅੱਜ ਖਤਮ ਹੋ ਗਿਆ ਹੈ। ਦੂਜੇ ਪਾਸੇ ਸ਼ਿਵ ਸੈਨਾ ਦੇ ਲੀਡਰ ਹਰੀਸ਼ ਸਿੰਗਲਾ ਦਾ

Read More
Punjab

ਕਿਸਾਨਾਂ ਨੇ ਐਲਾਨੀ ਝੋਨਾ ਲਗਾਉਣ ਦੀ ਆਪਣੀ ਤਰੀਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਨੇ 10 ਜੂਨ ਤੋਂ ਝੋਨਾ ਲਾਉਣ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਦੀ ਅੱਜ ਬਿਜਲੀ ਬੋਰਡ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਅਤੇ ਹੋਰ ਚੀਫ਼ ਇੰਜੀਨੀਅਰਾਂ ਨਾਲ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ 18

Read More
Punjab

ਸ਼ਾਇਦ ਅੱਜ ਅੰਗਰੇਜ਼ ਵੀ ਹੋਣਗੇ ਸ਼ਰਮਿੰਦਾ, CM ਭਗਵੰਤ ਮਾਨ ਦਾ ਸਿਆਸੀ ਲੀਡਰਾਂ ਨੂੰ ਨਿਹੋਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਹਾਰਾਸ਼ਟਰ ਦੇ ਸ਼ਹਿਰ ਨਾਗਪੁਰ ਵਿਖੇ ਲੋਕਮਤ ਅਖਬਾਰ ਦੀ ਗੋਲਡਨ ਜੁਬਲੀ ਸਮਾਗਮ ਵਿੱਚ ਪਹੁੰਚੇ। ਉਨ੍ਹਾਂ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਕੰਮ ਗਿਣਵਾਏ। ਭਗਵੰਤ ਮਾਨ ਨੇ

Read More