CM ਮਾਨ ਨਿਵਾਸ ਅੱਗੇ ਪ੍ਰਦਰਸ਼ਨ, ਧਰਨਾਕਾਰੀਆਂ ਨੂੰ ਜਬਰੀ ਚੁੱਕ ਕੇ ਫਤਿਹਗੜ੍ਹ ਸਾਹਿਬ ਛੱਡਿਆ…
ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਅੱਗੇ ਲਗਾਈਆਂ ਗਈਆਂ ਪਾਬੰਦੀਆਂ ਖਿਲਾਫ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਵਿਸ਼ਾਲ ਜਨਤਕ ਲਾਮਬੰਦੀ ਕਰਨ ਦਾ ਐਲਾਨ ਕੀਤਾ।
ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਅੱਗੇ ਲਗਾਈਆਂ ਗਈਆਂ ਪਾਬੰਦੀਆਂ ਖਿਲਾਫ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਵਿਸ਼ਾਲ ਜਨਤਕ ਲਾਮਬੰਦੀ ਕਰਨ ਦਾ ਐਲਾਨ ਕੀਤਾ।
ਚੰਡੀਗੜ੍ਹ : ‘ਆਪ’ ਸਰਕਾਰ(Punjab Government) ਦਾ ਬਿਜਲੀ ਦੇ ‘ਜ਼ੀਰੋ ਬਿੱਲ’ ਦਾ ਦਾਅਵਾ ਹੁਣ ਅਮਲ ਵਿਚ ਆਉਣਾ ਸ਼ੁਰੂ ਹੋ ਗਿਆ ਹੈ। ਪਹਿਲੇ ਮਹੀਨੇ ’ਚ ਪੰਜਾਬ ਦੇ 22 ਲੱਖ ਘਰਾਂ ਵਿਚ ਬਿਜਲੀ ਦਾ ‘ਜ਼ੀਰੋ ਬਿੱਲ’(Punjab got zero bill) ਆਇਆ ਹੈ। ਆਮ ਆਦਮੀ ਪਾਰਟੀ ਵੱਲੋਂ ਚੋਣਾਂ ਮੌਕੇ ਪ੍ਰਤੀ ਮਹੀਨਾ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ (Free electricity)ਦੇਣ ਦੀ ਗਾਰੰਟੀ
ਤਰਨਤਾਰਨ ਦੇ ਇਸ ਪਿੰਡ ਵਿਖੇ ਨਸ਼ੇ ਕਾਰਨ ਮਰੇ ਇੱਕ ਭਰਾ ਦੇ ਭੋਗ ਤੋਂ ਪਹਿਲਾਂ ਹੀ ਦੂਜੇ ਭਰਾ ਦੀ ਵੀ ਓਵਰਡੋਜ਼ ਨਾਲ ਹੋਈ ਮੌਤ ਹੋ ਗਈ। ਜਿਸ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ।
ਰਿਪੋਰਟ ਮੁਤਾਬਿਕ ਵਿਜੀਲੈਂਸ (vigilance bureau punjab) ਦੀ ਟੀਮ ਕਿਸੇ ਵੇਲੇ ਵੀ ਸੰਦੋਆ ਨੂੰ ਹਿਰਾਸਤ ਵਿੱਚ ਲੈ ਸਕਦੀ ਹੈ। ਸੰਦੋਆ ਵੱਲੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਕਾਰ ਵਿਜੀਲੈਂਸ ਨੇ ਆਪਣੇ ਕਬਜ਼ੇ ਵਿੱਚ ਲੈ ਲਈ ਹੈ।
ਸੁਖਬੀਰ ਬਾਦਲ ਨੇ ਪਾਰਟੀ ਦੀ ਨਵੀਂ ਰੂਪ ਰੇਖਾ ਦਾ ਕੀਤਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੰਦੀ ਸਿੰਘਾਂ ਦੀ ਰਿਹਾਈ ਲਈ ਸੱਦੇ ਗਏ ਇਕੱਠ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਾਰ ਅਹਿਮ ਮਤੇ ਪਾਸ ਕੀਤੇ ਹਨ। ਅਸੀਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਗਏ ਮਤਿਆਂ ਬਾਰੇ ਜਾਣਦੇ ਹਾਂ। ਪਾਸ ਕੀਤੇ ਗਏ ਅਹਿਮ ਮਤੇ ਸ਼੍ਰੋਮਣੀ ਕਮੇਟੀ ਇਸ ਮਸਲੇ ਉੱਤੇ ਆਉਣ ਵਾਲੇ ਦਿਨਾਂ ਵਿੱਚ ਸਮੁੱਚੇ ਤੌਰ
17, 2022- ਕੈਨੇਡਾ ਵਿੱਚ ਇੱਕ ਪੰਜਾਬੀ ਮਨਦੀਪ ਸਿੰਘ ਨੇ 2 ਮਿਲੀਅਨ ਡਾਲਰ ਦੀ ਲਾਟਰੀ ਜਿੱਤੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਗੈਂਗ ਨੇ ਕਥਿਤ ਤੌਰ ‘ਤੇ ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਪਰਿਵਾਰ ਵੱਲੋਂ ਇਸ ਦੀ ਸੂਚਨਾ ਮਾਨਸਾ ਪੁਲਿਸ (Mansa Police) ਨੂੰ ਦੇਣ ਤੋਂ ਬਾਅਦ ਪੁਲੀਸ ਇਸ ਪੂਰੇ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ।
ਚੰਡੀਗੜ੍ਹ : ਤਰਨਤਾਰਨ ਦੀ ਚਰਚ ‘ਚ ਭੰਨਤੋੜ (desecration of church in Tarn Taran) ਤੋਂ ਉਪਜੇ ਮਾਹੌਲ ਨੂੰ ਦੇਖਦੇ ਹੋਏ ਮਸੀਹੀ ਭਾਈਚਾਰੇ ਨੇ ਹਾਈਕੋਰਟ ਦਾ ਦਰਵਾਜਾ ਖੜਕਾਇਆ ਹੈ। ਉਨ੍ਹਾਂ ਵੱਲੋਂ ਇੱਕ ਪਟੀਸ਼ਨ ਹਾਈ ਕੋਰਟ ਵਿੱਚ ਦਾਖਲ ਕੀਤੀ ਗਈ ਹੈ ,ਜਿਸ ਵਿੱਚ ਨਾ ਸਿਰਫ ਪਿੰਡ ਠਕਰਵਾਲ ਵਿੱਚ, ਸਗੋਂ ਪੂਰੇ ਪੰਜਾਬ ਵਿੱਚ ਸਥਿਤ ਚਰਚਾਂ ਤੇ ਇਸਾਈਆਂ ਵਾਸਤੇ ਸੁਰੱਖਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਖ਼ਬਰ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋ ਰਹੀ ਹੈ। ਪਰ ਅੱਜ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਇਸ ਖ਼ਬਰ ਦਾ ਖੰਡਨ ਕਰਦਿਆਂ ਇਸਨੂੰ ਗੁੰਮਰਾਹਕੁੰਨ ਅਤੇ ਝੂਠਾ ਕਰਾਰ ਦਿੱਤਾ ਹੈ। ਕਮਲਦੀਪ ਕੌਰ