ਪੰਜਾਬ ਵਿੱਚ ਵਧਣ ਲੱਗਾ ਤਾਪਮਾਨ, ਕਰੀਬ 2 ਡਿਗਰੀ ਦਾ ਹੋਇਆ ਵਾਧਾ
ਮੁਹਾਲੀ : ਪੰਜਾਬ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪਿਛਲੇ 3 ਦਿਨਾਂ ‘ਚ ਕਰੀਬ 2 ਡਿਗਰੀ ਦਾ ਵਾਧਾ ਹੋਇਆ ਹੈ। ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਵੈਸਟਰਨ ਡਿਸਟਰਬੈਂਸ ਸਰਗਰਮ ਹਨ, ਪਰ ਇਨ੍ਹਾਂ ਦਾ ਅਸਰ ਪੰਜਾਬ ‘ਤੇ ਨਜ਼ਰ ਨਹੀਂ ਆਵੇਗਾ। ਉੱਤਰੀ ਭਾਰਤ ਵਿੱਚ ਪਿਛਲੇ ਅਤੇ ਇਸ ਸਾਲ