ਮਾਨ ਸਰਕਾਰ ਵੀ ਚੱਲੀ ਪਿਛਲੀਆਂ ਦੇ ਰਾਹ, ਰਾਸ਼ਨ ਕਾਰਡਾਂ ਦੇ ਕੰਮਾਂ ‘ਚ ਲਾਈ ਅਧਿਆਪਕਾਂ ਦੀ ਡਿਊਟੀ
ਮਾਨਸਾ : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰਾਂ ਦੇ ਦਾਅਵੇ ਕਰਕੇ ਸੱਤਾ ‘ਚ ਆਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੀ ਤਤਕਾਲੀ ਸਰਕਾਰਾਂ ਦੇ ਰਾਹ ‘ਤੇ ਚੱਲਦਿਆਂ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣਾ ਬਾਦਸਤੂਰ ਜਾਰੀ ਹੈ। ਜਿਕਰਯੋਗ ਹੈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਚੋਣਾਂ
