India Punjab

ਮਜ਼ਦੂਰੀ ਮੰਗਣੀ ਪਈ ਮਹਿੰਗੀ, ਮਾਲਕ ਨੇ ਵੱਢ ਦਿੱਤਾ ਹੱਥ

‘ਦ ਖ਼ਾਲਸ ਟੀਵੀ ਬਿਊਰੋ:- ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਵਿਚ ਮਜ਼ਦੂਰੀ ਦੀ ਮੰਗਣੀ ਇਕ 45 ਸਾਲਾ ਗਰੀਬ ਦਲਿਤ ਮਜ਼ਦੂਰ ਨੂੰ ਮਹਿੰਗੀ ਪੈ ਗਈ। ਤੇਜ਼ਧਾਰ ਹਥਿਆਰ ਨਾਲ ਹੱਥ ਵੱਢਣ ਦੇ ਦੋਸ਼ ਹੇਠ ਉਸ ਦੇ ਮਾਲਕ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਮੁਤਾਬਕ ਇਹ ਘਟਨਾ ਸ਼ਨਿਚਰਵਾਰ ਨੂੰ ਰੀਵਾ ਜ਼ਿਲ੍ਹਾ ਹੈੱਡਕੁਆਰਟਰ ਤੋਂ 40 ਕਿਲੋਮੀਟਰ ਦੂਰ

Read More
India Punjab

ਦਿੱਲੀ ’ਚ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ ਸਕੂਲ, ਜਮਾਤਾਂ ਲੱਗਣਗੀਆਂ ਆਨਲਾਈਨ

‘ਦ ਖ਼ਾਲਸ ਟੀਵੀ ਬਿਊਰੋ:- ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਕਿਹਾ ਕਿ ਕੌਮੀ ਰਾਜਧਾਨੀ ’ਚ ਹਵਾ ਪ੍ਰਦੂਸ਼ਨ ਦੇ ਮੱਦੇਨਜ਼ਰ ਦਿੱਲੀ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ ਪਰ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ। ਜਾਣਕਾਰੀ ਮੁਤਾਬਿਕ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਦਿਆਰਥੀਆਂ, ਸਟਾਫ਼ ਮੈਂਬਰਾਂ, ਐੱਸਐੱਮਸੀ ਮੈਂਬਰਾਂ ਅਤੇ ਮਾਪਿਆਂ ਨੂੰ ਇਸ ਸਬੰਧੀ ਜਾਣਕਾਰੀ ਦੇਣ।

Read More
Punjab

ਸਾਡਾ ਅਸਲੀ ਕੰਮ ਅਜੇ ਹੁਣ ਹੋਇਆ ਸ਼ੁਰੂ… ਸਿੱਧੂ ਨੇ ਕਿਸਾਨਾਂ ਨੂੰ ਦਿੱਤੀ ਨਸੀਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅੱਜ ਭਾਵੇਂ ਅਸੀਂ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਆਪਣੀ ਜਿੱਤ ‘ਤੇ ਖੁਸ਼ੀ ਮਨਾ ਰਹੇ ਹਾਂ ਪਰ ਸਾਡਾ ਅਸਲ ਕੰਮ ਅਜੇ ਸ਼ੁਰੂ ਹੋਇਆ

Read More
India Punjab

ਨਿਕਲ ਜਾਣੀ ਹੈ “ਬਿੱਲੀ ਥੈਲਿਉਂ ਬਾਹਰ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਬੀਜੇਪੀ ਲੀਡਰ ਸੁਰਜੀਤ ਜਿਆਣੀ ਨੇ ਕਿਸਾਨਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਜਾਰੀ ਰੱਖਣ ਦੇ ਐਲਾਨ ‘ਤੇ ਤੰਜ ਕੱਸਦਿਆਂ ਕਿਹਾ ਕਿ ਅੰਦੋਲਨ ਕਰਨਾ ਇਨ੍ਹਾਂ ਦੀ ਮਰਜ਼ੀ ਹੈ। ਪ੍ਰਜਾਤੰਤਰ ਦਾ ਨਾਜਾਇਜ਼ ਫਾਇਦਾ ਉੱਠ ਰਿਹਾ ਹੈ। ਅਸੀਂ ਪਹਿਲਾਂ ਹੀ ਕਿਹਾ ਸੀ ਕਿ ਇਹ ਕਿਸਾਨੀ ਮੁੱਦਾ ਨਹੀਂ, ਰਾਜਨੀਤਿਕ ਮੁੱਦਾ ਹੈ। ਹੁਣ ਬਿੱਲੀ ਥੈਲੇ

Read More
India Punjab

ਕਿ ਸਾਨ ਮੋਰ ਚੇ ਤੋਂ ਆਈ ਵੱਡੀ ਖ਼ਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਅੱਜ ਆਪਣੀ ਮੀਟਿੰਗ ਵਿੱਚ ਫਿਲਹਾਲ ਕਿਸਾਨੀ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਬਾਰੇ ਚਰਚਾ ਕੀਤੀ ਗਈ ਹੈ। ਰਾਜੇਵਾਲ

Read More
Punjab

ਸ਼ਰਧਾਂਜਲੀ-ਪੰਜਾਬੀ ਸੰਗੀਤ ਜਗਤ ਵਿੱਚ ਅਮਰ ਰਹੇਗੀ ਸ਼ਹਿਦ ਨਾਲੋਂ ਮਿੱਠੀ ਆਵਾਜ਼ ਦੀ ਮਾਲਕਣ ਗੁਰਮੀਤ ਬਾਵਾ

‘ਦ ਖ਼ਾਲਸ ਟੀਵੀ ਬਿਊਰੋ:(ਜਗਜੀਵਨ ਮੀਤ):- ਸੰਗੀਤ ਜਗਤ ਲਈ ਬਹੁਤ ਦੁਖਦਾਈ ਖਬਰ ਹੈ ਕਿ ਪੰਜਾਬੀ ਦੇ ਲੋਕ ਸੰਗੀਤ ਤੇ ਗਾਇਕੀ ਦੀ ਰੂਹ ਗੁਰਮੀਤ ਬਾਵਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੇ ਅੱਜ ਅੰਮ੍ਰਿਤਸਾਰ ਵਿਚ ਅੰਤਿਮ ਸਾਹ ਲਿਆ ਹੈ। 77 ਸਾਲ ਦੀ ਉਮਰ ਵਿਚ ਵੀ ਉਨ੍ਹਾਂ ਦੀ ਆਵਾਜ ਬਰਕਰਾਰ ਸੀ। ਪੰਜਾਬੀ ਲੋਕ ਗਾਇਕੀ ਵਿਚ

Read More
India Punjab

ਸਿਰਸਾ ਨੇ ਦਰਜ ਕਰਵਾਈ ਕੰਗਣਾ ਖਿਲਾਫ ਸ਼ਿਕਾਇਤ

‘ਦ ਖ਼ਾਲਸ ਬਿਊਰੋ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੰਗਣਾ ਰਣੌਤ ਵੱਲੋਂ ਸਿੱਖਾਂ ਖਿਲਾਫ ਬੇਹੱਦ ਇਤਰਾਜ਼ਯੋਗ ਸੋਸ਼ਲ ਮੀਡੀਆ ਪੋਸਟ ਪਾਉਣ ’ਤੇ ਉਸਦੇ ਖਿਲਾਫ ਫੌਜਦਾਰੀ ਸ਼ਿਕਾਇਤ ਦਰਜ ਕਰਵਾਈ ਹੈ। ਸਿਰਸਾ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਸੁਰੱਖਿਆ ਦੀ ਥਾਂ ਪਾਗਲਖਾਨੇ ਭੇਜਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਨਾ

Read More
India Punjab

ਕੰਗਨਾ ਦੀ ਜ਼ੁਬਾਨ ਨੇ ਇਕ ਵਾਰ ਫਿਰ ਛਿੱਲੇ ਪੰਜਾਬੀਆਂ ਦੇ ਜ਼ਖਮ (ਵੀਡੀਓ)

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਆਪਣੇ ਸੋਸ਼ਲ ਮੀਡੀਆ ਉੱਤੇ ਬੇਤੁਕੇ ਬਿਆਨਾਂ ਲਈ ਮਸ਼ਹੂਰ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾਂ ਕੰਗਨਾ ਰਨੌਤ ਨੇ ਇਕ ਵਾਰ ਫਿਰ ਆਪਣੇ ਬਿਆਨ ਨਾਲ ਪੰਜਾਬੀਆਂ ਦੇ ਹਿਰਦੇ ਛਿੱਲਣ ਦੀ ਕੋਝੀ ਹਰਕਤ ਕੀਤੀ ਹੈ। ਖੇਤੀ ਕਾਨੂੰਨਾਂ ਦੇ ਰੱਦ ਹੋਣ ਦੇ ਐਲਾਨ ਤੋਂ ਬਾਅਦ ਲਗਾਤਾਰ ਕੰਗਨਾ ਤਕਲੀਫ ਵਿੱਚ ਹੈ ਤੇ ਸਰਕਾਰ ਦੇ ਇਸ ਫੈਸਲੇ ਤੋਂ

Read More
India International Punjab

BREAKING NEWS-ਨਹੀਂ ਰਹੀ ਪੰਜਾਬੀ ਦੀ ਲੋਕ ਗਾਇਕਾ ਗੁਰਮੀਤ ਬਾਵਾ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਪੰਜਾਬੀ ਦੇ ਲੋਕ ਸੰਗੀਤ ਤੇ ਗਾਇਕੀ ਦੀ ਰੂਹ ਗੁਰਮੀਤ ਬਾਵਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੇ ਅੱਜ ਅੰਮ੍ਰਿਤਸਾਰ ਵਿਚ ਅੰਤਿਮ ਸਾਹ ਲਿਆ ਹੈ। 77 ਸਾਲ ਦੀ ਉਮਰ ਵਿਚ ਵੀ ਉਨ੍ਹਾਂ ਦੀ ਆਵਾਜ ਬਰਕਰਾਰ ਸੀ। ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ

Read More
Punjab

ਪਟਿਆਲਾ ਤੋਂ ਚੋਣ ਲੜਨਗੇ ਕੈਪਟਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਕੈਪਟਨ ਨੇ ਕਿਹਾ ਕਿ ਮੈਂ ਪਟਿਆਲਾ ਤੋਂ ਹੀ ਚੋਣ ਲੜਾਂਗਾ। ਉਨ੍ਹਾਂ ਕਿਹਾ ਕਿ ਪਟਿਆਲਾ 400 ਸਾਲਾਂ ਤੋਂ ਸਾਡੇ ਨਾਲ ਰਿਹਾ ਹੈ ਅਤੇ ਮੈਂ ਸਿੱਧੂ ਦੀ ਖਾਤਰ ਉਨ੍ਹਾਂ ਨੂੰ ਛੱਡਣ ਵਾਲਾ ਨਹੀਂ ਹਾਂ।

Read More