Punjab

“ਗੁਜਰਾਤ ਤੇ ਹਿਮਾਚਲ ਦੇ ਲੋਕ ਪੰਜਾਬੀਆਂ ਨਾਲੋਂ ਸਿਆਣੇ ਨਿਕਲੇ “: ਹਰਸਿਮਰਤ ਬਾਦਲ

16ਵੇਂ ਵਿਰਾਸਤੀ ਮੇਲੇ ਦੇ ਆਗ਼ਾਜ਼ ਮੌਕੇ ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵੀ ਪਹੁੰਚੇ। ਇਸ ਮੌਕੇ ਦੋਵਾਂ ਨੇ ਇਕੱਠਿਆਂ ਇੱਕ ਬੁਲੇਟ ਮੋਟਰਸਾਈਕਲ ਦੀ ਸਵਾਰੀ ਵੀ ਕੀਤੀ।

Read More
India Punjab

G-20 ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਤਿਆਰ, PM ਮੋਦੀ ਨਾਲ ਮੀਟਿੰਗ ‘ਚ ਮਾਨ ਨੇ ਤਿਆਰੀਆਂ ਬਾਰੇ ਦਿੱਤੀ ਜਾਣਕਾਰੀ

cm ਮਾਨ ਨੇ ਪ੍ਰਧਾਨ ਮੰਤਰੀ ਨੂੰ ਸੰਮੇਲਨ ਵਿੱਚ ਭਾਗ ਲੈਣ ਵਾਲੇ ਪਤਵੰਤਿਆਂ ਦੀ ਆਰਾਮਦਾਇਕ ਠਹਿਰ ਲਈ ਵਿਸਤ੍ਰਿਤ ਪ੍ਰਬੰਧ ਦਾ ਭਰੋਸਾ ਦਿਵਾਇਆ

Read More
Punjab

ਪੰਜਾਬ ਦੇ ਇਸ ਵਿਆਹ ਦਾ VIDEO ਸਭ ਤੋਂ ਜ਼ਿਆਦਾ ਚਰਚਾ ‘ਚ ਕਿਉਂ ! ਲਾੜੇ ਦੇ ਦੋਸਤਾਂ ਨੇ ਕੀ ਕੀਤਾ ਕਮਾਲ ਵੇਖੋ !

ਵਿਆਹ ਦੇ ਵਾਇਰਲ ਵੀਡੀਓ ਵਿੱਚ ਲਾੜੇ ਦੇ ਦੋਸਤਾਂ ਨੇ ਝੂਮਰ ਡਾਂਸ ਦੀ ਪੇਸ਼ਕਾਰੀ ਕਰਕੇ ਖੁਸ਼ੀਆਂ ਦੁੱਗਣੀ ਕਰ ਦਿੱਤੀਆਂ

Read More
Punjab

70 ਸਾਲਾਂ ਤੋਂ ਬਣੇ ਘਰਾਂ ਨੂੰ ਕੀਤਾ ਗਿਆ ਢਹਿ ਢੇਰੀ,ਬੇਘਰ ਹੋਏ ਲੋਕਾਂ ਦਾ ਬੁਰਾ ਹਾਲ

ਜਲੰਧਰ : ਜਲੰਧਰ ਦੇ ਲਤੀਫ਼ਪੁਰਾ ਇਲਾਕੇ ‘ਚ ਅੱਜ ਉਸ ਸਮੇਂ ਜ਼ਬਰਦਸਤ ਹੰਗਾਮਾ ਹੋ ਗਿਆ ਤੇ ਤਣਾਅ ਵਾਲਾ ਮਾਹੌਲ ਬਣ ਗਿਆ ਜਦੋਂ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਬੁਲਡੋਜਰ ਲਿਆ ਕੇ ਘਰਾਂ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ। ਦਰਅਸਲ ਪ੍ਰਸ਼ਾਸਨ ਦਾ ਕਹਿਣਾ ਸੀ ਕਿ ਇੰਪਰੂਵਮੈਂਟ ਟਰੱਸਟ ਦੀ ਜ਼ਮੀਨ ‘ਤੇ ਨਜਾਇਜ਼ ਉਸਾਰੀਆਂ ਕੀਤੀਆਂ ਗਈਆਂ ਸਨ ਤੇ ਅੱਜ ਦੀ ਕਾਰਵਾਈ ਇੰਪਰੂਵਮੈਂਟ

Read More
India Punjab

‘ਬੇਅਦਬੀ ਦੀ ਸਜ਼ਾ ਉਮਰ ਕੈਦ ਹੋਵੇ’ CM ਮਾਨ ਨੇ ਇਸ ਕਾਨੂੰਨ ਦਾ ਹਵਾਲਾ ਦਿੰਦੇ ਹੋਏ ਅਮਿਤ ਸ਼ਾਹ ਤੋਂ ਕੀਤੀ ਮੰਗ

2018 ਵਿੱਚ ਪੰਜਾਬ ਵਿਧਾਨਸਭਾ ਨੇ ਬੇਅਦਬੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਕੇਂਦਰ ਨੂੰ ਸਿਫਾਰਿਸ਼ ਭੇਜੀ ਸੀ

Read More
Punjab Religion

ਪੰਜ ਪਿਆਰਿਆਂ ਵੱਲੋਂ ਸ਼੍ਰੀ ਅਕਾਲ ਤਖ਼ਤ ਦੇ ਫੈਸਲੇ ਰੱਦ ! ਜਥੇਦਾਰ ਹਰਪ੍ਰੀਤ ਸਿੰਘ ਤੋਂ 2 ਦਿਨਾਂ ਅੰਦਰ ਸਪੱਸ਼ਟੀਕਰਨ ਮੰਗਿਆ

6 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ

Read More