India Punjab

‘ਆਪ’ ਵਫ਼ਦ ਨੂੰ ਨਹੀਂ ਜਾਣ ਦਿੱਤਾ ਗਿਆ ਪਾਕਿਸਤਾਨ

‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਫ਼ਦ ਨੂੰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਜਾਣ ਲਈ ਹਰੀ ਝੰਡੀ ਨਹੀਂ ਦਿੱਤੀ। ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਅਤੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਕੇਂਦਰ ਵਿੱਚ ਮੋਦੀ ਅਤੇ ਪੰਜਾਬ ਦੀ ਚੰਨੀ ਸਰਕਾਰ ਮਿਲੀਭੁਗਤ ਨਾਲ ਚੱਲ ਰਹੀ ਹੈ ਅਤੇ

Read More
India Punjab

ਪੂਰੀ ਦੁਨੀਆ ਨੇ ਦੁੱਗਣੀਆਂ ਖੁਸ਼ੀਆਂ ਨਾਲ ਮਨਾਇਆ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਦਿਹਾੜਾ

‘ਦ ਖ਼ਾਲਸ ਬਿਊਰੋ :- ਅੱਜ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਦੁਨੀਆ ਵਿੱਚ ਬਹੁਤ ਸ਼ਰਧਾ, ਉਤਸ਼ਾਹ ਅਤੇ ਦੁੱਗਣੀਆਂ ਖੁਸ਼ੀਆਂ ਦੇ ਨਾਲ ਮਨਾਇਆ ਗਿਆ। ਸੰਗਤਾਂ ਨੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਲੰਬੇ ਅਰਸੇ ਤੋਂ ਬਾਅਦ ਲਾਂਘੇ ਦੇ ਖੁਲ੍ਹਣ ‘ਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਲਾਂਘੇ ਦੇ

Read More
India Punjab

ਦੁਨੀਆ ਦਾ ਸਭ ਤੋਂ ਜ਼ਿੱਦੀ ਆਦਮੀ ਝੁਕਿਆ, ਚੜੂਨੀ ਨੇ ਦੱਸੀ ਮੋਰਚੇ ਦੀ ਅਸਲੀ ਜਿੱਤ

‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਵਾਲੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਦੁਨੀਆ ਦਾ ਸਭ ਤੋਂ ਵੱਡਾ ਜ਼ਿੱਦੀ ਆਦਮੀ ਝੁਕਿਆ ਹੈ। ਉਨ੍ਹਾਂ ਨੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫੈਸਲੇ ਨੂੰ ਕਿਸਾਨ ਅੰਦੋਲਨ ਦੀ ਜਿੱਤ ਦੱਸਿਆ ਹੈ। ਚੜੂਨੀ ਨੇ ਅੰਦੋਲਨ

Read More
India Punjab

ਕਿਸਾਨੀ ਸੰਘਰਸ਼ ਨੂੰ ਸਮਰਪਿਤ ਮੈਮੋਰੀਅਲ ਬਣੇਗਾ ਪੰਜਾਬ ‘ਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲੈਣ ‘ਤੇ ਕਿਸਾਨਾਂ ਦੀ ਜਿੱਤ ਨੂੰ ਇਤਿਹਾਸਕ ਕਰਾਰ ਦਿੰਦਿਆਂ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਮੈਮੋਰੀਅਲ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਨੌਕਰੀ ਦੇਣ

Read More
India Punjab

ਅਮਿਤ ਸ਼ਾਹ ਨੇ ਮੋਦੀ ਦੇ ਫੈਸਲੇ ਦੀ ਕੀਤੀ ਸ਼ਲਾਘਾ

‘ਦ ਖ਼ਾਲਸ ਬਿਊਰੋ :- ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਐਲਾਨ ਇੱਕ ਸਵਾਗਤਯੋਗ ਰਾਜਨੀਤਿਕ ਕਦਮ ਹੈ। ਜਿਵੇਂ ਕਿ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਇਸ਼ਾਰਾ ਕੀਤਾ, ਭਾਰਤ ਸਰਕਾਰ ਸਾਡੇ ਕਿਸਾਨਾਂ ਦੀ ਸੇਵਾ ਕਰਦੀ ਰਹੇਗੀ ਅਤੇ ਉਨ੍ਹਾਂ ਦੇ

Read More
Punjab

ਪ੍ਰਕਾਸ਼ ਬਾਦਲ ਨੇ ਖੇਤੀ ਕਾਨੂੰਨ ਵਾਪਸ ਹੋਣ ‘ਤੇ ਮਨਾਈ ਖੁਸ਼ੀ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ‘ਤੇ ਕਿਸਾਨਾਂ ਦੀ ਇਤਿਹਾਸਕ ਜਿੱਤ ਹੈ। ਇਹ ਇਤਿਹਾਸ ਵਿੱਚ

Read More
Punjab

ਸੀਐੱਮ ਚੰਨੀ ਨੇ ਕਿਸਾਨਾਂ ਨੂੰ ਦਿੱਤੀ ਵਧਾਈ, ਕੀਤਾ ਸਲਾਮ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘਚੰਨੀ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਦੀ ਜਿੱਤ ਦੱਸਿਆ ਹੈ। ਚੰਨੀ ਨੇ ਕਿਹਾਕਿ “3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਲੰਮੇ ਸ਼ਾਂਤਮਈ ਲੋਕ

Read More
India Punjab

ਜਥੇਦਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਲਈ ਮੋਦੀ ਦਾ ਕੀਤਾ ਧੰਨਵਾਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ‘ਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਖੁਸ਼ੀ ਵਾਲੀ ਗੱਲ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ

Read More
India Punjab

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੋਦੀ ਸਰਕਾਰ ਦਾ ਵੱਡਾ ਐਲਾਨ, ਤਿੰਨੇ ਖੇਤੀ ਕਾਨੂੰਨ ਹੋਣਗੇ ਰੱਦ

‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਹੈ। ਮੋਦੀ ਨੇ ਕਿਸਾਨਾਂ ਨੂੰ ਆਪਣਾ ਅੰਦੋਲਨ ਵਾਪਸ ਲੈਣ ਦੀ ਅਪੀਲ ਕੀਤੀ ਹੈ। ਮੋਦੀ ਨੇ ਕਿਹਾ ਕਿ ਕਿਸਾਨ ਇਹ ਕਾਨੂੰਨ ਬਣਨ ਵੇਲੇ ਤੋਂ ਇਹਨਾਂ ਖਿਲਾਫ ਸੰਘਰਸ਼ ਕਰ ਰਹੇ

Read More
Punjab

ਹਰਸਿਮਰਤ ਬਾਦਲ ਨਹੀਂ ਲੜਨਗੇ ਵਿਧਾਨ ਸਭਾ ਚੋਣ : ਸੁਖ਼ਬੀਰ ਬਾਦਲ

‘ਦ ਖ਼ਾਲਸ ਟੀਵੀ ਬਿਊਰੋ: – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਪਾਰਟੀ ਆਗੂ ਹਰਸਿਮਰਤ ਕੌਰ ਬਾਦਲ ਪੰਜਾਬ ਵਿਧਾਨ ਸਭਾ ਚੋਣ ਨਹੀਂ ਲੜਣਗੇ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਬਾਰੇ ਫ਼ੈਸਲਾ ਪਾਰਟੀ ਨੇ ਲੈਣਾ ਹੈ। ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ

Read More