India Punjab

ਗੁਰੂ ਘਰ ਸਾਰਿਆਂ ਲਈ ਖੁੱਲ੍ਹਾ, ਕੋਈ ਵੀ ਅਦਾ ਕਰੇ ਨਮਾਜ਼

‘ਦ ਖ਼ਾਲਸ ਟੀਵੀ ਬਿਊਰੋ:- ਗੁਰੂਗ੍ਰਾਮ ਦੇ ਸਦਰ ਬਾਜ਼ਾਰ ਦੇ ਗੁਰਦੁਆਰਾ ਐਸੋਸੀਏਸ਼ਨ ਨੇ ਜਨਤਕ ਅਤੇ ਖੁੱਲ੍ਹੇ ਸਥਾਨਾਂ ‘ਤੇ ਨਮਾਜ਼ ਦੀ ਪੇਸ਼ਕਸ਼ ‘ਤੇ ਇਤਰਾਜ਼ਾਂ ਦੇ ਬਾਅਦ ਕੱਲ੍ਹ ਦੀ ਨਮਾਜ਼ ਲਈ ਆਪਣੇ ਅਹਾਤੇ ਦੀ ਪੇਸ਼ਕਸ਼ ਕਰਨ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਿਕ ਗੁਰਦੁਆਰੇ ਦੇ ਪ੍ਰਧਾਨ ਸ਼ੇਰਦਿਲ ਸਿੰਘ ਸਿੱਧੂ ਨੇ ਕਿਹਾ ਹੈ ਕਿ ਇਹ ‘ਗੁਰੂ ਘਰ’ ਹੈ, ਬਿਨਾਂ ਕਿਸੇ

Read More
India International Punjab

ਬਟਾਲਾ ਦੇ ਨੌਜਵਾਨ ਦਾ ਦਰਜ ਹੋਇਆ ‘ਗਿੰਨੀਜ਼ ਬੁੱਕ’’ਚ ਨਾਂ

‘ਦ ਖ਼ਾਲਸ ਟੀਵੀ ਬਿਊਰੋ:– ਬਟਾਲਾ ਦੇ ਨੌਜਵਾਨ ਅਭਿਸ਼ੇਕ ਤ੍ਰੇਹਨ (25) ਨੇ ਕੰਪਿਊਟਰ ’ਤੇ ਟਾਈਪਿੰਗ ਕਰਨ ਦੀ ਰਫ਼ਤਾਰ ਨਾਲ ‘ਗਿੰਨੀਜ਼ ਬੁੱਕ’ਆਫ਼ ਵਰਲਡ ਰਿਕਾਰਡ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਉਹ ਆਪਣੀ ਪ੍ਰਤੀਭਾ ਕਾਰਨ ਦੁਨੀਆਂ ਦਾ ਸਭ ਤੋਂ ਤੇਜ਼ ਰਫ਼ਤਾਰ ਵਾਲਾ ਟਾਈਪਿਸਟ ਬਣ ਗਿਆ ਹੈ। ਪਹਿਲਾਂ ਇਹ ਰਿਕਾਰਡ ਕਿਸੇ ਚੀਨੀ ਵਿਅਕਤੀ ਦੇ ਨਾਂ ਸੀ। ਅਭਿਸ਼ੇਕ ਨੇ ਦੱਸਿਆ

Read More
India Punjab

ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਸ਼੍ਰੋਮਣੀ ਕਮੇਟੀ ਨਾਲ ਰਾਬਤਾ

‘ਦ ਖ਼ਾਲਸ ਟੀਵੀ ਬਿਊਰੋ:- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭਾਰਤ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਸਥਾਪਤ ਕੀਤੀਆਂ ਜਾਣ ਵਾਲੀਆਂ ਯਾਦਗਾਰਾਂ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਸ੍ਰੀ ਗੋਵਿੰਦ ਮੋਹਨ ਨੇ ਮੁਲਾਕਾਤ ਕੀਤੀ।

Read More
India Punjab

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਨਗਰ ਕੀਰਤਨ

‘ਦ ਖ਼ਾਲਸ ਟੀਵੀ ਬਿਊਰੋ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ

Read More
India International Punjab

CM ਚੰਨੀ ਵੱਲੋਂ ਕਰਤਾਰਪੁਰ ਸਾਹਿਬ ਲਈ ਮੁਫਤ ਬੱਸ ਸੇਵਾ ਦਾ ਐਲਾਨ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਵਜ਼ਾਰਤ ਦੇ ਸਾਥੀਆਂ ਨਾਲ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਕ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਈ ਫ੍ਰੀ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਲਾਂਘਾ ਖੋਲ੍ਹਣ ਲਈ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ

Read More
Punjab

ਅਦਾਲਤ ਨੇ ਖਹਿਰਾ ਨੂੰ ਜੇਲ੍ਹ ਭੇਜਿਆ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕੋਰੇਟ ਵੱਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਮੁਹਾਲੀ ਦੀ ਅਦਾਲਤ ਨੇ ਉਸਦਾ ਨਿਆਂਇਕ ਰਿਮਾਂਡ ਦੇ ਕੇ ਜੇਲ੍ਹ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਖਹਿਰਾ ਦਾ ਪੁਲਿਸ ਰਿਮਾਂਡ ਵੀ ਖਤਮ ਹੋ ਗਿਆ ਹੈ। ਦੱਸ ਦਈਏ ਕਿ ਖਹਿਰਾ ਨੂੰ

Read More
Punjab

ਵਿਧਾਇਕ ਬੈਂਸ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ

‘ਦ ਖ਼ਾਲਸ ਟੀਵੀ ਬਿਊਰੋ:-ਲੁਧਿਆਣਾ ਦੀ ਇਕ ਅਦਾਲਤ ਨੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੇ ਗੈਰਜਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਬੈਂਸ ਦੇ ਖਿਲਾਫ ਅਦਾਲਤ ਜਬਰ ਜਿਨਾਹ ਦਾ ਕੇਸ ਚੱਲ ਕਿਹਾ ਹੈ। ਇਸ ਤੋਂ ਪਹਿਲਾਂ ਅਦਾਲਤ ਪਹਿਲਾਂ ਅਦਾਲਤ ਨੇ ਮੁਲਜ਼ਮ ਦੇ ਜਮਾਨਤੀ ਵਾਰੰਟ ਜਾਰੀ ਕੀਤੇ ਸਨ। ਦੱਸ ਦਈਏ ਕਿ ਲੁਧਿਆਣਾ ਦੀ ਇਕ ਔਰਤ ਨੇ ਰੇਪ ਦਾ ਕਰਨ

Read More
Punjab

ਹਾਈਕੋਰਟ ‘ਚ ਅੱਜ ਫਿਰ ਨਹੀਂ ਖੁੱਲ੍ਹੀ ਡਰੱਗ ਰਿਪੋਰਟ, 6 ਦਸੰਬਰ ਨੂੰ ਅਗਲੀ ਸੁਣਵਾਈ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਬਹੁ ਚਰਚਿਤ ਡਰੱਗ ਰਿਪੋਰਟ ਫਿਰ ਖੁੱਲ੍ਹਣ ਤੋਂ ਰਹਿ ਗਈ। ਅਕਾਲੀ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਨੇ ਲੰਘੇ ਕੱਲ੍ਹ ਅਦਾਲਤ ਵਿਚ ਅਰਜੀ ਦੇ ਕੇ ਕੇਸ ਵਿਚ ਧਿਰ ਬਣਨ ਦੀ ਆਗਿਆ ਮੰਗੀ ਸੀ, ਉਨ੍ਹਾਂ ਨੇ ਆਪਣੀ ਅਰਜ਼ੀ ਵਿਚ ਕਿਹਾ ਸੀ, ਕਿ ਸਰਕਾਰ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਉਣਾ

Read More
Punjab

ਸੁਖਬੀਰ ਨੇ ਚੰਨੀ ਨੂੰ ਕਿਹਾ ‘ਪੈਚ ਵਰਕ ਮੁੱਖ ਮੰਤਰੀ’, ਸਿੱਧੂ ਪੁਆਇਗਾ ਕਾਂਗਰਸ ਨੂੰ ਭੰਗੜੇ

‘ਦ ਖ਼ਾਲਸ ਟੀਵੀ ਬਿਊਰੋ:- ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਮੁਹਾਲੀ ਵਿਚ ਇਕ ਸਮਾਰੋਹ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਉੱਤੇ ਇਹ ਰਿਪੋਰਟ ਸਾਰਾ ਝੂਠ ਦਾ ਪੁਲੰਦਾ ਹੈ। ਇਹ ਆਪ ਝੂਠੇ ਕੇਸਾਂ ਵਿਚ ਫਸਣਗੇ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਸਾਢੇ ਚਾਰ ਸਾਲ ਵਿਚ ਬੇਅਦਬੀ ਦੇ ਮਾਮਲੇ ਵਿਚ ਕਿਸੇ ਨੂੰ ਫੜ ਨਹੀਂ

Read More
Punjab

ਰੂਚੀ ਕਾਲੜਾ ਪੰਜਾਬ ਦੇ ਰਾਜਪਾਲ ਦੇ ਪ੍ਰੈੱਸ ਸਕੱਤਰ ਵਜੋਂ ਨਿਯੁਕਤ

‘ਦ ਖ਼ਾਲਸ ਟੀਵੀ ਬਿਊਰੋ:- ਡਾਇਰੈਕਟੋਰੇਟ ਸੂਚਨਾ ਤੇ ਲੋਕ ਸੰਪਰਕ ਪੰਜਾਬ ਦੇ ਸਭ ਤੋਂ ਸੀਨੀਅਰ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਰੂਚੀ ਕਾਲੜਾ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਨਾਲ ਸੂਚਨਾ ਅਧਿਕਾਰੀ (ਆਈਓ) ਮੀਡੀਆ (ਜਿਸ ਨੂੰ ਪ੍ਰੈੱਸ ਸਕੱਤਰ ਵਜੋਂ ਜਾਣਿਆ ਜਾਂਦਾ ਹੈ) ਨਿਯੁਕਤ ਕੀਤਾ ਗਿਆ ਹੈ। ਦੋ ਦਹਾਕਿਆਂ ਤੋਂ ਵੱਧ ਸਮੇਂ ਦੀਆਂ

Read More