Punjab

ਕਿਸਾਨਾ ਨੇ ਚੰਡੀਗੜ੍ਹ ‘ਚ ਦਿੱਤੀ ਪੱਕਾ ਮੋਰਚਾ ਲਗਾਉਣ ਦੀ ਚੇਤਾਵਨੀ

‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚਾ ਦੀ ਅੱਜ ਇਕ ਅਹਿਮ ਮੀਟਿੰਗ ਲੁਧਿਆਣਾ ਵਿਖੇ ਹੋਈ।ਕਿਸਾਨਾਂ ਨੇ ਇੱਕ ਵੀਡੀਉ ਜਾਰੀ ਕਰਦਿਆਂ ਕਿਹਾ ਕਿ 2 ਮਈ ਨੂੰ ਕਿਸਾਨਾ ਵੱਲੋਂ ਬਿਜਲੀ ਵਿਭਾਗ ਦੇ ਸਾਰੇ ਐਕਸੀਅਨਾਂ ਦੇ ਦਫਤਰਾਂ ਦਾ ਘਿਰਾਉ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਜੋ ਕਿਸਾਨਾ ਦੀਆਂ ਹੋਰ ਮੰਗਾਂ ਨੇ ਜਿਨਾਂ ਨੂੰ ਸਰਕਾਰ ਨੇ

Read More
Punjab

ਖਹਿਰਾ ਨੇ ਮਾਨ ਸਰਕਾਰ ‘ਤੇ ਲਾਏ ਦੇ ਧੱ ਕੇ ਸ਼ਾਹੀ ਦੇ ਦੋ ਸ਼

‘ਦ ਖ਼ਾਲਸ ਬਿਊਰੋ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਰਾਹੀਂ ਮੌਜੂਦਾ ਆਪ ਸਰਕਾਰ ਤੇ ਧੱ ਕੇ ਸ਼ਾਹੀ ਦੇ ਇਲ ਜਾਮ ਲਗਾਏ ਹਨ।ਉਹਨਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਟੈਗ ਕਰਦੇ ਹੋਏ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਬਲਾਕ ਨਡਾਲਾ ਦੇ ਪਿੰਡ ਰਾਏਪੁਰ ਅਰਾਈਆਂ ਦੇ ਸਰਪੰਚ ਦੀ ਚੋਣ ਸੰਬੰਧੀ ਧ ਕੇ ਸ਼ਾਹੀ ਕਰਨ

Read More
Punjab

ਪਟਿਆਲਾ ਵਿੱਚ ਇੰਟਰਨੈੱਟ ਸੇਵਾਵਾਂ ਮੁੜ ਬਹਾਲ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਮੁੜ ਬਹਾਲ ਕੀਤਾ ਗਿਆ ਹੈ। ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਸ਼ਿਵ ਸੈਨਾ ਅਤੇ ਸਿੱਖ ਜੱਥੇਬੰਦੀਆਂ ਵਿਚਾਲੇ ਮਾਰਚ ਨੂੰ ਲੈ ਕੇ ਝੜ ਪ ਹੋ ਗਈ ਸੀ , ਜਿਸ ਤੋਂ ਬਾਅਦ ਅੱਜ ਸ਼ਹਿਰ ਵਿੱਚ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਦੱਸ

Read More
Punjab

ਅਦਾਲਤ ਵਿੱਚ ਅੱਜ ਹੋਈ ਹਰੀਸ਼ ਸਿੰਗਲਾ ਦੀ ਪੇਸ਼ੀ, ਪੰਜਾਬ ਪੁਲਿਸ ਨੂੰ  ਮਿਲਿਆ ਸਿੰਗਲਾ ਦਾ ਦੋ ਦਿਨ ਦਾ ਰਿਮਾਂਡ

‘ਦ ਖਾਲਸ ਬਿਊਰੋ:ਪਟਿਆਲਾ ਦੀ ਇੱਕ ਅਦਾਲਤ ਨੇ ਸਾਬਕਾ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਦਾ ਪੰਜਾਬ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਦੇ ਦਿਤਾ ਹੈ।   ਪਟਿਆਲਾ ਪੁਲਿਸ ਵਲੋਂ ਮੁਲਜਮ ਨੂੰ ਅਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ । ਮੁਲਜ਼ਮ ਉਤੇ 29 ਅਪ੍ਰੈਲ ਨੂੰ ਪਟਿਆਲਾ ਵਿੱਚ ਹੋਈਆਂ ਹਿੰਸਾ ਦੀਆਂ ਘਟਨਾਵਾਂ ਦੌਰਾਨ ਵਿਰੋਧੀ ਮਾਰਚ ਦੀ ਅਗਵਾਈ ਕਰਨ ਦ

Read More
Punjab

ਕਣਕ ਦੇ ਘੱਟ ਝਾੜ ਨੇ ਕਿਸਾਨ ਦੀ ਤੋੜ ਦਿੱਤੀ ਕਮਰ

ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ : ਪੰਜਾਬ ਦਾ ਕਿਸਾਨ ਜਿਹੜਾ ਪਹਿਲਾਂ ਹੀ ਕਰਜ਼ੇ ਹੇਠ ਦੱਬਿਆ ਪਿਆ ਹੈ, ਦੀ ਕਮਰ ਹਾੜੀ ਦੀ ਫਸਲ ਤੋਂ ਨਿਕਲਣ ਵਾਲੇ ਘੱਟ ਝਾੜ ਨੇ ਤੋੜ ਦਿੱਤੀ ਹੈ। ਇਸ ਸਾਲ ਆਮ ਨਾਲੋਂ ਕਣਕ ਦਾ ਅੱਠ ਫ਼ੀਸਦੀ ਝਾੜ ਘੱਟ ਨਿਕਲ ਰਿਹਾ ਹੈ, ਜਿਹੜਾ ਕਿ ਪਿਛਲੇ 10 ਸਾਲਾਂ ਨਾਲੋਂ ਸਭ ਤੋਂ ਘੱਟ ਹੈ।

Read More
Punjab

ਐਸਜੀਪੀਸ ਨੇ ਬੰਦੀ ਸਿੰਘਾ ਦੀ ਰਿਹਾਈ ਲਈ ਕੀਤੀ ਅਰਦਾਸ

‘ਦ ਖ਼ਾਲਸ ਬਿਊਰੋ : ਪਿਛਲੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਅਤੇ

Read More
Punjab

ਅਦਾਲਤ ਵੱਲੋਂ ਮੁੱਖ ਮੰਤਰੀ ਮਾਨ ਨੂੰ ਸੰਮਨ ਜਾਰੀ

‘ਦ ਖ਼ਾਲਸ ਬਿਊਰੋ : ਮਾਨਸਾ ਦੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 21 ਜੁਲਾਈ ਲਈ ਸੰਮਨ ਜਾਰੀ ਕੀਤਾ ਹੈ। ਭਗਵੰਤ ਮਾਨ ਮਾਨਸਾ ਵਿੱਚ ਮਾਨਹਾਨੀ ਦੇ ਮਾਮਲੇ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ। 2019 ਵਿੱਚ ਮਾਨਸਾ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ, ਜਿਸ ‘ਤੇ ਭਗਵੰਤ ਮਾਨ ਨੇ

Read More
Punjab

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਹਤਕ ਦੇ ਦੋਸ਼ ਵਿੱਚ ਅਦਾਲਤ ਵਲੋਂ ਸੰਮਨ ਜਾਰੀ

‘ਦ ਖਾਲਸ ਬਿਊਰੋ:ਪੰਜਾਬ ਦੇ ਤਿੰਨ ਸਾਬਕਾ ਮੁੱਖ ਮੰਤਰੀਆਂ ਤੋਂ ਬਾਅਦ ਭਗਵੰਤ ਸਿੰਘ ਮਾਨ ਦੀ ਵੀ ਅਦਾਲਤ ਦੇ ਗੇੜੇ ਮਾਰਨ ਦੀ ਵਾਰੀ ਆ ਗਈ ਹੈ। ਮਾਨਸਾ ਦੀ ਇੱਕ ਅਦਾਲਤ ਨੇ ਮੁੱਖ ਮੰਤਰੀ ਨੂੰ ਨੋਟਿਸ ਭੇਜ ਕੇ 21 ਜੁਲਾਈ ਲਈ ਤਲਬ ਕਰ ਲਿਆ ਹੈ। ਸਾਬਕਾ ਮੁੱਖ ਮੰਤਰੀਆਂ ਵਿੱਚੋਂ ਕੈਪਟਨ ਅਮਰਿੰਦਰ ਸਿੰਘ ਤੇ ਬੀਬੀ ਰਾਜਿੰਦਰ ਕੌਰ ਭੱਠਲ ਦਾ

Read More
Punjab

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਵੇਗੀ ਸਰਕਾਰ

‘ਦ ਖਾਲਸ ਬਿਊਰੋ:ਸੂਬੇ ਦੇ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ  ਇਹ ਐਲਾਨ ਕੀਤਾ ਹੈ ਕਿ ਮਾਨ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮਦਦ ਕਰੇਗੀ। ਇਸ ਦੇ ਲਈ ਸਰਕਾਰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਵੇਗੀ। ਕਿਸਾਨਾਂ ਨੂੰ ਪੰਜਾਬ ਸਰਕਾਰ ਨੇ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ

Read More
India Punjab

ਹਾਈ ਕੋਰਟ ਨੇ ਪੰਜਾਬ ਨੂੰ ਲਾਇਆ ਪੰਜ ਹਜ਼ਾਰ ਦਾ ਜੁਰਮਾਨਾ

‘ਦ ਖ਼ਾਲਸ ਬਿਊਰੋ : ਪੰਜਾਬ  ਅਤੇ ਹਰਿਆਣਾ ਹਾਈਕੋਰਟ ਨੇ ਜੇ ਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਵਲੋਂ 1998 ਦੇ ਸੋਹਾਣਾ  ਕੇ ਸ ਵਿਚ ਜ਼ਮਾਨਤ ਪਟੀਸ਼ਨ ਤੇ ਪੰਜਾਬ ਸਰਕਾਰ ਵਲੋਂ ਕੋਈ ਜਵਾਬ ਨਾ ਦੇਣ ਤੇ ਪੰਜਾਬ ਸਰਕਾਰ ਨੂੰ 5000 ਰੁਪਏ ਜੁਰਮਾਨਾ ਕੀਤਾ ਹੈ। ਤਿੰਨ ਸੁਣਵਾਈਆਂ ‘ਤੇ ਜਵਾਬ ਦਾਖਲ ਨਾ ਕਰਨ ਅਤੇ ਹਰ ਵਾਰ ਸਮਾਂ ਮੰਗਣ ‘ਤੇ

Read More