Punjab

ਪਟਿਆਲਾ ‘ਚ ਹੋਈ ਹਿੰ ਸਾ ਮਗਰੋਂ ਪੰਜਾਬ ਬੰਦ ਦਾ ਸੱਦਾ

‘ਦ ਖ਼ਾਲਸ ਬਿਊਰੋ : ਪਟਿਆਲਾ ਵਿੱਚ  ਲੰਘੇ ਕੱਲ੍ਹ ਵਾਪਰੀ ਹਿੰਸ ਕ ਘਟਨਾ ਤੋਂ ਬਾਅਦ ਅੱਜ ਹਿੰ ਦੂ ਸੰਗ ਠਨਾਂ ਨੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਮੈਡੀਕਲ ਸਟਾਫ਼ ਨੂੰ ਹਸਪਤਾਲਾਂ ਵਿੱਚ ਹਾਜ਼ਰ ਰਹਿਣ ਤੇ ਚੌਕੀਦਾਰਾਂ ਨੂੰ ਸਰਕਾਰੀ ਇਮਾਰਤਾਂ ਦੀ ਨਿਗਰਾਨੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਟਿਆਲਾ ਤੋਂ ਬਾਅਦ ਹੁਣ ਜਿਲ੍ਹਾ ਫਤਹਿਗੜ੍ਹ ਸਾਹਿਬ

Read More
Punjab

ਆਪ ਨੇ ਦਿੱਤੇ ਪਟਿਆਲਾ ਘਟਨਾ ‘ਤੇ ਸਖ਼ਤੀ ਦੇ ਨਿਰਦੇਸ਼

‘ਦ ਖਾਲਸ ਬਿਊਰੋ:ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਪਟਿਆਲਾ ਵਿੱਚ ਬਣੀ ਟਕਰਾਅ ਦੀ ਸਥਿਤੀ ਨੂੰ ਲੈ ਕੇ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ ਤੇ ਕਿਹਾ ਹੈ ਕਿ ਕਈ ਲੋਕ ਦੇਸ਼ ਚ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ਾਂ ਵਿੱਚ ਹਨ। ਮਾਨ ਸਰਕਾਰ ਦੀ ਸਰਕਾਰ ਇਸ ਮਾਮਲੇ ਨੂੰ ਸਖ਼ਤੀ ਨਾਲ ਲੈ ਰਹੀ ਹੈ ਤੇ ਪੰਜਾਬ

Read More
Punjab

ਮੋਹਾਲੀ ਦੇ ਫ਼ੇਜ 3ਬੀ 1 ਦੀ ਡਿਸਪੈਂਸਰੀ ਦੇ ਹਾਲਾਤ ਮਾੜੇ,ਭਾਜਪਾ ਆਗੂ ਨੇ ਦਿਖਾਇਆ ਮੌਕਾ

‘ਦ ਖਾਲਸ ਬਿਊਰੋ:ਭਾਜਪਾ ਆਗੂ ਸੰਜੀਵ ਵਸ਼ਿਸ਼ਠ ਨੇ ਅੱਜ ਮੋਹਾਲੀ ਦੇ ਫ਼ੇਜ 3ਬੀ 1 ਦੀ ਡਿਸਪੈਂਸਰੀ ਦੇ ਹਾਲਾਤਾਂ ਤੋਂ ਪਤਰਕਾਰਾਂ ਨੂੰ ਜਾਣੂ ਕਰਵਾਇਆ ਗਿਆ ,ਜਿਸ ਨੂੰ ਅੱਜ ਤੋਂ 4 ਮਹੀਨੇ ਪਹਿਲਾਂ ਹੀ ਅਪਗ੍ਰੇਡ ਕਰਕੇ ਕਮਿਊਨਿਟੀ ਹੈਲਥ ਸੈਂਟਰ ਬਣਾਇਆ ਗਿਆ ਸੀ ।ਉਹਨਾਂ ਦਸਿਆ ਕਿ ਇਸ ਕਮਿਊਨਿਟੀ ਸੈਂਟਰ ਦੇ ਹਾਲਾਤ ਬਹੁਤ ਮਾੜੇ ਹਨ।ਪਿਛਲੀ ਕਾਂਗਰਸ ਸਰਕਾਰ ਤੇ ਮੌਜੂਦਾ ਆਪ

Read More
Punjab

ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

‘ਦ ਖਾਲਸ ਬਿਊਰੋ:ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁਟੀਆਂ ਦੇ ਐਲਾਨ ਹੋ ਗਿਆ ਹੈ । ਪੰਜਾਬ ਸਰਕਾਰ ਦੇ ਅਨੁਸਾਰ 15 ਮਈ ਤੋਂ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆ ਪਰ ਉਪਰੋਕਤ ਤਰੀਕ ਤੋਂ ਲੈ ਕੇ 30 ਮਈ ਤੱਕ ਬੱਚਿਆਂ ਦੀਆਂ ਉਨਲਾਈਨ ਕਲਾਸਾਂ ਲਗਣਗੀਆਂ ਤਾਂ ਜੋ ਬੱਚਿਆਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ । ਇਸ ਦੇ ਨਾਲ ਹੀ 2

Read More
Punjab

ਰਾਜਾ ਵੜਿੰਗ ਨੇ ਪਟਿਆਲਾ ਵਿੱਚ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿੰਦਾ

‘ਦ ਖਾਲਸ ਬਿਊਰੋ:ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਰਾਹੀਂ ਪਟਿਆਲਾ ਵਿੱਚ ਵਾਪਰੀ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਤੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਤੇ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ ।ਉਹਨਾਂ ਕਿਹਾ ਹੈ ਕਿ ਪਹਿਲਾਂ ਵੀ ਪੰਜਾਬ ਨੇ ਇਸ ਵਜ੍ਹਾ ਨਾਲ ਬਹੁਤ ਸੰਤਾਪ ਭੁਗਤਿਆ ਹੈ ਪਰ ਮੈਂ ਨੀ ਚਾਹੁੰਦਾ

Read More
India Punjab

ਦੇਸ਼ ਨੂੰ ਆਜ਼ਾਦ ਕਰਵਾਉਣ ‘ਚ ਸਿੱਖਾਂ ਦਾ ਸਭ ਤੋਂ ਵੱਡਾ ਯੋਗਦਾਨ

‘ਦ ਖ਼ਾਲਸ ਬਿਊਰੋ (ਗੁਰਪ੍ਰੀਤ ਸਿੰਘ ) :- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ ‘ਤੇ ਸਿੱਖ ਵਫ਼ਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰਿਆਂ ਵਿੱਚ ਜਾਣਾ, ਸੇਵਾ ਕਰਨਾ ਅਤੇ ਸਿੱਖ ਪਰਿਵਾਰਾਂ ਦਾ ਘਰਾਂ ਵਿੱਚ ਰਹਿਣਾ ਮੇਰੇ ਜੀਵਨ ਦਾ ਸੁਭਾਵਿਕ ਹਿੱਸਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੇਰੇ ਲਈ ਬਹੁਤ ਕਿਸਮਤ

Read More
Punjab

ਸ਼ਾਹੀ ਸ਼ਹਿਰ ‘ਚ ਲੱਗਿਆ ਕਰਫਿਊ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ’ਚ ਅੱਜ ਸ਼ਿਵ ਸੈਨਾ ਅਤੇ ਸਿੱਖ ਜਥੇਬੰਦੀਆਂ ਦੇ ਕਾਰਕੁੰਨਾਂ ਦਰਮਿਆਨ ਟਕਰਾਅ ਕਾਰਨ ਗੰਭੀਰ ਬਣੇ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ਹਿਰ ਵਿੱਚ ਅੱਜ ਰਾਤ ਦਾ ਕਰਫਿਊ ਲਾ ਦਿੱਤਾ ਹੈ। ਅੱਜ ਸ਼ਾਮੀਂ ਸੱਤ ਵਜੇ ਤੋਂ ਲੈ ਕੇ ਕੱਲ੍ਹ ਸਵੇਰੇ ਛੇ ਵਜੇ ਤੱਕ ਕਰਫਿਊ ਜਾਰੀ

Read More
Punjab

ਪਾਰਟੀ ਨੇ ਸਿੰਗਲਾ ਨੂੰ ਦਿਖਾਇਆ ਬਾਹਰ ਦਾ ਰਸਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪਟਿਆਲਾ ਵਿੱਚ ਵਾਪਰੀ ਘਟਨਾ ਤੋਂ ਬਾਅਦ ਸ਼ਿਵ ਸੈਨਾ ਪੰਜਾਬ ਵੱਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਯੋਗ ਰਾਜ ਸ਼ਰਮਾ ਵਲੋਂ ਇਹ ਕਾਰਵਾਈ ਸ਼ਿਵ ਸੈਨਾ ਦੇ ਰਾਸ਼ਟਰੀ ਪ੍ਰਧਾਨ ਊਧਵ ਠਾਕਰੇ ਹੁਕਮਾਂ ਉੱਤੇ ਕੀਤੀ ਗਈ ਹੈ। ਯੋਗਰਾਜ ਨੇ

Read More
Punjab

ਪਟਿਆਲਾ ‘ਚ ਬਣੇ ਹਾਲਾਤਾਂ ਦਾ ਸਿਆਸੀ ਲੀਡਰਾਂ ਨੇ ਇਸ ਤਰ੍ਹਾਂ ਕੀਤਾ ਵਿਰੋਧ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਪਟਿਆਲਾ ਵਿੱਚ ਬਣੇ ਹਾਲਾਤਾਂ ਨੂੰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸੱਤਾ ਦੇ ਨਸ਼ੇ ਵਿੱਚ ਝੂਰ ਹੈ। ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿੱਚ ਹੈ। ਪੰਜਾਬ ਸਰਕਾਰ ਨੂੰ ਚੌਕਸ ਰਹਿਣਾ ਚਾਹੀਦਾ

Read More
Punjab

ਪਟਿਆਲਾ ਦੇ ਕਾਲੀ ਮਾਤਾ ਮੰਦਿਰ ਨੂੰ ਲੱਗੇ ਤਾਲੇ

‘ਦ ਖ਼ਾਲਸ ਬਿਊਰੋ : ਅਕਾਲ ਯੂਥ ਦੇ ਸੱਦੇ ਉੱਤੇ ਅੱਜ ਪਟਿਆਲਾ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਕੱਢੇ ਰੋ ਸ ਮਾਰਚ ਨੂੰ ਪੁਲਿਸ ਵੀ ਡੱਕ ਨਾ ਸਕੀ। ਜੋਸ਼ ਵਿੱਚ ਆਏ ਨੌਜਵਾਨ ਸਿੱਖ ਜਥੇਬੰਦੀਆਂ ਵੱਲੋਂ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਬਿਆਨ ਨੂੰ ਲੈ ਕੇ ਸ਼ਿਵ ਸੈਨਾ ਵੱਲੋਂ ਬਿਨਾਂ ਵਜ੍ਹਾ ਖੜੇ ਕੀਤੇ ਵਿਰੋਧ ਤੋਂ ਗੁੱਸੇ ਵਿੱਚ ਸਨ। ਅਕਾਲ

Read More