Punjab

ਸਿੱਧੂ ਨੇ ਫਿਰ ਘੇਰੀ ਆਪਣੀ ਹੀ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਸਰਕਾਰ ‘ਤੇ ਨਿਸ਼ਾਨਾ ਕੱਸਣ ਦਾ ਇੱਕ ਵੀ ਮੌਕਾ ਨਹੀਂ ਛੱਡਦੇ। ਸਿੱਧੂ ਨੇ ਹੁਣ ਫਿਰ ਟਵੀਟ ਕਰਕੇ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਪਰ ਇਸ ਵਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਸਿੱਧੂ ਨੂੰ ਮੋੜਵਾਂ ਜਵਾਬ ਦਿੱਤਾ

Read More
India International Punjab

ਪਹਿਲੀ ਵਾਰ ਦੱਖਣੀ ਆਸਟ੍ਰੇਲੀਆ ਦੀ ਪਾਰਲੀਮੈਂਟ ਹਾਊਸ ਵਿਖੇ ਹੋਵੇਗਾ ਗੁਰੂ ਸਾਹਿਬ ਜੀ ਦਾ ਪ੍ਰਕਾਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ 16 ਨਵੰਬਰ ਨੂੰ ਸ਼ਾਮ 5 ਵਜੇ ਦੱਖਣੀ ਆਸਟ੍ਰੇਲੀਆ ਦੀ ਪਾਰਲੀਮੈਂਟ ਹਾਊਸ ਵਿਖੇ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ। ਇਹ ਸਮਾਗਮ ਵਿਸ਼ੇਸ਼ ਤੌਰ ‘ਤੇ ਉੱਦਮ ਰਸਲ ਵਾਰਟਲੇ ਐੱਮ.ਐੱਲ.ਸੀ. ਅਤੇ ਡਾਨਾ ਵਾਰਟਲੇ ਐਮ.ਪੀ ਦੇ ਵਿਸ਼ੇਸ਼ ਸਹਿਯੋਗ

Read More
Punjab

ਪਰਗਟ ਸਿੰਘ ਨੇ ਵਿਦਿਆਰਥੀਆਂ ਲਈ “ਕਿੱਤਾ ਅਗਵਾਈ ਪੋਰਟਲ” ਕੀਤਾ ਲਾਂਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਬਨਿਟ ਮੰਤਰੀ ਪਰਗਟ ਸਿੰਘ ਨੇ ਅੱਜ ਪੰਜਾਬ ਦੇ ਸਾਰੇ ਵਿਦਿਆਰਥੀਆਂ ਲਈ “ਕਿੱਤਾ ਅਗਵਾਈ ਪੋਰਟਲ” ਲੋਕ ਅਰਪਣ ਕੀਤਾ ਹੈ। ਇਸ ਪੋਰਟਲ ਨੂੰ ਵਰਚੁਅਲ ਤਰੀਕੇ ਨਾਲ ਜਾਰੀ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ ਨੌਂਵੀਂ ਕਲਾਸ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿੱਜੀ ਤੌਰ ‘ਤੇ ਕੈਰੀਅਰ ਗਾਈਡੈਂਸ,

Read More
Punjab

ਕਿਸੇ ਦੇ ਘਰ ਵੜ੍ਹਨਾ ਕਿੱਥੋਂ ਦੀ ਇਨਸਾਨੀਅਤ:ਪਰਗਟ ਸਿੰਘ

‘ਦ ਖ਼ਾਲਸ ਟੀਵੀ ਬਿਊਰੋ:- ਜਲੰਧਰ ਵਿਚ ਸਿਖਿਆ ਮੰਤਰੀ ਪਰਗਟ ਸਿੰਘ ਦੇ ਘਰ ਪ੍ਰਦਰਸ਼ਨਕਾਰੀਆਂ ਦੇ ਵੜ੍ਹਨ ਦੇ ਮੁੱਦੇ ਨੂੰ ਲੈ ਕੇ ਪਰਗਟ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਜੇਕਰ ਲੋਕ ਕਿਸੇ ਮਨਿਸਟਰ ਦੇ ਘਰ ਹੀ ਚਲੇ ਜਾਣਗੇ ਤਾਂ ਇਹ ਪੁਲਿਸ ਦੀ ਅਸਫਲਤਾ ਦਰਸਾਉਂਦਾ ਹੈ। ਜੇਕਰ ਪ੍ਰਦਰਸ਼ਨਕਾਰੀ ਕਿਸੇ ਦੇ ਘਰ ਵੜ ਕੇ ਇਹ ਕੰਮ ਕਰਦੇ ਹਨ

Read More
Punjab

ਸ੍ਰੀ ਗੁਰੂ ਨਾਨਕ ਸਾਹਿਬ ਜੀ ਗੁਰਪੁਰਬ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਇਆ ਸੁਨੇਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਸਾਰ ਅੰਦਰ ਵੱਸਦੀ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਨਵੰਬਰ ਨੂੰ ‘ਸਰਬ ਸਾਂਝੀਵਾਲਤਾ ਦਿਵਸ’ ਦੇ ਰੂਪ ਵਿੱਚ ਮਨਾਉਣ ਦੀ ਅਪੀਲ ਕੀਤੀ ਹੈ। ਜਥੇਦਾਰ ਨੇ ਕਿਹਾ ਕਿ

Read More
India Punjab

ਕਰਤਾਰਪੁਰ ਲਾਂਘੇ ਸਹਾਰੇ ਬੀਜੇਪੀ ਪੰਜਾਬ ਦੀ ਸਿਆਸਤ ‘ਚ ਕਰ ਰਹੀ ਆਪਣਾ ਰਾਹ ਸੌਖਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਕਰਕੇ ਬੀਜੇਪੀ ਦਾ ਅਕਸ ਕਾਫੀ ਖਰਾਬ ਹੋ ਗਿਆ ਹੈ, ਖ਼ਾਸ ਤੌਰ ‘ਤੇ ਪੰਜਾਬ ਵਿੱਚ ਲੋਕ ਬੀਜੇਪੀ ਨੂੰ ਪਸੰਦ ਨਹੀਂ ਕਰ ਰਹੇ। ਪਰ ਹੁਣ ਬੀਜੇਪੀ ਵੱਲੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਹੱਥਕੰਡਾ ਅਪਣਾਇਆ ਜਾ ਰਿਹਾ ਹੈ। ਬੀਜੇਪੀ ਵੱਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ

Read More
India Punjab

ਕੇਜਰੀਵਾਲ ਬਗਲਾ ਭਗਤ ਬਣ ਕੇ ਆਉਂਦੈ ਪੰਜਾਬ – ਚੀਮਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕੇਜਰੀਵਾਲ ਨੇ ਹੁਣ ਤੱਕ ਇੱਕੋ ਹੀ ਕੰਮ ਕੀਤਾ ਹੈ ਕਿ ਸਾਰੀ ਦੁਨੀਆ ਵਿੱਚ ਕਿਸਾਨਾਂ ਨੂੰ ਭੰਡਿਆ ਹੈ ਕਿ ਦਿੱਲੀ ਵਿੱਚ ਪ੍ਰਦੂਸ਼ਣ ਕਿਸਾਨਾਂ ਦੇ ਪਰਾਲੀ ਸਾੜਨ ਕਰਕੇ ਹੋ ਰਹੀ

Read More
Punjab

ਘਰ ਵਾਪਸੀ : ਕੈਪਟਨ ਦੀਆਂ ਤਾਂ ਪੰਜੇ ਉਂਗਲਾਂ ਘਿਉ ‘ਚ ਲੱਗਦੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਚਰਚਾ ਵਿੱਚ ਹਨ। ਕਈ ਦਿਨਾਂ ਦੀ ਚੁੱਪ ਤੋਂ ਬਾਅਦ ਕੱਲ੍ਹ ਤੋਂ ਉਨ੍ਹਾਂ ਬਾਰੇ ਵੱਖ-ਵੱਖ ਤਰ੍ਹਾਂ ਦੀਆਂ ਕੰਨਸੋਆਂ ਕੰਨੀ ਪੈਣ ਲੱਗੀਆਂ ਹਨ। ਚਰਚਾ ਦੀ ਸ਼ੁਰੂਆਤ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਵਿੱਚ ਮੁੜ ਸ਼ਾਮਿਲ ਹੋਣ ਨਾਲ ਹੋਈ। ਉਨ੍ਹਾਂ ਦੀ ਪਤਨੀ ਅਤੇ ਸੰਸਦ ਮੈਂਬਰ

Read More
Punjab

ਚੰਨੀ ਹਰ ਮਹੀਨੇ ਦੱਸੇ ਕਿੱਡੀ ਕੁ ਹੋ ਗਈ ‘ਸੋਨੇ ਦੀ ਚਿੜੀ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵੀਟ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਾਹਮਣੇ ਇੱਕ ਹੋਰ ਮੰਗ ਰੱਖੀ ਹੈ। ਸਿੱਧੂ ਨੇ ਚੰਨੀ ਨੂੰ ਹਰ ਮਹੀਨੇ ਸਰਕਾਰੀ ਖ਼ਜ਼ਾਨੇ ਦੀ ਸਥਿਤੀ ਭਾਵ ਵਿੱਤੀ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ। ਨਵਜੋਤ ਸਿੱਧੂ ਨੇ ਟਵੀਟ

Read More
Punjab

ਸਿੱਧੂ ਖਿਲਾਫ ਹਾਈਕੋਰਟ ‘ਚ ਦਰਜ ਹੋਈ ਪਟੀਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਡਰੱਗਸ ਕੇਸ ਵਿੱਚ ਤਲਖ਼ ਬਿਆਨਬਾਜ਼ੀ ਭਾਰੀ ਪੈਂਦੀ ਨਜ਼ਰ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਵਕੀਲ ਪਰਮਪ੍ਰੀਤ ਸਿੰਘ ਬਾਜਵਾ ਨੇ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਫ਼ੌਜਦਾਰੀ ਮਾਣਹਾਨੀ ਦੀ ਪਟੀਸ਼ਨ ਪਾ ਕੇ ਸਿੱਧੂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ

Read More