Punjab

ਪੰਜਾਬੀਆਂ ਨੂੰ ਸੂਬੇ ਵਿੱਚ ਪਹਿਲ ਦੇ ਆਧਾਰ ‘ਤੇ ਮਿਲੇਗੀ ਨੌਕਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀਆਂ ਲਈ ਵੱਡਾ ਐਲਾਨ ਕੀਤਾ ਹੈ। ਚੰਨੀ ਨੇ ਪੰਜਾਬੀਆਂ ਨੂੰ ਪਹਿਲ ਦੇ ਆਧਾਰ ‘ਤੇ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਚੰਨੀ ਨੇ ਕਿਹਾ ਕਿ ਹਰਿਆਣਾ ਵਾਂਗ ਪੰਜਾਬ ਵਿੱਚ ਵੀ ਬੇਰੁਜ਼ਗਾਰਾਂ ਨੂੰ ਨੌਕਰੀਆਂ ਵਿੱਚ ਪਹਿਲ ਦਿੱਤੀ ਜਾਵੇਗੀ, ਤਾਂ ਜੋ ਪੰਜਾਬ ਦੇ ਨੌਜਵਾਨਾਂ

Read More
Punjab

ਮੁਹਾਲੀ ਵਿੱਚ ਅੰਗਹੀਣ ਯੂਨੀਅਨ ਦਾ ਧਰਨਾ ਜਾਰੀ, ਚੰਨੀ ਸਰਕਾਰ ਨਹੀਂ ਕਰ ਰਹੀ ਮੰਗਾਂ ਪੂਰੀਆਂ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਅੰਦਰ ਬੇਰੁਜ਼ਗਾਰ ਤੇ ਕੱਚੇ ਪੱਕੇ ਮੁਲਾਜ਼ਮਾਂ ਦੇ ਧਰਨਿਆਂ ਦਾ ਸੰਕਟ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਮੁਹਾਲੀ ਦੇ ਪੰਜਾਬ ‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਅੰਦਰ ਬੇਰੁਜ਼ਗਾਰਾਂ ਤੇ ਕੱਚੇ ਪੱਕੇ ਮੁਲਾਜ਼ਮਾਂ ਦੇ ਧਰਨਿਆਂ ਦਾ ਸਿਲਸਿਲਾ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਮੁਹਾਲੀ ਦੇ ਪੰਜਾਬ ਸਕੂਲ ਸਿਖਿਆ ਬੋਰਡ ਤੇ ਗੁਰੂਦੁਆਰਾ ਸ਼੍ਰੀ ਅੰਬ

Read More
India Punjab

ਵਿਆਹ ਤੋਂ ਮੁੜਦੇ ਪਰਿਵਾਰ ਨਾਲ ਵਾਪਰਿਆ ਹਾਦਸਾ

‘ਦ ਖ਼ਾਲਸ ਟੀਵੀ ਬਿਊਰੋ:- ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ‘ਚ ਲੰਘੀ ਰਾਤ ਕਰੀਬ ਦੋ ਵਜੇ ਮਹਿੰਦਰਗੜ੍ਹ-ਰੇਵਾੜੀ ਸੜਕ ਉੱਤੇ ਹਾਦਸਾ ਵਾਪਰ ਗਿਆ। ਨਾਰਨੌਲ ਦੇ ਪਿੰਡ ਅਘੀਹਰ ਵਿੱਚ ਵਿਆਹ ਸਮਾਗਮ ਤੋਂ ਮੁੜਦੇ ਇੱਕ ਪਰਿਵਾਰ ਦੀ ਕਾਰ ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ। ਕਾਰ ਵਿੱਚ 4 ਲੋਕ ਸਵਾਰ ਸਨ। ਕਾਰ

Read More
India Punjab

ਦਿੱਲੀ ‘ਚ ਵਧਿਆ ਪ੍ਰਦੂਸ਼ਣ, ਕੰਟਰੋਲ ਲਈ ਤਾਲਾਬੰਦੀ ਕਰਨ ਦੀ ਨੌਬਤ, ਗੁਆਂਢੀ ਸੂਬੇ ਸੁਪਰੀਮ ਕੋਰਟ ਤਲਬ

‘ਦ ਖ਼ਾਲਸ ਟੀਵੀ ਬਿਊਰੋ:-ਦਿੱਲੀ ਵਿੱਚ ਵਧੇ ਪ੍ਰਦੂਸ਼ਣ ਦੇ ਮਾਮਲੇ ਉੱਤੇ ਸੁਣਵਾਈ ਕਰਦਿਆਂ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਉਹ ਇਸ ਉੱਤੇ ਕੰਟਰੋਲ ਪਾਉਣ ਲਈ ਪੂਰੀ ਤਰ੍ਹਾਂ ਤਾਲਾਬੰਦੀ ਲਗਾਉਣ ਲਈ ਤਿਆਰ ਹੈ ਪਰ ਅਜਿਹਾ ਕਦਮ ਰਾਸ਼ਟਰੀ ਰਾਜਧਾਨੀ ਖੇਤਰ ਯਾਨੀ ਕਿ ਐਨਸੀਆਰ ਲਈ ਵੀ ਚੁੱਕੇ ਜਾਣੇ ਚਾਹੀਦੇ ਹਨ। ਇਹ ਦੱਸਣਯੋਗ ਹੈ ਕਿ ਦੋ ਦਿਨ

Read More
Punjab

SAD ਸੰਯੁਕਤ ਨੇ ਪੰਜਾਬ ਲੋਕਹਿੱਤ ਪਾਰਟੀ ਨਾਲ ਕੀਤਾ ਗੱਠਜੋੜ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਪੰਜਾਬ ਲੋਕਹਿੱਤ ਪਾਰਟੀ ਦੇ ਨਾਲ ਗੱਠਜੋੜ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਮਲਕੀਤ ਸਿੰਘ ਬਿਰਮੀ ਦੀ ਪਾਰਟੀ ਦੇ ਨਾਲ ਸਾਂਝ ਪਾ ਲਈ ਹੈ। ਬਿਰਮੀ ਨੇ ਕਿਹਾ ਕਿ 2022 ਵਿੱਚ ਵੱਡੀ ਜਿੱਤ ਹਾਸਲ ਕਰਾਂਗੇ। ਬਿਰਮੀ ਨੇ ਲੋਕਾਂ ਨੂੰ ਪੰਜਾਬ ਦੇ

Read More
Punjab

ਕੈਪਟਨ ਨੇ ਕਾਂਗਰਸ ‘ਚ ਮੁੜ ਸ਼ਾਮਿਲ ਹੋਣ ਦੇ ਦਾਅਵਿਆਂ ਨੂੰ ਕੀਤਾ ਖ਼ਾਰਜ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਸਾਰੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਕਿ ਉਹ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਮਿਲਣਗੇ ਅਤੇ ਉਹ ਪਾਰਟੀ ਵਿੱਚ ਵਾਪਸ ਆਉਣਗੇ। ਕੈਪਟਨ ਅਮਰਿੰਦਰ ਸਿੰਘ ਨੇ ਦੁਹਰਾਉਂਦਿਆਂ ਕਿਹਾ ਕਿ, “ਇਹ ਗਲਤ ਅਤੇ ਸ਼ਰਾਰਤੀ ਧਾਰਨਾਵਾਂ ਹਨ, ਜੋ

Read More
Punjab

ਖਹਿਰਾ ਨੇ ਪੁਲਿਸ ਹਿਰਾਸਤ ‘ਚ ਸ਼ੁਰੂ ਕੀਤੀ ਭੁੱਖ ਹੜਤਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੁਲਿਸ ਹਿਰਾਸਤ ਵਿੱਚ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਚੰਡੀਗੜ੍ਹ ਪੁਲਿਸ ਵੱਲੋਂ ਉਹਨਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਭੁੱਖ ਹੜਤਾਲ ’ਤੇ

Read More
Punjab

ਪੰਜਾਬ ‘ਚ ਪੂਰੀ ਤਿਆਰੀ ਨਾਲ ਲੜੇਗੀ ਭਾਜਪਾ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਪੰਜਾਬ ਵਿੱਚ ਪੂਰੀ ਤਿਆਰੀ ਨਾਲ ਚੋਣਾਂ ਲੜੇਗੀ। ਦਿੱਲੀ ਵਿੱਚ ਪੰਜਾਬ ਲਈ ਚੋਣ ਰਣਨੀਤੀ ਘੜੀ ਗਈ ਹੈ। ਪੰਜਾਬ ਦੇ ਭਾਜਪਾ ਲੀਡਰਾਂ ਨੇ ਪੰਜਾਬ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੇ ਨਾਲ ਮੀਟਿੰਗ ਕੀਤੀ ਹੈ। ਜਾਣਕਾਰੀ ਮੁਤਾਬਕ ਪੰਜਾਬ ਦੀਆਂ 117 ਸੀਟਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਗਈ ਹੈ। ਬੀਜੇਪੀ ਲੀਡਰ

Read More
India Punjab

ਹਰਿਆਣਾ ਦੇ 4 ਜ਼ਿਲ੍ਹਿਆਂ ‘ਚ ਪ੍ਰਦੂਸ਼ਣ ਕਾਰਨ 17 ਨਵੰਬਰ ਤੱਕ ਬੰਦ ਹੋਏ ਸਕੂਲ

‘ਦ ਖ਼ਾਲਸ ਬਿਊਰੋ :- ਹਵਾ ਪ੍ਰਦੂਸ਼ਣ ਦੀ ਸਮੱਸਿਆ ਦਿਨੋਂ-ਦਿਨ ਵੱਧਦੀ ਹੀ ਜਾ ਰਹੀ ਹੈ। ਪ੍ਰਦੂਸ਼ਣ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ 4 ਜ਼ਿਲ੍ਹਿਆਂ ਵਿੱਚ 17 ਨਵੰਬਰ ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸਰਕਾਰ ਵੱਲੋਂ ਕੌਮੀ ਰਾਜਧਾਨੀ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਤੋਂ ਬਾਅਦ ਲਿਆ ਗਿਆ ਹੈ। ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਕੌਮੀ ਰਾਜਧਾਨੀ

Read More
Punjab

ਪਾਕਿਸਤਾਨ ਜਾਣ ਵਾਲੇ 120 ਸ਼ਰਧਾਲੂਆਂ ਦਾ ਹੋਇਆ ਕੋਰੋਨਾ ਟੈਸਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਟੈਸਟ ਕੈਂਪ ਲਗਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਦੋ ਦਿਨ ਚੱਲਣ ਵਾਲੇ ਇਸ ਕੈਂਪ ਵਿੱਚ ਪਹਿਲੇ ਦਿਨ ਅੱਜ 120 ਦੇ ਕਰੀਬ ਸ਼ਰਧਾਲੂਆਂ ਨੇ ਆਪਣਾ ਕੋਰੋਨਾ

Read More