ਅੰਮ੍ਰਿਤਧਾਰੀ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਤਕਰੀਰ ਦੇ ਵੱਡੇ ਸੁਨੇਹੇ
ਮਾਝੇ ਦੀ ਧਰਤੀ ਨਾਲ ਸਬੰਧ ਰੱਖਣ ਵਾਲਾ ਅੰਮ੍ਰਿਤਪਾਲ ਸਿੰਘ ਦੁਬਈ ਵਿੱਚ ਕਾਰੋਬਾਰ ਕਰਦਾ ਸੀ। ਦੀਪ ਸਿੱਧੂ ਦੀ ਬੇਵਕਤੀ ਮੌਤ ਤੋਂ ਬਾਅਦ ਅੰਮ੍ਰਿਤਸਪਾਲ ਸਿੰਘ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਪ੍ਰਧਾਨ ਬਣਾਇਆ ਗਿਆ
ਮਾਝੇ ਦੀ ਧਰਤੀ ਨਾਲ ਸਬੰਧ ਰੱਖਣ ਵਾਲਾ ਅੰਮ੍ਰਿਤਪਾਲ ਸਿੰਘ ਦੁਬਈ ਵਿੱਚ ਕਾਰੋਬਾਰ ਕਰਦਾ ਸੀ। ਦੀਪ ਸਿੱਧੂ ਦੀ ਬੇਵਕਤੀ ਮੌਤ ਤੋਂ ਬਾਅਦ ਅੰਮ੍ਰਿਤਸਪਾਲ ਸਿੰਘ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਪ੍ਰਧਾਨ ਬਣਾਇਆ ਗਿਆ
ਸੰਯੁਕਤ ਕਿਸਾਨ ਮੋਰਚਾ ਪੰਜਾਬ (sanyukta Kisan Morcha Punjab) ਮੋਦੀ ਸਰਕਾਰ ਨੂੰ ਘੇਰਨ ਲਈ ਮੁੜ ਤੋਂ ਸਰਗਰਮ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਨੇ ਲਖੀਮਪੁਰ ਖੀਰੀ ਕਾਂਡ ਦੀ ਵਰ੍ਹੇਗੰਢ ਮੌਕੇ 3 ਅਕਤੂਬਰ ਨੂੰ ਦੇਸ਼ ਭਰ ’ਚ ਭਾਜਪਾ ਸਰਕਾਰ ਦੇ ਵਿਰੁੱਧ ਰੋਸ ਮੁਜ਼ਾਹਰੇ ਕਰਕੇ ਮੋਦੀ ਸਰਕਾਰ ਦੀਆਂ ਅਰਥੀਆਂ ਫੂਕਣ ਅਤੇ ਗੰਨਾ ਕਾਸ਼ਤਕਾਰਾਂ
ਨਕੋਦਰ ਵਿੱਚ 36 ਸਾਲ ਪਹਿਲਾਂ 1986 ਨੂੰ ਵਾਪਰੇ ਬੇਅਦਬੀ ਕਾਂਡ ਦੇ ਮੁੜ ਚਰਚਾ ਵਿੱਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਦੀਆਂ ਸਮੱਸਿਆਵਾਂ ਵਧ ਸਕਦੀਆਂ ਸਨ। ਹਾਲ ਹੀ ਵਿੱਚ ਹਾਈ ਕੋਰਟ ਨੇ ਨਕੋਦਰ ਬੇਅਦਬੀ ਕਾਂਡ ਦੀ ਜਾਂਚ ਦਾ ‘ਗੁੰਮ’ ਹੋਇਆ ਦੂਜਾ ਹਿੱਸਾ ਲੱਭਣ ਲਈ ‘ਸਿਟ’ ਤੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ, ਜਿਸ ਤਹਿਤ
‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕਰਦਿਆਂ ਚੰਡੀਗੜ੍ਹ-ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਹੈ। ਉਹਨਾਂ ਇਹ ਐਲਾਨ ਆਪਣੇ ਪ੍ਰੋਗਰਾਮ ’ਮਨ ਕੀ ਬਾਤ’ ਦੌਰਾਨ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕੀਤਾ ਹੈ। ਉਹਨਾਂ ਕਿਹਾ ਕਿ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਮਨਜ਼ੁਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਸੀ।
‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ (Central Govt)ਨੇ ਪੰਜਾਬ (Punjab)ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਪੰਜਾਬ ਦੇ ਬਠਿੰਡਾ ਸ਼ਹਿਰ ਵਿੱਚ ਹੁਣ ‘ਬਲਕ ਡਰੱਗ ਪਾਰਕ’ ਨਹੀਂ ਬਣੇਗਾ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਤਿੰਨ ਸੂਬਿਆਂ ’ਚ ਨਵੇਂ ਡਰੱਗ ਪਾਰਕ ਬਣਾਏ ਜਾਣ ਨੂੰ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਹੈ ਤੇ ਪੰਜਾਬ ਨੂੰ ਇਸ ’ਤੋਂ ਵਾਂਝਾ ਰੱਖਿਆ ਗਿਆ ਹੈ। ਦੇਸ਼
ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਲਗਾਤਾਰ ਪੈ ਰਹੀ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਪੰਜਾਬ 'ਚ ਫਸਲਾਂ ਨੂੰ ਤਬਾਹ ਕਰ ਦਿੱਤਾ ਹੈ। ਲਗਾਤਾਰ ਪਏ ਮੀਂਹ ਕਾਰਨ ਝੋਨੇ ਦੀ ਖੜ੍ਹੀ ਫ਼ਸਲ ਜ਼ਮੀਨ ’ਤੇ ਵਿਛ ਗਈ ਹੈ
ਹਰਪਾਲ ਚੀਮਾ ਨੇ ਕਿਹਾ ਕਿ ਰਾਜਪਾਲ ਦਫ਼ਤਰ ਪੰਜਾਬ ਦੇ ਮਾਮਲਿਆਂ ਵਿੱਚ ਲਗਾਤਾਰ ਦਖ਼ਲਅੰਦਾਜ਼ੀ ਕਰ ਰਿਹਾ ਹੈ ਅਤੇ ‘ਆਪ’ ਸਰਕਾਰ ਨੂੰ ਖੁੱਲ੍ਹ ਕੇ ਕੰਮ ਨਹੀਂ ਕਰਨ ਦੇ ਰਿਹਾ।
ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਆਪਣੀ ਮਰਿਆਦਾ ਅਨੁਸਾਰ ਮੁਤਾਬਕ ਸਿਰੀ ਸਾਹਿਬ ਪਾ ਕੇ ਨਾਰਥ ਕੈਰੋਲੀਨਾ ਯੂਨੀਵਰਸਿਟੀ ਪਹੁੰਚਿਆ ਸੀ, ਪਰ ਉਥੇ ਹਾਜ਼ਰ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਸਿਰੀ ਸਾਹਿਬ ਉਤਾਰਨ ਲਈ ਕਿਹਾ ਗਿਆ।
ਮੁਹਾਲੀ : ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਮਾਮਲੇ ਵਿਚ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਫੌਜ, ਆਸਾਮ ਪ੍ਰਸ਼ਾਸਨ ਅਤੇ ਅਰੁਣਾਚਲ ਪ੍ਰਦੇਸ਼ ਪੁਲਿਸ ਦੇ ਸਹਿਯੋਗ ਨਾਲ ਇਸ ਮਾਮਲੇ ਵਿੱਚ ਨਾਮਜ਼ਦ ਇੱਕ ਹੋਰ ਵਿਅਕਤੀ ਨੂੰ ਅਰੁਣਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਇਸ ਮਾਮਲੇ ਵਿੱਚ ਇਸ ਗ੍ਰਿਫਤਾਰੀ ਨੂੰ ਅਹਿਮ ਸਫਲਤਾ ਮੰਨ ਰਹੀ ਹੈ। ਹਿਰਾਸਤ ਵਿੱਚ ਲਏ ਗਏ