India Punjab

ਮੇਰੇ ਜਵਾਬ ਦੀ ਉਡੀਕ ਤੋਂ ਪਹਿਲਾਂ ਹੀ ਸਾੜੇ ਗਏ ਮੇਰੇ ਪੁਤਲੇ, ਸੋਨੀਆ ਮਾਨ ਦਾ ਕਿਸਾਨ ਜਥੇਬੰਦੀਆਂ ਨੂੰ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰਾ ਸੋਨੀਆ ਮਾਨ ਨੇ ਸਿਆਸਤ ਵਿੱਚ ਆਉਣ ਦੀ ਫੈਲੀ ਖਬਰ ਨੂੰ ਖ਼ਾਰਜ ਕਰ ਦਿੱਤਾ ਹੈ। ਸੋਨੀਆ ਮਾਨ ਨੇ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਨਾਲ ਜੁੜਨ ਦਾ ਖੰਡਨ ਕੀਤਾ ਹੈ। ਸੋਨੀਆ ਮਾਨ ਵਿਰੋਧ ਕਰਨ ਵਾਲਿਆਂ ‘ਤੇ ਵੀ ਵਰ੍ਹੇ। ਉਨ੍ਹਾਂ ਕਿਹਾ ਕਿ ਇੱਕ ਔਰਤ ਹੋਣ ਦੇ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ

Read More
Punjab

ਅਕਾਲੀ ਦਲ ਨੇ ਐਲਾਨੇ 3 ਹੋਰ ਉਮੀਦਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਸੁਨੀਤਾ ਚੌਧਰੀ ਨੂੰ ਬਲਾਚੌਰ ਤੋਂ, ਜਸਪਾਲ ਸਿੰਘ ਬਿੱਟੂ ਚੱਠਾ ਨੂੰ ਦਿਹਾਤੀ ਪਟਿਆਲਾ (Rural Patiala) ਤੋਂ ਅਤੇ ਨੌਜਵਾਨ ਲੀਡਰ ਬਚਿੱਤਰ ਸਿੰਘ ਕੋਹਾੜ ਨੂੰ ਸ਼ਾਹਕੋਟ ਚੋਣ ਹਲਕੇ ਤੋਂ ਉਮੀਦਵਾਰ

Read More
Punjab

ਹਰੀਸ਼ ਚੌਧਰੀ ਨਾਲ ਦੋ ਸਕੱਤਰ ਨਿਯੁਕਤ

‘ਦ ਖ਼ਾਲਸ ਬਿਊਰੋ :- ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਦੇ ਨਾਲ ਦੋ ਸਕੱਤਰ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚ ਹਰਸ਼ਵਰਧਨ ਅਤੇ ਚੇਤਨ ਚੌਹਾਨ ਸ਼ਾਮਲ ਹਨ। ਇਹ ਦੋਵੇਂ ਆਗੂ ਹਲਕਾ ਇੰਚਾਰਜ ਚੌਧਰੀ ਨਾਲ ਮਿਲ ਕੇ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਰੋਕਣ ਦੀ ਕੋਸ਼ਿਸ਼ ਕਰਨਗੇ। ਪੰਜਾਬ ਵਿੱਚ ਜਲਦੀ ਹੀ ਚੋਣਾਂ ਹੋਣ ਜਾ

Read More
India Punjab

ਗਣਤੰਤਰ ਦਿਵਸ ਮਾਮਲਾ : ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦੇਣ ਵਾਲੀ ਪਟੀਸ਼ਨ ਰੱਦ

‘ਦ ਖ਼ਾਲਸ ਬਿਊਰੋ :- ਦਿੱਲੀ ਹਾਈਕੋਰਟ ਨੇ ਅੱਜ ਗਣਤੰਤਰ ਦਿਵਸ ਹਿੰ ਸਾ ਮਾਮਲੇ ਵਿੱਚ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ 26 ਜਨਵਰੀ ਨੂੰ ਕਿਸਾਨ ਟਰੈਕਟਰ ਰੈਲੀ ਦੌਰਾਨ ਉਕਤ ਪੁਲਿਸ ਅਧਇਕਾਰੀ ਕਥਿਤ ਤੌਰ ‘ਤੇ ਆਪਣੀ ਡਿਊਟੀ ਨਿਭਾਉਣ ਵਿੱਚ ਅਸਫ਼ਲ ਰਹੇ

Read More
India International Punjab

ਸ੍ਰੀ ਗੁਰੂ ਨਾਨਕ ਸਾਹਿਬ ਜੀ ਪ੍ਰਕਾਸ਼ ਪੁਰਬ : 17 ਨਵੰਬਰ ਨੂੰ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ

‘ਦ ਖ਼ਾਲਸ ਬਿਊਰੋ :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ 17 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਕੇ 26 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ 14

Read More
Punjab

ਅਕਾਲੀ ਦਲ ਨੇ ਐਲਾਨੇ ਦੋ ਹੋਰ ਉਮੀਦਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਦੋ ਹੋਰ ਉਮੀਦਵਾਰ ਐਲਾਨ ਦਿੱਤੇ ਹਨ। ਅਕਾਲੀ ਦਲ ਦੇ ਸੀਨੀਅਰ ਪਾਰਟੀ ਲੀਡਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੂੰ ਨੂੰ ਘਨੌਰ ਤੋਂ ਅਤੇ ਦਿਲਰਾਜ ਸਿੰਘ ਭੂੰਦੜ ਨੂੰ ਸਰਦੂਲਗੜ੍ਹ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨ ਕੀਤਾ ਹੈ। ਅਕਾਲੀ ਦਲ ਹੁਣ

Read More
Punjab

‘ਆਪ’ ਦਾ ਜ਼ਿਆਦਾ ਚਿਰ ਤੱਕ ਬਚਣਾ ਹੈ ਔਖਾ – ਚੀਮਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਪ ਵੱਲੋਂ ਅੱਜ ਆਪਣੇ 10 ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਆਪ ਦੇ ਵਿਧਾਇਕ ਬੋਰੀਆ-ਬਿਸਤਰਾ ਚੁੱਕ ਕੇ ਭੱਜਣਾ ਸ਼ੁਰੂ ਹੋ ਗਏ ਹਨ, ਇਨ੍ਹਾਂ ਨੂੰ ਡਰ ਪੈ ਗਿਆ ਸੀ ਕਿ

Read More
Punjab

ਫਿਰੋਜ਼ਪੁਰ ਮਾਮਲਾ : ਆਪਣੀ ਸੁਰੱਖਿਆ ਲਈ ਕੀਤਾ ਸੀ ਹਵਾਈ ਫਾ ਇਰ – ਨੋਨੀ ਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਗੁਰੂਹਰਸਹਾਏ ਤੋਂ ਉਮੀਦਵਾਰ ਅਤੇ ਸੀਨੀਅਰ ਆਗੂ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਸਾਰਾ ਕੁੱਝ ਇੱਕ ਸਾਜਿਸ਼ ਦੇ ਤਹਿਤ ਹੋਇਆ ਹੈ। ਸਾਜਿਸ਼ ਦੇ ਤਹਿਤ ਹੀ ਮੇਰੇ ‘ਤੇ ਪਰਚਾ ਦਰਜ ਹੋਇਆ ਹੈ। ਮੇਰਾ ਮੁੰਡਾ ਗੱਡੀ ਚਲਾ ਰਿਹਾ ਸੀ ਅਤੇ ਉਸ ‘ਤੇ ਵੀ ਪਰਚਾ ਦਰਜ

Read More
India Punjab

ਵਿੱਜ ਨੇ ਦੱਸਿਆ ਕਿਸਾਨੀ ਅੰਦੋਲਨ ਦਾ ਕੋਈ ਹੋਰ ਹੀ ਏਜੰਡਾ

‘ਦ ਖ਼ਾਲਸ ਬਿਊਰੋ :- ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਕਈ ਮਹੀਨਿਆਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਅਤੇ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਦਰਮਿਆਨ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਸਾਨੀ ਅੰਦੋਲਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਲੋਕਤੰਤਰ ‘ਚ ਸਾਰੇ ਮਸਲੇ

Read More
Punjab

ਪੰਜਾਬ ਵਿਧਾਨ ਸਭਾ ਚੋਣਾਂ : ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ, ਪੰਜਾਬ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇੱਥੇ ਤੁਸੀਂ ਪੜ੍ਹ ਸਕਦੇ ਹੋ ਕਿ ਕਿਸ ਵਿਧਾਇਕ ਨੂੰ ਕਿਹੜੇ ਹਲਕੇ ਦੀ ਟਿਕਟ ਮਿਲੀ ਹੈ : ਜੈ ਕਿਸ਼ਨ ਰੋੜੀ – ਗੜ੍ਹਸ਼ੰਕਰ ਸਰਵਜੀਤ ਕੌਰ ਮਾਣੂੰਕੇ – ਜਗਰਾਉਂ ਮਨਜੀਤ

Read More