ਇਹਨਾਂ 4 ਮੰਗਾਂ ਕਾਰਨ ਸੂਬੇ ਦੀ ਰਾਜਧਾਨੀ ਬਣੀ ਸਿੰਘੂ ਬਾਰਡਰ, ਲੱਗ ਗਏ ਪੱਕੇ ਡੇਰੇ
ਮੁਹਾਲੀ : ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਲਾਪਤਾ ਸਰੂਪਾਂ ਦਾ ਮਾਮਲਾ ,ਬੰਦੀ ਸਿੰਘਾਂ ਦੀ ਰਿਹਾਈ ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ‘ਤੇ ਗੋਲੀਆਂ ਚਲਾਉਣ ਦਾ ਮਾਮਲਾ,ਇਹਨਾਂ ਸਾਰਿਆਂ ਮੰਗਾਂ ਨੂੰ ਲੈ ਕੇ ਰੋਹ ਹੁਣ ਸੂਬੇ ਦੀ ਰਾਜਧਾਨੀ ਵਿੱਚ ਦੇਖਣ ਨੂੰ ਮਿਲ ਰਿਹਾ ਹੈ । ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਉਸ ਸਮੇਂ ਮਾਹੌਲ ਥੋੜਾ ਗਰਮਾ
