Punjab

2013 ਕੰਟਰੈਕਟ ਫਾਰਮਿੰਗ ਐਕਟ ਖਿਲਾਫ ਮਤਾ ਪੇਸ਼

‘ਦ ਖ਼ਾਲਸ ਟੀਵੀ ਬਿਊਰੋ:-ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਅੱਜ ਅਕਾਲੀ ਦਲ ਦੇ 2013 ਵਿੱਚ ਲਿਆਂਦੇ ਗਏ ਕੰਟਰੈਕਟ ਫਾਰਮਿੰਗ ਐਕਟ ਦੇ ਖਿਲਾਫ ਮਤਾ ਪੇਸ਼ ਕੀਤਾ ਗਿਆ। ਸਰਕਾਰ ਵੱਲੋਂ 2013 ਕੰਟਰੈਕਟ ਫਾਰਮਿੰਗ ਐਕਟ ਦਾ ਮਤਾ ਪੇਸ਼ ਕੀਤਾ ਗਿਆ। ਸਰਕਾਰ ਦਾ ਕਹਿਣਾ ਹੈ ਕਿ ਇਸ ਐਕਟ ਨਾਲ ਕਿਸਾਨਾਂ ਨੂੰ ਨੁਕਸਾਨ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਐਮਐਲਏ

Read More
Punjab

ਨਹੀਂ ਰਹੇ ਸੀਨੀਅਰ ਕਾਂਗਰਸੀ ਸੁਰਿੰਦਰ ਗੁਪਤਾ

‘ਦ ਖ਼ਾਲਸ ਟੀਵੀ ਬਿਊਰੋ:- ਸੀਨੀਅਰ ਕਾਂਗਰਸੀ ਅਤੇ ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਸਾਬਕਾ ਚੇਅਰਮੈਨ ਸੁਰਿੰਦਰ ਗੁਪਤਾ ਦਾ ਅਕਾਲ ਚਲਾਣਾ ਹੋ ਗਿਆ ਹੈ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਦੁਪਹਿਰ 1 ਵਜੇ ਰਾਮਬਾਗ ਅਨੰਦੇਆਣਾ ਗੇਟ ਵਿਖੇ ਕੀਤਾ ਜਾਵੇਗਾ।

Read More
Punjab

ਵਿਧਾਨ ਸਭਾ ਦਾ ਸੈਸ਼ਨ ਸ਼ੁਰੂ, ਰੰਧਾਵੇ ਨੇ ਪੇਸ਼ ਕੀਤਾ ਪਹਿਲਾ ਮਤਾ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਡਿਪਟੀ ਸੀਐੱਮ ਸੁੱਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਘਟਾਉਣ ਦਾ ਮਤਾ ਪੇਸ਼ ਕੀਤਾ ਹੈ। ਵਿਧਾਨ ਸਭਾ ‘ਚ ਪੰਜਾਬ ਸਰਕਾਰ ਕੇਂਦਰੀ ਖੇਤੀ ਸੁਧਾਰ ਕਾਨੂੰਨ ਨੂੰ ਰੱਦ ਕਰਨ ਦਾ ਪ੍ਰਸਤਾਵ ਵੀ ਲਿਆ ਰਹੀ ਹੈ। ਇਸ ਵਿੱਚ ਅਕਾਲੀ-ਭਾਜਪਾ ਸਰਕਾਰ

Read More
Punjab

ਪੰਜਾਬ ਦੇ AAG ਮੁਕੇਸ਼ ਬੇਰੀ ਨੇ ਵੀ ਦਿੱਤਾ ਅਸਤੀਫ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਏਪੀਐੱਸ ਦਿਓਲ ਦਾ ਪੰਜਾਬ ਸਰਕਾਰ ਵੱਲੋਂ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਵਧੀਕ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਫੈਸਲੇ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਹੈ

Read More
India International Punjab

ਪਾਕਿਸਤਾਨ ਨੇ ਭਾਰਤ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

‘ਦ ਖ਼ਾਲਸ ਟੀਵੀ ਬਿਊਰੋ:- ਪਾਕਿਸਤਾਨ ਸਰਕਾਰ ਨੇ ਭਾਰਤ ਤੋਂ ਮੁੜ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ ਤੇ ਕਿਹਾ ਕਿ ਇਹ ਕੰਮ ਬਿਨਾਂ ਦੇਰੀ ਕੀਤਾ ਜਾਵੇ ਤਾਂ ਜੋ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਮੌਕੇ 17 ਤੋਂ 26 ਨਵੰਬਰ ਵਿਚਾਲੇ ਪਾਕਿਸਤਾਨ ਆਉਣ ਦੀ ਇਜਾਜ਼ਤ ਮਿਲ ਸਕੇ। ਲਾਂਘਾ ਬੰਦ ਹੋਏ ਦੀ

Read More
India Punjab

ਦੀਪ ਸਿੰਘ ਵਾਲਾ ਨੇ ਅਕਾਲੀ ਦਲ ਨੂੰ ਦਿੱਤੀ ਕਿਸਾਨਾਂ ‘ਤੇ ਝੂਠੇ ਪਰਚੇ ਦਰਜ ਨਾ ਕਰਨ ਦੀ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਿਰੋਜ਼ਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਆਗੂ ਹਰਨੇਕ ਮਹਿਮਾ ਸਮੇਤ ਕਿਸਾਨਾਂ ਨਾਲ ਕੀਤੀ ਵਧੀਕੀ ‘ਤੇ ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਆਪਣੀ ਪ੍ਰਤੀਕਿਰਆ ਦਿੰਦਿਆਂ ਕਿਹਾ ਹੈ ਕਿ ਅੱਜ ਫਿਰੋਜ਼ਪੁਰ ਵਿੱਚ ਜੋ ਕੁੱਝ ਵੀ ਹੋਇਆ ਹੈ, ਉਹ ਸ਼ਰੇਆਮ ਗੁੰਡਾਗਰਦੀ ਹੈ। ਜੇ ਅਕਾਲੀ ਦਲ ਲੋਕਾਂ ਦੀਆਂ

Read More
Punjab

ਫਿਰੋਜ਼ਪੁਰ ‘ਚ ਹਰਸਿਮਰਤ ਬਾਦਲ ਦੇ ਕਾਫਲੇ ‘ਤੇ ਹੋਇਆ ਹਮ ਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੀ ਲੀਡਰ ਹਰਸਿਮਰਤ ਕੌਰ ਬਾਦਲ ਅੱਜ ਫਿਰੋਜ਼ਪੁਰ ਵਿੱਚ ਅਕਾਲੀ ਵਰਕਰਾਂ ਨਾਲ ਇੱਕ ਮੀਟਿੰਗ ਕਰਨ ਲਈ ਪਹੁੰਚੇ ਹੋਏ ਸਨ। ਹਰਸਿਮਰਤ ਕੌਰ ਬਾਦਲ ਜਦੋਂ ਲੰਚ ਕਰਨ ਲੱਗੇ ਤਾਂ ਹੰਗਾਮਾ ਹੋ ਗਿਆ। ਕੁੱਝ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਲਈ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਹਲਕਾ ਗੁਰੂ ਹਰਸਹਾਏ ਤੋਂ

Read More
Punjab

ਪਟਿਆਲਾ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ CBSE ਸਕੂਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਟਿਆਲਾ ਵਿੱਚ SGPC ਦਾ ਜੋ ਬੀਐੱਡ ਕਾਲਜ ਚੱਲ ਰਿਹਾ ਸੀ, ਕਾਲਜ ਦੀਆਂ ਕਲਾਸਾਂ ਅਸੀਂ ਖਾਲਸਾ ਕਾਲਜ ਦੇ ਕੰਪਲੈਕਸ ਵਿੱਚ ਲੈ ਕੇ ਜਾ ਰਹੇ ਹਾਂ। ਇਸ ਕਾਲਜ ਨੂੰ ਅਸੀਂ ਸਕੂਲ ਵਿੱਚ ਸ਼ਿਫਟ ਕਰ ਦਿੱਤਾ ਹੈ ਜੋ ਕਿ ਸੀਬੀਐੱਸਈ

Read More
India Punjab

ਪ੍ਰੀ-ਵੈਡਿੰਗ ਸ਼ੂਟ ਕਰਵਾ ਰਹੇ ਜੋੜੇ ਨਾਲ ਵਾਪਰ ਗਈ ਦਿਲ ਕੰਬਾਊ ਘਟਨਾ

‘ਦ ਖ਼ਾਲਸ ਟੀਵੀ ਬਿਊਰੋ:-ਵਿਆਹ ਤੋਂ ਪਹਿਲਾਂ ਫੋਟੋਆਂ ਤੇ ਵੀਡੀਓਗ੍ਰਾਫੀ ਕਰਵਾਉਣ ਕ੍ਰੇਜ ਲਗਾਤਾਰ ਵਧ ਰਿਹਾ ਹੈ। ਨਵੇਂ ਵਿਆਹੇ ਜਾਣ ਵਾਲੇ ਜੋੜੇ ਵੱਖੋ ਵੱਖ ਲੋਕੇਸ਼ਨਾਂ ਉੱਤੇ ਜਾ ਕੇ ਪ੍ਰੀ-ਵੈਡਿੰਗ ਸ਼ੂਟ ਕਰਵਾਉਂਦੇ ਹਨ। ਪਰ ਰਾਜਸਥਾਨ ਦੇ ਚਿਤੌੜਗੜ੍ਹ ਜ਼ਿਲ੍ਹੇ ਦੇ ਰਾਵਤਭਾਟਾ ਉਪ ਮੰਡਲ ਦੀ ਪ੍ਰਮਾਣੂ ਨਗਰੀ ਪ੍ਰੀ-ਵੈਡਿੰਗ ਸ਼ੂਟ ਕਰਵਾਉਣ ਪਹੁੰਚੇ ਇਕ ਜੋੜੇ ਨੂੰ ਬਹੁਤ ਹੀ ਮੰਦਭਾਗੀ ਘਟਨਾ ਨਾਲ ਗੁਜਰਨਾ

Read More
Punjab

ਸੁਮੇਧ ਸੈਣੀ ਨੂੰ ਬਚਾਉਣ ‘ਚ ਲੱਗੀ ਚੰਨੀ ਸਰਕਾਰ – ਢੀਂਡਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਲੀਡਰ ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਚੰਨੀ ਸਰਕਾਰ ਸੁਮੇਧ ਸਿੰਘ ਸੈਣੀ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਚੰਨੀ ਸਰਕਾਰ ਦੀ ਕਹਿਣੀ ਅਤੇ ਕਥਨੀ ਵਿੱਚ ਬਹੁਤ ਫਰਕ ਹੈ। ਸਾਰਿਆਂ ਦੀ ਮਨਸ਼ਾ ਦੋਸ਼ੀਆਂ ਨੂੰ ਬਚਾਉਣ ਦੀ ਹੈ। ਸੈਣੀ ਦੇ ਬੇਅਦਬੀ ਮਾਮਲੇ ਵਿੱਚ

Read More